RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home Uncategorized

ਪੰਜਾਬ ਪੁਲਿਸ ਦਾ ਸਾਬਕਾ DSP ਗ੍ਰਿਫ਼ਤਾਰ, ਹਾਈਕੋਰਟ ਨੇ ਦਿੱਤੇ ਸਖ਼ਤ ਆਦੇਸ਼

ਪੰਜਾਬ ਪੁਲਿਸ ਦਾ ਸਾਬਕਾ DSP ਗ੍ਰਿਫ਼ਤਾਰ, ਹਾਈਕੋਰਟ ਨੇ ਦਿੱਤੇ ਸਖ਼ਤ ਆਦੇਸ਼

Jass Grewal by Jass Grewal
February 20, 2023
in Uncategorized
0 0
0
ਪੰਜਾਬ ਪੁਲਿਸ ਦਾ ਸਾਬਕਾ DSP ਗ੍ਰਿਫ਼ਤਾਰ, ਹਾਈਕੋਰਟ ਨੇ ਦਿੱਤੇ ਸਖ਼ਤ ਆਦੇਸ਼

ਸਰਕਾਰ ਵਲੋਂ ਬਰਖਾਸਤ ਕੀਤੇ ਗਏ ਪੰਜਾਬ ਪੁਲਿਸ ਦੇ ਸਾਬਕਾ ਡੀ.ਐੱਸ.ਪੀ. ਬਲਵਿੰਦਰ ਸਿੰਘ ਸੇਖੋਂ ਲਗਾਤਾਰ ਮੁਸ਼ਕਿਲਾਂ ‘ਚ ਧੱਸਦੇ ਜਾ ਰਹੇ ਹਨ। ਦਰਅਸਲ, ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਦੇ ਸਾਬਕਾ ਡੀ.ਐੱਸ.ਪੀ. ਬਲਵਿੰਦਰ ਸਿੰਘ ਸੇਖੋਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸਾਬਕਾ ਡੀ.ਐੱਸ.ਪੀ. ਖ਼ਿਲਾਫ਼ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਉਂਦਿਆਂ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਸਨ ਜਿਸ ਤੋਂ ਬਾਅਦ ਪੁਲਿਸ ਨੇ ਸੇਖੋਂ ਨੂੰ ਉਸਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਹੈ।

ਦਸਣਯੋਗ ਹੈ ਕਿ ਡੀ.ਐਸ.ਪੀ. ਸੇਖੋਂ ਵੱਲੋਂ ਕੁਝ ਦਿਨ ਪਹਿਲਾਂ ਇਕ ਪ੍ਰੈਸ ਕਾਨਫਰੰਸ ਕੀਤੀ ਗਈ ਸੀ ਜਿਸ ਦੌਰਾਨ ਉਹਨਾਂ ਵਲੋਂ ਹਾਈਕੋਰਟ ਦੇ ਜੱਜਾਂ ਖ਼ਿਲਾਫ਼ ਗਲਤ ਸ਼ਬਦਾਬਲੀ ਵਰਤੀ ਗਈ ਸੀ, ਜਿਸ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਅੱਜ ਉਪਰੋਕਤ ਹੁਕਮ ਜਾਰੀ ਕੀਤੇ ਤੇ ਫਿਰ ਪੁਲਿਸ ਨੇ ਸੇਖੋਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦਰਅਸਲ ਸੇਖੋਂ ਨੇ ਸੂਬੇ ‘ਚ ਵੱਧ ਰਹੇ ਨਸ਼ੇ ਨੂੰ ਲੈ ਕੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਉਨ੍ਹਾਂ ਪੰਜਾਬ ਦੇ ਦੋ ਸਾਬਕਾ ਡੀ.ਜੀ.ਪੀਜ਼ ਅਤੇ ਅਕਾਲੀ ਦਲ ਸਮੇਤ ਕਈ ਪਾਰਟੀਆਂ ਦੇ ਆਗੂਆਂ ‘ਤੇ ਨਸ਼ਾ ਵੇਚਣ ਦੇ ਦੋਸ਼ ਲਾਏ ਹਨ। ਸੇਖੋਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਦਾਲਤ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਅਤੇ ਪੰਜਾਬ ਦੀ ਜਵਾਨੀ ਬਰਬਾਦ ਕੀਤੀ ਜਾ ਰਹੀ ਹੈ।

Tags: ArrestedPunjab NewsPunjab Police
Previous Post

ਲੁਧਿਆਣਾ ਵਾਸੀਆਂ ਨੂੰ ਮੁੱਖ ਮੰਤਰੀ ਮਾਨ ਨੇ ਦਿੱਤਾ ਖ਼ਾਸ ਤੋਹਫ਼ਾ, ਖੜ੍ਹੇ-ਖੜ੍ਹੇ ਪ੍ਰਕਾਸ਼ ਬਾਦਲ ‘ਤੇ ਦੇ ਦਿੱਤਾ ਵੱਡਾ ਬਿਆਨ

Next Post

ਗੈਂਗਸਟਰ-ਅੱਤਵਾਦੀ ਗਠਜੋੜ ਨੂੰ ਤੋੜਨ ਲਈ NIA ਦੀ ਵੱਡੀ ਕਾਰਵਾਈ, ਦੇਸ਼ ਦੇ ਵੱਖ-ਵੱਖ ਟਿਕਾਣਿਆਂ ‘ਤੇ ਇਕੋ ਸਮੇਂ ਮਾਰਿਆਂ ਛਾਪਾ

Next Post
ਗੈਂਗਸਟਰ-ਅੱਤਵਾਦੀ ਗਠਜੋੜ ਨੂੰ ਤੋੜਨ ਲਈ NIA ਦੀ ਵੱਡੀ ਕਾਰਵਾਈ, ਦੇਸ਼ ਦੇ ਵੱਖ-ਵੱਖ ਟਿਕਾਣਿਆਂ ‘ਤੇ ਇਕੋ ਸਮੇਂ ਮਾਰਿਆਂ ਛਾਪਾ

ਗੈਂਗਸਟਰ-ਅੱਤਵਾਦੀ ਗਠਜੋੜ ਨੂੰ ਤੋੜਨ ਲਈ NIA ਦੀ ਵੱਡੀ ਕਾਰਵਾਈ, ਦੇਸ਼ ਦੇ ਵੱਖ-ਵੱਖ ਟਿਕਾਣਿਆਂ ‘ਤੇ ਇਕੋ ਸਮੇਂ ਮਾਰਿਆਂ ਛਾਪਾ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers