RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਪੰਜਾਬ ਦੇ ਸਿੰਚਾਈ ਅਫ਼ਸਰਾਂ ਨਾਲ ਤੇਲੰਗਾਨਾ ਪਹੁੰਚੇ ਸੀ.ਐਮ. ਮਾਨ, ਡੈਮ ਦਾ ਕੀਤਾ ਨਿਰੀਖਣ

ਪੰਜਾਬ ਦੇ ਸਿੰਚਾਈ ਅਫ਼ਸਰਾਂ ਨਾਲ ਤੇਲੰਗਾਨਾ ਪਹੁੰਚੇ ਸੀ.ਐਮ. ਮਾਨ, ਡੈਮ ਦਾ ਕੀਤਾ ਨਿਰੀਖਣ

Jass Grewal by Jass Grewal
February 16, 2023
in ਦੇਸ਼, ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਸਿੰਚਾਈ ਅਫ਼ਸਰਾਂ ਨਾਲ ਸੀ.ਐਮ. ਭਗਵੰਤ ਮਾਨ ਤੇਲੰਗਾਨਾ ਪਹੁੰਚੇ। ਇਸ ਦਰਮਿਆਨ ਉਹਨਾਂ ਵਲੋਂ ਤੇਲੰਗਾਨਾ ਵਿਖੇ ਡੈਮ ਦਾ ਨਿਰੀਖਣ ਕੀਤਾ ਗਿਆ। ਤੇਲੰਗਾਨਾ ਦੌਰੇ ਦੌਰਾਨ ਉਹਨਾਂ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਤਕਨੀਕ ਦੀ ਜਾਣਕਾਰੀ ਵੀ ਹਾਸਲ ਕੀਤੀ। ਸੀ.ਐਮ. ਮਾਨ ਨੇ ਟਵੀਟ ਕੀਤਾ ਅਤੇ ਕਿਹਾ ਕਿ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਲੱਗੇ ਹੋਏ ਹਾਂ। ਨਵੀਂ ਤਕਨੀਕ ਦੀ ਜਾਣਕਾਰੀ ਲੈਣ ਲਈ ਸਿੰਚਾਈ ਵਿਭਾਗ ਦੇ ਅਫ਼ਸਰਾਂ ਨਾਲ ਤੇਲੰਗਾਨਾ ਵਿਖੇ ਡੈਮ ਦਾ ਨਿਰੀਖਣ ਕਰਨ ਆਏ ਹਾਂ।

ਦਸ ਦਈਏ ਕਿ ਬੀਤੇ ਇਕ ਸਮਾਗਮ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਕਿ ਤੇਲੰਗਾਨਾ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪਿੰਡਾਂ ‘ਚ ਛੋਟੇ-ਛੋਟੇ ਡੈਮ ਬਣਾਏ ਗਏ ਹਨ। ਜਿਸ ਨਾਲ ਇੱਥੇ ਧਰਤੀ ਹੇਠਲੇ ਪਾਣੀ ਦਾ ਪੱਧਰ 2 ਮੀਟਰ ਤੱਕ ਉੱਤੇ ਆ ਗਿਆ ਹੈ। ਉਹਨਾਂ ਕਿਹਾ ਕਿ ਇਸ ਤਕਨੀਰ ਨਾਲ ਟੋਬਿਆਂ ਤੋਂ ਪੰਜਾਬ ਦਾ ਖਹਿੜਾ ਛੁੱਟੇਗਾ। ਉਹਨਾਂ ਕਿਹਾ ਕਿ ਮੀਂਹ ਪੈਣ ‘ਤੇ ਪਾਣੀ ਘਰਾਂ ਤੇ ਖੇਤਾਂ ‘ਚ ਦਾਖ਼ਲ ਹੋ ਜਾਂਦਾ ਹੈ। ਸਾਡੇ ਪਿੰਡਾਂ ‘ਚ ਸਭ ਤੋਂ ਵੱਡੀ ਸਮੱਸਿਆ ਟੋਬਿਆਂ ਦੀ ਹੈ।

ਉਹਨਾਂ ਜਾਣਕਾਰੀ ਦਿੱਤੀ ਕਿ ਤੇਲੰਗਾਨਾ ਵਾਲਿਆਂ ਨੇ ਪਿੰਡਾਂ ਦੇ ਟੋਬਿਆਂ ਨੂੰ ਡੂੰਘੇ ਕਰ ਕੇ ਉਨ੍ਹਾਂ ‘ਤੇ ਛੋਟੇ-ਛੋਟੇ ਡੈਮ ਬਣਾ ਦਿੱਤੇ। ਉਹ ਭਰ ਜਾਂਦੇ ਹਨ ਅਤੇ ਡੈਮ ਰਾਹੀਂ ਹੇਠਾਂ ਮੋਟਰਾਂ ਲਾ ਕੇ ਸਾਰੇ ਪਿੰਡਾਂ ਅਤੇ ਫ਼ਸਲਾਂ ਨੂੰ ਪਾਣੀ ਦਿੰਦੇ ਹਨ। ਤੇਲੰਗਾਨਾ ਦਾ ਧਰਤੀ ਵਾਲਾ 2 ਮੀਟਰ ਪਾਣੀ ਉੱਪਰ ਆ ਗਿਆ ਹੈ।

 

Previous Post

ਮਨੀਸ਼ਾ ਗੁਲਾਟੀ ਨੇ ਮੁੜ ਸੰਭਾਲਿਆ ਅਹੁਦਾ, ਦਿੱਤਾ ਵੱਡਾ ਬਿਆਨ

Next Post

ਇਕ ਹੋਰ ਬੰਦੀ ਸਿੰਘ ਨੁੰ ਮਿਲੀ ਪੈਰੋਲ, 28 ਦਿਨਾਂ ਲਈ ਆਏ ਬਾਹਰ

Next Post
ਇਕ ਹੋਰ ਬੰਦੀ ਸਿੰਘ ਨੁੰ ਮਿਲੀ ਪੈਰੋਲ, 28 ਦਿਨਾਂ ਲਈ ਆਏ ਬਾਹਰ

ਇਕ ਹੋਰ ਬੰਦੀ ਸਿੰਘ ਨੁੰ ਮਿਲੀ ਪੈਰੋਲ, 28 ਦਿਨਾਂ ਲਈ ਆਏ ਬਾਹਰ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers