RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਬਜਟ ਸੈਸ਼ਨ ਨੂੰ ਲੈ ਕੇ ਹੋਵੇਗੀ ਚਰਚਾ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਬਜਟ ਸੈਸ਼ਨ ਨੂੰ ਲੈ ਕੇ ਹੋਵੇਗੀ ਚਰਚਾ

Jass Grewal by Jass Grewal
February 3, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ CM ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਅੱਜ ਕਰੀਬ 12 ਵਜੇ ਸਿਵਲ ਸਕੱਤਰੇਤ ਵਿਚ ਹੋਣ ਜਾ ਰਹੀ ਹੈ। ਜਾਣਕਾਰੀ ਅਨੁਸਾਰ ਕੈਬਨਿਟ ਮੀਟਿੰਗ ਵਿਚ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਚਰਚਾ ਹੋਣ ਦੀ ਸੰਭਾਵਨਾ ਹੈ। ਜਿਥੇ ਇਸ ਮੀਟਿੰਗ ਵਿਚ ਬਜਟ ਸੈਸ਼ਨ ਦੀ ਤਿਆਰੀ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ ਉੱਥੇ ਹੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਵੀ ਵੱਡਾ ਫ਼ੈਸਲਾ ਆ ਸਕਦਾ ਹੈ।

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਅੱਜ ਦੀ ਕੈਬਨਿਟ ਮੀਟਿੰਗ ਦੌਰਾਨ ਪੰਜਾਬ ਦੀਆਂ ਜੇਲ੍ਹਾਂ ‘ਚੋਂ ਰਿਹਾਅ ਹੋਣ ਵਾਲੇ 51 ਕੈਦੀਆਂ ਦੀ ਸੂਚੀ ਨੂੰ ਹਰੀ ਝੰਡੀ ਦੇਣ ਜਾ ਰਹੀ ਹੈ, ਜਿਸ ‘ਚ ਨਵਜੋਤ ਸਿੱਧੂ ਦਾ ਨਾਂ ਵੀ ਦਰਜ ਹੈ। ਜੇਕਰ ਸਰਕਾਰ ਵੱਲੋਂ ਮੀਟਿੰਗ ‘ਚ ਇਸ ਸਬੰਧੀ ਹਰੀ ਝੰਡੀ ਮਿਲ ਗਈ ਤਾਂ ਨਵਜੋਤ ਸਿੱਧੂ ਕੇਂਦਰੀ ਜੇਲ੍ਹ ‘ਚੋਂ ਰਿਹਾਅ ਹੋ ਸਕਦੇ ਹਨ।

ਪੰਜਾਬ ਸਰਕਾਰ ਲਈ ਇਹ ਬਜਟ ਇਕ ਇਮਤਿਹਾਨ ਵਜੋਂ ਸਾਬਤ ਹੋ ਸਕਦੇ ਹਨ। ਇਸ ਮੌਕੇ ਨਵੀਂ ਐਨਆਰਆਈ ਪਾਲਿਸੀ, ਨਵੀਂ ਖੇਤੀਬਾੜੀ ਪਾਲਿਸੀ ਉਤੇ ਵੀ ਚਰਚਾ ਸੰਭਵ ਹੈ। ਕਾਬਿਲੇਗੌਰ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੈਬਨਿਟ ਵਿਚ ਕੀਤੇ ਗਏ ਫੇਰਬਦਲ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੈ। ਡਾ. ਬਲਬੀਰ ਸਿੰਘ ਸਿਹਤ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਕੈਬਨਿਟ ਮੀਟਿੰਗ ਵਿਚ ਸ਼ਾਮਲ ਹੋਣਗੇ। ਮੁਖ ਮੰਤਰੀ ਭਗਵੰਤ ਮਾਨ ਜ਼ਿਲ੍ਹਿਆਂ ਦੇ ਡੀਸੀਜ਼ ਤੇ ਐਸਐਸਪੀ ਨਾਲ ਅੱਜ ਹਾਈ ਲੈਵਲ ਮੀਟਿੰਗ ਕਰਨਗੇ। ਇਹ ਮੀਟਿੰਗ ਕਾਨੂੰਨ ਵਿਵਸਥਾ , ਨਸ਼ਾ ਅਤੇ ਵਿਕਾਸ ਦੇ ਕੰਮਾਂ ਉਤੇ ਕੇਂਦਰਿਤ ਹੋਵੇਗੀ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ 1 ਫਰਵਰੀ ਨੂੰ ਮੀਟਿੰਗ ਰੱਖੀ ਗਈ ਸੀ। ਗਵਰਨਰ ਦੇ ਪ੍ਰੋਗਰਾਮ ਕਾਰਨ ਇਸ ਮੀਟਿੰਗ ਦਾ ਸ਼ਡਿਊਲ ਬਦਲਣਾ ਪਿਆ। ਇਸ ਤੋਂ ਪਹਿਲਾਂ ਵੀ ਕਈ ਵਾਰ ਮੀਟਿੰਗ ਹੋ ਚੁੱਕੀ ਹੈ।

Tags: Budget SessionJailNavjot SidhuPatialaPolitics NewsPunjab Cabinet Meetingpunjabi newsRelease
Previous Post

ਰਾਜਪਾਲ ਦਾ ਸਰਕਾਰ ਨੂੰ ਚੈਲੰਜ, “ਸਾਬਤ ਕਰੋ ਕਿ ਮੈਂ ਸਿਆਸਤ ਕਰ ਰਿਹਾ”

Next Post

IPS ਅਫ਼ਸਰ ‘ਕੁਲਦੀਪ ਸਿੰਘ ਚਹਿਲ’ ਖ਼ਿਲਾਫ਼ CBI ਦੀ ਕਾਰਵਾਈ, ਸ਼ੁਰੂ ਹੋਈ ਜਾਂਚ

Next Post
IPS ਅਫ਼ਸਰ ‘ਕੁਲਦੀਪ ਸਿੰਘ ਚਹਿਲ’ ਖ਼ਿਲਾਫ਼ CBI ਦੀ ਕਾਰਵਾਈ, ਸ਼ੁਰੂ ਹੋਈ ਜਾਂਚ

IPS ਅਫ਼ਸਰ 'ਕੁਲਦੀਪ ਸਿੰਘ ਚਹਿਲ' ਖ਼ਿਲਾਫ਼ CBI ਦੀ ਕਾਰਵਾਈ, ਸ਼ੁਰੂ ਹੋਈ ਜਾਂਚ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers