RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਕਈ ਵੱਡੇ ਫ਼ੈਸਲਲਿਆਂ ’ਤੇ ਲੱਗ ਸਕਦੀ ਮੋਹਰ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਕਈ ਵੱਡੇ ਫ਼ੈਸਲਲਿਆਂ ’ਤੇ ਲੱਗ ਸਕਦੀ ਮੋਹਰ

Jass Grewal by Jass Grewal
January 6, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਮੰਤਰੀ ਮੰਡਲ ਦੀ ਅੱਜ ਮੀਟਿੰਗ ਹੋਣ ਜਾ ਰਹੀ ਹੈ। ਇਸ ਦੌਰਾਨ ਪੰਜਾਬ ਦੇ ਕਈ ਅਹਿਮ ਮਾਮਲਿਆਂ ’ਤੇ ਮੋਹਰ ਲੱਗਣ ਦੀ ਉਮੀਦ ਵੀ ਜਤਾਈ ਜਾ ਰਹੀ ਹੈ। ਇਹ ਮੀਟਿੰਗ ਅੱਜ ਦੁਪਹਿਰ ਨੂੰ ਚੰਡੀਗੜ੍ਹ ਵਿਚ ਹੋਵੇਗੀ। ਇਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਮੰਤਰੀ ਮੰਡਲ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਲ ਬੁਲਾਉਣ ’ਤੇ ਵੀ ਚਰਚਾ ਹੋ ਸਕਦੀ ਹੈ। ਕਈ ਹੋਰ ਅਹਿਮ ਮੁੱਦਿਆਂ ’ਤੇ ਵੀ ਵਿਚਾਰ ਵਟਾਂਦਰਾ ਕੀਤਾ ਜਾ ਸਕਦਾ ਹੈ। ਪੰਜਾਬ ਵਿਚ ਫਿਲਹਾਲ ਓ. ਪੀ. ਐੱਸ. ਯੋਜਨਾ ਵੀ ਲਾਗੂ ਨਹੀਂ ਕੀਤੀ ਗਈ ਹੈ। ਹਾਲਾਂਕਿ ਇਸ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ।

ਪੰਜਾਬ ਸਰਕਾਰ ਨੇ ਅਜੇ ਤਕ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਨਹੀਂ ਬੁਲਾਇਆ ਹੈ। ਮੰਨਿਆ ਜਾ ਰਿਹਾ ਹੈ ਕਿ ਕੈਬਨਿਟ ਮੀਟਿੰਗ ਵਿਚ ਇਸ ’ਤੇ ਫੈਸਲਾ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਮਾਨ ਸਰਕਾਰ ਵਲੋਂ ਸਾਲ 2023 ਵਿਚ ਪੰਜਾਬ ਪੁਲਸ ਵਿਚ 1800 ਕਾਂਸਟੇਬਲ ਅਤੇ 300 ਸਬ ਇੰਸਪੈਕਟਰ ਰੈਂਕ ਦੇ ਪੁਲਸ ਮੁਲਾਜ਼ਮਾਂ ਦੀ ਭਰਤੀ ਵੀ ਕੀਤੀ ਜਾਣੀ ਹੈ। ਮੀਟਿੰਗ ਤੋਂ ਬਾਅਦ ਭਰਤੀ ਪ੍ਰਕਿਰਿਆ ਦੀ ਤਾਰੀਖ਼ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਕਈ ਹੋਰ ਵੱਡੇ ਮੁੱਦਿਆਂ ’ਤੇ ਐਲਾਨ ਕਰ ਸਕਦੀ ਹੈ।

 

Tags: AnnouncementCM Bhagwant MannMeetingPolitics NewsPunjab CabinetPunjab Newspunjabi news
Previous Post

ਅੰਮ੍ਰਿਤਸਰ ’ਚ ਸਹਿਮ ਦਾ ਮਾਹੌਲ, ਆਪਸ ’ਚ ਭਿੜੇ ਨਿਹੰਗ ਸਿੰਘ

Next Post

MP ਸਿਮਰਨਜੀਤ ਮਾਨ ਦਾ ਮੁੱਖ ਮੰਤਰੀ ਮਾਨ ਨੂੰ ਅਹਿਮ ਸਵਾਲ, ਪੰਜਾਬ ’ਚ ਆ ਰਿਹਾ ਅਸਲਾ ਕਿੱਥੇ ਜਾ ਰਿਹਾ?

Next Post
MP ਸਿਮਰਨਜੀਤ ਮਾਨ ਦਾ ਮੁੱਖ ਮੰਤਰੀ ਮਾਨ ਨੂੰ ਅਹਿਮ ਸਵਾਲ, ਪੰਜਾਬ ’ਚ ਆ ਰਿਹਾ ਅਸਲਾ ਕਿੱਥੇ ਜਾ ਰਿਹਾ?

MP ਸਿਮਰਨਜੀਤ ਮਾਨ ਦਾ ਮੁੱਖ ਮੰਤਰੀ ਮਾਨ ਨੂੰ ਅਹਿਮ ਸਵਾਲ, ਪੰਜਾਬ ’ਚ ਆ ਰਿਹਾ ਅਸਲਾ ਕਿੱਥੇ ਜਾ ਰਿਹਾ?

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers