RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਨੂੰ ਮਿਲਿਆ ਨਵਾਂ Chief Electoral Officer, ਮੁੱਖ ਚੋਣ ਕਮਿਸ਼ਨਰ ਦਾ ਸੰਭਾਲਿਆ ਅਹੁਦਾ

ਪੰਜਾਬ ਨੂੰ ਮਿਲਿਆ ਨਵਾਂ Chief Electoral Officer, ਮੁੱਖ ਚੋਣ ਕਮਿਸ਼ਨਰ ਦਾ ਸੰਭਾਲਿਆ ਅਹੁਦਾ

Jass Grewal by Jass Grewal
February 16, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਨੂੰ ਨਵਾਂ ਮੁੱਖ ਚੋਣ ਅਧਿਕਾਰੀ (Chief Electoral Officer (CEO) ਮਿਲਿਆ ਹੈ। ਭਾਰਤੀ ਚੋਣ ਕਮਿਸ਼ਨ  ਨੇ ਪੰਜਾਬ ਕਾਡਰ ਦੇ 2005 ਬੈਚ ਦੇ ਆਈਏਐਸ ਅਧਿਕਾਰੀ ਸਿਬਿਨ ਸੀ (IAS officer Sibin C) ਨੂੰ ਪੰਜਾਬ ਦਾ ਨਵਾਂ ਮੁੱਖ ਚੋਣ ਅਧਿਕਾਰੀ (Chief Electoral Officer (CEO) ਨਿਯੁਕਤ ਕੀਤਾ ਹੈ। ਉਹ ਤੁਰੰਤ ਪ੍ਰਭਾਵ ਨਾਲ ਐਸ ਕਰੁਣਾ ਰਾਜੂ ਦੀ ਥਾਂ ਪੰਜਾਬ ਦੇ ਸੀਈਓ ਦਾ ਅਹੁੱਦਾ ਸੰਭਾਲਿਆ ਹੈ।

ਆਈਏਐਸ ਅਧਿਕਾਰੀ ਸਿਬਿਨ ਸੀ (IAS officer Sibin C) ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਚੋਣ ਅਧਿਕਾਰੀ (Chief Electoral Officer) (CEO) ਵਜੋਂ ਅਹੁਦਾ ਸੰਭਾਲ ਲਿਆ ਹੈ। 2005 ਬੈਚ ਦੇ ਅਧਿਕਾਰੀ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਅਤੇ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਵਧੀਕ ਸੀ.ਈ.ਓ. (Additional CEO) ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ।

ਹੁਣ ਮੁੱਖ ਚੋਣ ਅਧਿਕਾਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ IAS officer Sibin C ਨੇ ਕਿਹਾ ਕਿ ਉਨ੍ਹਾਂ ਨੂੰ ਸੂਬੇ ਦੀ ਲੋਕਤੰਤਰੀ ਸੰਸਥਾ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਮਿਲਣ ‘ਤੇ ਮਾਣ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਅਤੇ ਵੋਟਰ ਸੂਚੀ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣ ਲਈ ਪਿਛਲੇ 17 ਸਾਲਾਂ ਦੌਰਾਨ ਬਹੁਤ ਕੁਝ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ “ਮੈਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਦਾ ਦਫ਼ਤਰ, ਲੋਕਤੰਤਰੀ ਭਾਵਨਾ ਨੂੰ ਕਾਇਮ ਰੱਖਣ ਅਤੇ ਵੋਟਰਾਂ ਲਈ ਵੋਟਰ ਰਜਿਸਟ੍ਰੇਸ਼ਨ ਤੋਂ ਲੈ ਕੇ ਵੋਟਿੰਗ ਤੱਕ ਚੋਣ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਦ੍ਰਿੜਤਾ ਨਾਲ ਕੰਮ ਕਰਾਗਾਂ।” ਸਿਬਿਨ ਸੀ ਨੇ ਇਹ ਵੀ ਕਿਹਾ ਕਿ ਬਿਹਤਰ ਚੋਣ ਪ੍ਰਬੰਧਨ ਅਤੇ ਸੰਚਾਲਨ ਲਈ ਪਾਰਦਰਸ਼ਤਾ ਲਿਆਉਣ ਅਤੇ ਵੋਟਰ ਸੇਵਾਵਾਂ ਦੀ ਸੌਖ ਨੂੰ ਯਕੀਨੀ ਬਣਾਉਣ ਲਈ ਤਕਨਾਲੋਜੀ ਨੂੰ ਪ੍ਰਮੁੱਖ ਸਾਧਨ ਵਜੋਂ ਵਰਤਿਆ ਜਾਵੇਗਾ।

Tags: Punjab News
Previous Post

ਹਥਿਆਰਾਂ ਨਾਲ ਮਾਹੌਲ ਖ਼ਰਾਬ ਕਰ ਸਕਦੇ ਸ਼ਰਾਰਤੀ ਅਨਸਰ, ਕੌਮੀ ਇਨਸਾਫ ਮੋਰਚੇ ਵਾਲੀ ਥਾਂ ਨੂੰ ਐਲਾਨਿਆ ਹਾਈ ਸੈਂਸੀਟਿਵ ਜ਼ੋਨ

Next Post

ਮਨੀਸ਼ਾ ਗੁਲਾਟੀ ਨੇ ਮੁੜ ਸੰਭਾਲਿਆ ਅਹੁਦਾ, ਦਿੱਤਾ ਵੱਡਾ ਬਿਆਨ

Next Post
ਮਨੀਸ਼ਾ ਗੁਲਾਟੀ ਨੇ ਮੁੜ ਸੰਭਾਲਿਆ ਅਹੁਦਾ, ਦਿੱਤਾ ਵੱਡਾ ਬਿਆਨ

ਮਨੀਸ਼ਾ ਗੁਲਾਟੀ ਨੇ ਮੁੜ ਸੰਭਾਲਿਆ ਅਹੁਦਾ, ਦਿੱਤਾ ਵੱਡਾ ਬਿਆਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers