RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਪੰਜਾਬ ਦੇ ਹਾਲਾਤਾਂ ’ਤੇ ਖੁੱਲ੍ਹਕੇ ਬੋਲੇ ਕੈਪਟਨ ਅਮਰਿੰਦਰ ਸਿੰਘ, PM ਨਾਲ ਮੁਲਾਕਾਤ ਕਰ ਜ਼ਾਹਿਰ ਕੀਤੀ ਚਿੰਤਾ

ਪੰਜਾਬ ਦੇ ਹਾਲਾਤਾਂ ’ਤੇ ਖੁੱਲ੍ਹਕੇ ਬੋਲੇ ਕੈਪਟਨ ਅਮਰਿੰਦਰ ਸਿੰਘ, PM ਨਾਲ ਮੁਲਾਕਾਤ ਕਰ ਜ਼ਾਹਿਰ ਕੀਤੀ ਚਿੰਤਾ

Jass Grewal by Jass Grewal
December 16, 2022
in ਦੇਸ਼, ਪੰਜਾਬ, ਰਾਜਨੀਤੀ
0 0
0
ਪੰਜਾਬ ਦੇ ਹਾਲਾਤਾਂ ’ਤੇ ਖੁੱਲ੍ਹਕੇ ਬੋਲੇ ਕੈਪਟਨ ਅਮਰਿੰਦਰ ਸਿੰਘ, PM ਨਾਲ ਮੁਲਾਕਾਤ ਕਰ ਜ਼ਾਹਿਰ ਕੀਤੀ ਚਿੰਤਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਬੀਜੇਪੀ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਦਰਮਿਆਨ ਉਹਨਾਂ ਨੇ ਪੀ.ਐਮ. ਮੋਦੀ ਕੋਲ ਚਿੰਤਾ ਜ਼ਾਹਿਰ ਕੀਤੀ ਹੈ ਕਿ ਪੰਜਾਬ ਉਸੇ ਰਾਹ ਉੱਤੇ ਤੁਰਦਾ ਜਾਪ ਰਿਹਾ ਜਿਵੇਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਸਮੇਂ ਹਾਲਾਤ ਖ਼ਰਾਬ ਹੋਏ ਸਨ। ਉਨ੍ਹਾਂ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੰਸਦ ਭਵਨ ਵਿੱਚ ਮੁਲਾਕਾਤ ਕੀਤੀ ਤੇ ਪੰਜਾਬ ਵਿੱਚ ਕਥਿਤ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਇਆ।

ਉਨ੍ਹਾਂ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ ਖਾਲਸਾ ਤੇ ਉਨ੍ਹਾਂ ਦੇ ਸਾਥੀਆਂ ਦਾ ਵਧ ਰਿਹਾ ਪ੍ਰਭਾਵ ਚਿੰਤਾ ਦਾ ਵਿਸ਼ਾ ਹੈ। ਕੈਪਟਨ ਨੇ ਆਖਿਆ ਕਿ ਉਹ ਆਪਣੀ ਸਰਜਰੀ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਨਹੀਂ ਮਿਲੇ ਸਨ, ਇਸ ਲਈ ਉਹ ਉਨ੍ਹਾਂ ਨੂੰ ਮਿਲਣ ਆਏ ਹਨ ਤੇ ਪ੍ਰਧਾਨ ਮੰਤਰੀ ਨੇ ਉਨ੍ਹਾਂ ਕੋਲੋਂ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਜਾਣਕਾਰੀ ਹਾਸਲ ਕੀਤੀ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਉਹ ਪਿਛਲੇ 53 ਸਾਲ ਤੋਂ ਸਿਆਸਤ ਵਿੱਚ ਹਨ ਤੇ ਉਨ੍ਹਾਂ ਇਹ ਵੀ ਆਖਿਆ ਕਿ ਕਿਵੇਂ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਸਮੇਂ ਪੰਜਾਬ ਦੇ ਹਾਲਾਤ ਖ਼ਰਾਬ ਹੋ ਗਏ ਸਨ। ਉਨ੍ਹਾਂ ਆਖਿਆ ਕਿ ਪੰਜਾਬ ਉਸੇ ਰਾਹ ’ਤੇ ਤੁਰਦਾ ਜਾਪ ਰਿਹਾ ਹੈ।

ਹਾਲਾਂਕਿ ਉਨ੍ਹਾਂ ਆਖਿਆ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਹੈ ਨਾ ਕਿ ਕੇਂਦਰ ਦੀ। ਪੰਜਾਬ ਵਿੱਚ ਇਸ ਵੇਲੇ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਰਾਜ ਵਿੱਚ ਬਾਹਰੋਂ ਹਥਿਆਰ ਆ ਰਹੇ ਹਨ ਤੇ ਹਾਲ ਹੀ ਵਿੱਚ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਗੁਰੂ ਘਰ ਵਿੱਚ ਕੀਤੀ ਗਈ ਭੰਨ੍ਹਤੋੜ ਦਾ ਮਾਮਲਾ ਵੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਹਾਲਤ ਵਿਗੜਦੇ ਜਾ ਰਹੇ ਹਨ।

Tags: Captain Amarinder SinghMeetNarendra ModiPunjab NewsStatement
Previous Post

ਰਾਜ ਸਭਾ ’ਚ ਗੂੰਜਿਆ ਪਰਾਲੀ ਸਾੜਨ ਦਾ ਮੁੱਦਾ, ਕਿਸਾਨਾਂ ਦੇ ਹੱਕ ’ਚ ਆਏ ਸਾਂਸਦ ਸੰਜੇ ਸਿੰਘ

Next Post

ਬੇਅਦਬੀ ਇਨਸਾਫ ਮੋਰਚੇ ਤੋਂ ਨਵੀਂ ਅਪਡੇਟ, ਸਿੱਖ ਸੰਗਤਾਂ ਦਾ ਹੋਰ ਵੱਡਾ ਫੈਸਲਾ

Next Post
ਬੇਅਦਬੀ ਇਨਸਾਫ਼ ਮੋਰਚੇ ਦਾ ਵੱਡਾ ਐਲਾਨ, ਸਰਕਾਰ ਨੂੰ ਪਈ ਬਿਪਤਾ

ਬੇਅਦਬੀ ਇਨਸਾਫ ਮੋਰਚੇ ਤੋਂ ਨਵੀਂ ਅਪਡੇਟ, ਸਿੱਖ ਸੰਗਤਾਂ ਦਾ ਹੋਰ ਵੱਡਾ ਫੈਸਲਾ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers