RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਮਹਿਲਾ ਕਮਿਸ਼ਨ ਦੇ ਅਹੁਦੇ ਤੋਂ ਮੁੜ ਹਟਾਈ ਗਈ ਮਨੀਸ਼ਾ ਗੁਲਾਟੀ, ਹਾਈਕੋਰਟ ਜਾਵੇਗਾ ਮਾਮਲਾ?

ਪੰਜਾਬ ਮਹਿਲਾ ਕਮਿਸ਼ਨ ਦੇ ਅਹੁਦੇ ਤੋਂ ਮੁੜ ਹਟਾਈ ਗਈ ਮਨੀਸ਼ਾ ਗੁਲਾਟੀ, ਹਾਈਕੋਰਟ ਜਾਵੇਗਾ ਮਾਮਲਾ?

Jass Grewal by Jass Grewal
March 11, 2023
in ਪੰਜਾਬ, ਰਾਜਨੀਤੀ
0 0
0

ਪੰਜਾਬ ਦੀ ਮਾਨ ਸਰਕਾਰ ਨੇ ਵੱਡਾ ਐਕਸ਼ਨ ਲੈਂਦੇ ਹੋਏ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਮੁੜ ਤੋਂ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਸੂਬਾ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਫਾਰਗ ਕੀਤਾ ਸੀ। ਜਿਸ ਤੋਂ ਬਾਅਦ ਸਰਕਾਰ ਦੇ ਹੁਕਮਾਂ ਖ਼ਿਲਾਫ਼ ਮਨੀਸ਼ਾ ਗੁਲਾਟੀ ਵਲੋਂ ਹਾਈਕੋਰਟ ਦਾ ਰੁਖ ਕੀਤਾ ਗਿਆ ਸੀ, ਜਿਸ ਮਗਰੋਂ ਸਰਕਾਰ ਨੇ ਯੂ ਟਰਨ ਲੈਂਦੇ ਹੋਏ ਆਪਣੇ ਹੁਕਮ ਵਾਪਸ ਲੈਂਦੇ ਹੋਏ ਮਨੀਸ਼ਾ ਗੁਲਾਟੀ ਨੂੰ ਅਹੁਦੇ ’ਤੇ ਬਹਾਲ ਕਰ ਦਿੱਤਾ ਸੀ।

ਹੁਣ ਇਕ ਵਾਰ ਫਿਰ ਪੰਜਾਬ ਸਰਕਾਰ ਨੇ ਮਨਿਸ਼ਾ ਗੁਲਾਟੀ ਨੂੰ ਸੂਬੇ ਦੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਦਾ ਐਕਸਟੈਂਸ਼ਨ ਰੱਦ ਕਰ ਦਿੱਤਾ ਹੈ। ਵੇਖਣਾ ਹੋਵੇਗਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਕੀ ਮਨੀਸ਼ਾ ਗੁਲਾਟੀ ਵਲੋਂ ਇਕ ਵਾਰ ਫਿਰ ਤੋਂ ਹਾਈਕੋਰਟ ਦਾ ਰੁੱਖ ਕੀਤਾ ਜਾਂਦ ਹੈ ਜਾਂ ਨਹੀਂ।

Tags: AAP PunjabManisha Gulati
Previous Post

Breaking News: ਗੋਲੀ ਤੇਰੇ ਸਿੱਧਾ ਮੱਥੇ ‘ਚ ਵੱਜਣੀ ਆ… ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ

Next Post

ਪੰਜਾਬੀ ‘ਚ ਨਵੀਂ ਐਕਸਾਈਜ਼ ਪਾਲਿਸੀ ਨੂੰ ਮਿਲੀ ਮਨਜ਼ੂਰੀ, ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ

Next Post
Punjab Cabinet Meeting: ਪੰਜਾਬ ਦੀ ਕੈਬਨਿਟ ਮੀਟਿੰਗ ‘ਚ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ, ਕਿਸਾਨਾਂ ‘ਤੇ ਤੱਤੇ ਹੋਏ CM ਮਾਨ

ਪੰਜਾਬੀ ‘ਚ ਨਵੀਂ ਐਕਸਾਈਜ਼ ਪਾਲਿਸੀ ਨੂੰ ਮਿਲੀ ਮਨਜ਼ੂਰੀ, ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers