RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਦੇ CM ਭਗਵੰਤ ਮਾਨ ਦਾ ਨੌਜਵਾਨਾਂ ਨੂੰ ਤੋਹਫ਼ਾ, ਦਿੱਤੇ ਖੁੱਲ੍ਹੇ ਗੱਫੇ

ਪੰਜਾਬ ਦੇ CM ਭਗਵੰਤ ਮਾਨ ਦਾ ਨੌਜਵਾਨਾਂ ਨੂੰ ਤੋਹਫ਼ਾ, ਦਿੱਤੇ ਖੁੱਲ੍ਹੇ ਗੱਫੇ

Jass Grewal by Jass Grewal
January 16, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਿਊਂਸਪਲ ਭਵਨ, ਚੰਡੀਗੜ੍ਹ ਸੈਕਟਰ 35 ਵਿਖੇ ਸਿਹਤ ਵਿਭਾਗ ਵਿੱਚ ਵੱਖੋ-ਵੱਖ ਅਸਾਮੀਆਂ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡੇ ਗਏ। ਇਸ ਦਰਮਿਆਨ ਉਹਨਾਂ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਵਾਸੀਆਂ ਨਾਲ ਕੀਤਾ ਰੁਜ਼ਗਾਰ ਦਾ ਵਾਅਦਾ ਸਰਕਾਰ ਵੱਲੋਂ ਹੌਲੀ-ਹੌਲੀ ਪੂਰਾ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਅੱਜ ਦੇ ਨਿਯੁਕਤੀ ਪੱਤਰਾਂ ਨੂੰ ਮਿਲਾ ਕੇ ਉਹ ਹੁਣ ਤੱਕ 25,886 ਨਿਯੁਕਤੀ ਪੱਤਰ ਨੌਜਵਾਨਾਂ ਨੂੰ ਵੰਡ ਚੁੱਕੇ ਹਨ। ਪਿਛਲੀਆਂ ਸਰਕਾਰਾਂ ਨੂੰ ਆੜੇ ਹੱਥੀ ਲੈਂਦਿਆਂ ਉਨ੍ਹਾਂ ਕਿਹਾ ਕਿ ਨੌਕਰੀਆ ਦੇਣਾ, ਰੁਜ਼ਗਾਰ ਮੁਹਈਆਂ ਕਰਵਾਉਣਾ ਇਹ ਸਭ ਕੁੱਝ ਪਹਿਲਾਂ ਵੀ ਕੀਤਾ ਜਾ ਸਕਦਾ ਹੈ ਪਰ ਪਹਿਲਾਂ ਵਾਲੀਆਂ ਸਰਕਾਰਾਂ ਦੀ ਨੀਅਤ ਸਾਫ਼ ਨਹੀਂ ਸੀ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਨੌਜਵਾਨਾਂ ਨੂੰ ਸਟਾਰਟਅਪ ਵੱਲ ਲੈ ਕੇ ਜਾਵਾਂਗੇ। ਨਾਲ ਹੀ ਉਹਨਾਂ ਕਿਹਾ ਕਿ ਪਹਿਲਾਂ ਵੀ ਉਧਯੋਗਪਤੀ (Industrialists) ਪੰਜਾਬ ’ਚ ਕੰਮ ਕਰਨ ਲਈ ਇੱਛਾ ਜਤਾਉਂਦੇ ਸੀ ਪਰ ਉਦੋਂ MOU ਇਕ ਪਰਿਵਾਰ ਨਾਲ ਸਾਈਨ ਹੁੰਦਾ ਸੀ ਜਾਂ ਤਾਂ ਮਹਿਲਾਂ ਵਾਲਿਆਂ ਨਾਲ ਜਾਂ ਵੱਡੀਆਂ ਬੱਸਾਂ ਵਾਲਿਆਂ ਨਾਲ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਉਹ ਆਪਣੇ ਕਿਸੇ ਸਕੇ ਰਿਸ਼ਤੇਦਾਰ ਨੂੰ ਵੀ ਨਹੀਂ ਬਖ਼ਸ਼ਣਗੇ।  ਉਥੇ ਹੀ ਉਹਨਾਂ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਉਹ ਆਪਣੇ ਕਿਸੇ ਸਕੇ ਰਿਸ਼ਤੇਦਾਰ ਨੂੰ ਵੀ ਨਹੀਂ ਬਖ਼ਸ਼ਣਗੇ। ਉਨ੍ਹਾਂ ਕਿਹਾ ਕਿ ਅਸੀਂ ਨੌਕਰੀਆਂ ਵੋਟਾਂ ਲਈ ਨਹੀਂ ਦੇ ਰਹੇ ਹਾਂ ਅਤੇ ਨੌਕਰੀਆਂ ‘ਚ ਕਿਸੇ ਤਰ੍ਹਾਂ ਦੀ ਸਿਫ਼ਾਰਿਸ਼ ਜਾਂ ਫਿਰ ਰਿਸ਼ਵਤ ਨਹੀਂ ਚੱਲੇਗੀ। ਨਾਲ ਹੀ ਉਨ੍ਹਾਂ ਕਿਹਾ ਕਿ ਓਲਾ, ਫਲਿੱਪਕਾਰਟ ਤੇ ਐਮਾਜ਼ੋਨ ਵਾਲਿਆਂ ਨੂੰ ਪੰਜਾਬ ‘ਚ ਦਫ਼ਤਰ ਬਣਾਉਣ ਲਈ ਕਿਹਾ ਜਾਵੇਗਾ। ਉਨ੍ਹਾਂ ਕਿਹਾ ਕਿ ਬਾਕੀ ਸਭ ਤਾਂ ਬਾਅਦ ‘ਚ ਹੁੰਦਾ ਰਹੇਗਾ ਪਰ ਸਭ ਤੋਂ ਪਹਿਲਾਂ ਸਿਹਤ ਸਹੂਲਤਾਂ ਦਾ ਹੋਣਾ ਬੇਹੱਦ ਜ਼ਰੂਰੀ ਹੈ ਅਤੇ ਫਿਰ ਇਸ ਤੋਂ ਬਾਅਦ ਪੜ੍ਹਾਈ ਅਤੇ ਪੜ੍ਹਾਈ ਮੁਤਾਬਕ ਨੌਕਰੀ ਜ਼ਰੂਰੀ ਹੈ।

Tags: Appointment LettersCM Bhagwant MannpunjabPunjab Newspunjabi news
Previous Post

ਮੁਹਾਲੀ-ਚੰਡੀਗੜ੍ਹ ’ਚ ਡਟੀਆਂ ਸਿੱਖ ਜਥੇਬੰਦੀਆਂ ਦਾ ਭਖਿਆ ਮੋਰਚਾ, ਅੰਮ੍ਰਿਤਪਾਲ ਸਿੰਘ ਦੀ ਨੌਜਵਾਨਾਂ ਨੂੰ ਅਪੀਲ

Next Post

ਗਣਤੰਤਰ ਦਿਵਸ ਮੌਕੇ ਹੋ ਸਕਦਾ ਅੱਤਵਾਦੀ ਹਮਲਾ? ਸੁਰੱਖਿਆ ਏਜੰਸੀਆਂ ਦਾ ਅਲਰਟ

Next Post
ਗਣਤੰਤਰ ਦਿਵਸ ਮੌਕੇ ਹੋ ਸਕਦਾ ਅੱਤਵਾਦੀ ਹਮਲਾ? ਸੁਰੱਖਿਆ ਏਜੰਸੀਆਂ ਦਾ ਅਲਰਟ

ਗਣਤੰਤਰ ਦਿਵਸ ਮੌਕੇ ਹੋ ਸਕਦਾ ਅੱਤਵਾਦੀ ਹਮਲਾ? ਸੁਰੱਖਿਆ ਏਜੰਸੀਆਂ ਦਾ ਅਲਰਟ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers