RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ: ਚੁੱਕਿਆ ਅੰਮ੍ਰਿਤਪਾਲ ਸਿੰਘ ਦਾ ਇਕ ਹੋਰ ਸਾਥੀ, ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ: ਚੁੱਕਿਆ ਅੰਮ੍ਰਿਤਪਾਲ ਸਿੰਘ ਦਾ ਇਕ ਹੋਰ ਸਾਥੀ, ਕੀਤਾ ਗ੍ਰਿਫ਼ਤਾਰ

Jass Grewal by Jass Grewal
March 10, 2023
in ਪੰਜਾਬ
0 0
0
ਪੰਜਾਬ ਪੁਲਿਸ ਦਾ ਵੱਡਾ ਐਕਸ਼ਨ: ਚੁੱਕਿਆ ਅੰਮ੍ਰਿਤਪਾਲ ਸਿੰਘ ਦਾ ਇਕ ਹੋਰ ਸਾਥੀ, ਕੀਤਾ ਗ੍ਰਿਫ਼ਤਾਰ

ਸੋਸ਼ਲ ਮੀਡੀਆ ’ਤੇ ਹਥਿਆਰ ਦਿਖਾਉਣ ਦੇ ਦੋਸ਼ ਤਹਿਤ ਕੇਸ ਦਰਜ ਹੋਣ ਤੋਂ ਬਾਅਦ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰਪਾਲ ਸਿੰਘ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਗੁਰਿੰਦਰਪਾਲ ਸਿੰਘ ਔਜਲਾ ਲੰਡਨ ਜਾ ਰਿਹਾ ਸੀ ਅਤੇ ਉਸ ਨੂੰ ਇੰਗਲੈਂਡ ਜਾਣ ਸਮੇਂ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਕਾਬੂ ਕੀਤਾ ਜਿਸ ਤੋਂ ਬਾਅਦ ਉਸਨੂੰ ਪੁਲਿਸ ਹਵਾਲੇ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਗੁਰਿੰਦਰਪਾਲ ਸਿੰਘ ਔਜਲਾ ਦੀ ਗ੍ਰਿਫਤਾਰੀ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ’ਤੇ ਹੋਈ ਹੈ। ਪੁਲਿਸ ਨੇ ਉਸ ਦਾ ਮੋਬਾਈਲ ਜ਼ਬਤ ਕਰ ਲਿਆ ਹੈ।

ਵੇਰਵਿਆਂ ਅਨੁਸਾਰ ਜਲੰਧਰ ਦੀ ਸਦਰ ਪੁਲਿਸ ਨੇ ਫਰਵਰੀ ਵਿਚ ਉਸ ਖਿਲਾਫ ਸੋਸ਼ਲ ਮੀਡੀਆ ਉਤੇ ਹਥਿਆਰ ਦਿਖਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਸੀ। ਪੁਲਿਸ ਨੇ ਉਸ ਦੇ ਖ਼ਿਲਾਫ਼ ਲੁੱਕਆਊਟ ਸਰਕੁਲਰ ਐੱਲਓਸੀ ਜਾਰੀ ਕਰ ਦਿੱਤੀ ਸੀ। ਗੁਰਿੰਦਰਪਾਲ ਸਿੰਘ ਔਜਲਾ ਯੂਕੇ ਆਧਾਰਿਤ ਪਰਵਾਸੀ ਭਾਰਤੀ ਹੈ ਅਤੇ ਜਲੰਧਰ ਪੁਲਿਸ ਨੂੰ ਲੋੜੀਂਦਾ ਸੀ।

Tags: Amritpal SinghArrestPunjab PoliceWaris Punjab De
Previous Post

ਮੁੱਖ ਮੰਤਰੀ ਭਗਵੰਤ ਮਾਨ ਨੇ ਅਜਿਹਾ ਕੀ ਬਿਆਨ ਦਿੱਤਾ ਕੀ ਸਾਬਕਾ CM ਚੰਨੀ ਨੇ ਆਪਣਾ ਵਿਦੇਸ਼ੀ ਦੌਰਾ ਹੀ ਰੱਦ ਕਰ ਦਿੱਤਾ ?

Next Post

ਪੰਜਾਬ ਬਜਟ 2023-24: ਖੇਤੀਬਾੜੀ ਅਤੇ ਕਿਸਾਨਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ

Next Post
ਪੰਜਾਬ ਬਜਟ 2023-24: ਖੇਤੀਬਾੜੀ ਅਤੇ ਕਿਸਾਨਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ

ਪੰਜਾਬ ਬਜਟ 2023-24: ਖੇਤੀਬਾੜੀ ਅਤੇ ਕਿਸਾਨਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers