RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਦੇ ਸਕੂਲਾਂ ਦਾ ਅੱਜ ਤੋਂ ਬਲਦਿਆ ਸਮਾਂ, ਪੰਜਾਬ ਸਰਕਾਰ ਦੇ ਜਾਰੀ ਹੋਏ ਹੁਕਮ

ਪੰਜਾਬ ਦੇ ਸਕੂਲਾਂ ਦਾ ਅੱਜ ਤੋਂ ਬਲਦਿਆ ਸਮਾਂ, ਪੰਜਾਬ ਸਰਕਾਰ ਦੇ ਜਾਰੀ ਹੋਏ ਹੁਕਮ

Jass Grewal by Jass Grewal
January 23, 2023
in ਪੰਜਾਬ
0 0
0
ਪੰਜਾਬ ਦੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, ਸਰਕਾਰ ਨੇ ਜਾਰੀ ਕੀਤਾ ਪੱਤਰ

ਠੰਢ ਵਿਚ ਆਈ ਗਿਰਾਵਟ ਅਤੇ ਤਾਪਮਾਨ ਵਿਚ ਹੋਏ ਵਾਧੇ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਅੱਜ 23 ਜਨਵਰੀ ਤੋਂ ਬਦਲ ਦਿੱਤਾ ਗਿਆ ਹੈ।  ਅੱਜ ਤੋਂ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਖੁੱਲ੍ਹਣਗੇ ਅਤੇ ਦੁਪਹਿਰ 3 ਵਜੇ ਛੁੱਟੀ ਹੋਵੇਗੀ। ਇਸੇ ਤਰ੍ਹਾਂ ਸਾਰੇ ਸੈਕੰਡਰੀ ਸਕੂਲ ਸਵੇਰੇ 9 ਵਜੇ ਖੁੱਲ੍ਹਣਗੇ ਅਤੇ ਦੁਪਹਿਰ 3.20 ਵਜੇ ਛੁੱਟੀ ਹੋਵੇਗੀ। ਦੱਸਣਯੋਗ ਹੈ ਕਿ ਪੰਜਾਬ ‘ਚ ਪੈ ਰਹੀ ਹੱਡ ਚੀਰਵੀਂ ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3.20 ਵਜੇ ਤੱਕ ਕਰ ਦਿੱਤਾ ਗਿਆ ਸੀ, ਹਾਲਾਂਕਿ ਇਹ ਹੁਕਮ 21 ਜਨਵਰੀ ਤੱਕ ਲਾਗੂ ਸਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਟਵੀਟ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਅਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ 21 ਜਨਵਰੀ ਤੱਕ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਕੀਤਾ ਸੀ, ਜੋ ਕਿ ਅੱਜ ਤੋਂ ਹੁਣ ਬਦਲ ਦਿੱਤਾ ਗਿਆ ਹੈ।

ਵੱਧਦੀ ਠੰਡ ਅਤੇ ਧੁੰਦ ਕਾਰਨ ਬੱਚਿਆਂ ਲਈ ਸਵੇਰੇ ਸਕੂਲ ਦਾ ਸਮਾਂ ਬਦਲ ਦਿੱਤਾ ਗਿਆ ਸੀ। ਇਸ ਦੌਰਾਨ ਬੱਚਿਆਂ ਨੂੰ ਜ਼ਿਆਦਾ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ਸੀ। ਫਿਲਹਾਲ ਸਕੂਲ ਦਾ ਸਮਾਂ ਫਿਰ ਤੋਂ ਬਦਲ ਦਿੱਤਾ ਗਿਆ ਹੈ। ਵੱਧਦੀ ਠੰਡ ਤੋਂ ਥੋੜ੍ਹੀ ਰਾਹਤ ਮਿਲਣ ਤੋਂ ਬਾਅਦ ਸਕੂਲ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ।

ਦਰਅਸਲ, 23 ਜਨਵਰੀ 2023 ਯਾਨਿ ਅੱਜ ਤੋਂ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਖੁੱਲਿਆ ਕਰਨਗੇ, ਜਦੋਂਕਿ 3 ਵਜੇ ਛੁੱਟੀ ਹੋਇਆ ਕਰੇਗੀ। ਇਸਦੇ ਨਾਲ ਹੀ ਸੈਕੰਡਰੀ ਸਕੂਲ ਸਵੇਰੇ 9 ਵਜੇ ਖੁੱਲਿਆ ਕਰਨਗੇ, ਜਦੋਂਕਿ ਛੁੱਟੀ 3.20 ਵਜੇ ਹੋਇਆ ਕਰੇਗੀ। ਕਾਬਿਲੇਗੌਰ ਹੈ ਕਿ, ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਧੁੰਦ ਦੇ ਕਾਰਨ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰੇ 3:20 ਵਜੇ ਕਰ ਦਿੱਤਾ ਗਿਆ ਸੀ।

Tags: Education MinisterHarjot Singh BainspunjabPunjab GovernmentPunjab Newspunjabi newsSchool
Previous Post

ਸੁਪਰੀਮ ਕੋਰਟ ਪਹੁੰਚਿਆ ਬੇਅਦਬੀ ਮਾਮਲਾ, ਨਾਮਜ਼ਦ ਡੇਰਾ ਪ੍ਰੇਮੀਆਂ ਨੇ ਕੀਤੀ ਵੱਡੀ ਮੰਗ

Next Post

ਮੁੰਬਈ ‘ਚ ਉਦਯੋਗਪਤੀਆਂ ਨਾਲ ਮੀਟਿੰਗ ਕਰਨੇ ਮੁੱਖ ਮੰਤਰੀ ਮਾਨ, ਸੂਬੇ ‘ਚ ਉਦਯੋਗ ਖੋਲ੍ਹਣ ਦਾ ਦੇਣਗੇ ਸੱਦਾ

Next Post
ਮੁੰਬਈ ‘ਚ ਉਦਯੋਗਪਤੀਆਂ ਨਾਲ ਮੀਟਿੰਗ ਕਰਨੇ ਮੁੱਖ ਮੰਤਰੀ ਮਾਨ, ਸੂਬੇ ‘ਚ ਉਦਯੋਗ ਖੋਲ੍ਹਣ ਦਾ ਦੇਣਗੇ ਸੱਦਾ

ਮੁੰਬਈ 'ਚ ਉਦਯੋਗਪਤੀਆਂ ਨਾਲ ਮੀਟਿੰਗ ਕਰਨੇ ਮੁੱਖ ਮੰਤਰੀ ਮਾਨ, ਸੂਬੇ 'ਚ ਉਦਯੋਗ ਖੋਲ੍ਹਣ ਦਾ ਦੇਣਗੇ ਸੱਦਾ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers