RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home Uncategorized

ਪੰਜਾਬ, ਯੂ.ਪੀ. ‘ਚ 27 ਵੀ. ਆਈ. ਪੀ. ਤੋਂ ਸੁਰੱਖਿਆ ਵਾਪਸ ਲਈ |

Jass Grewal by Jass Grewal
March 18, 2022
in Uncategorized
Reading Time: 1 min read
0 0
0

ਸੀ.ਆਰ.ਪੀ.ਐਫ. ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਹਾਲ ਹੀ ‘ਚ ਪੰਜਾਬ ਤੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੌਰਾਨ 41 ਵੀ.ਆਈ.ਪੀਜ਼. ਨੂੰ ਕੇਂਦਰੀ ਸੁਰੱਖਿਆ ਕਵਰ ਦਿੱਤਾ ਗਿਆ ਸੀ, ਉਨ੍ਹਾਂ ‘ਚੋਂ 27 ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ | ਸੀ.ਆਰ.ਪੀ.ਐਫ. ਦੇ ਮੁਖੀ ਕੁਲਦੀਪ ਸਿੰਘ ਨੇ ਵੀਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਤੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੌਰਾਨ ਸੀ.ਆਰ.ਪੀ.ਐਫ. ਦਾ ਇਹ ਸੁਰੱਖਿਆ ਕਵਰ ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ‘ਤੇ ਮੁਹੱਈਆ ਕਰਵਾਇਆ ਗਿਆ ਸੀ ਅਤੇ ਇਹ ਸੁਰੱਖਿਆ 12 ਮਾਰਚ ਤੋਂ ਵਾਪਸ ਲੈਣੀ ਸ਼ੁਰੂ ਕਰ ਦਿੱਤੀ ਸੀ |

Previous Post

ਰਾਸ਼ਟਰਪਤੀ ਅਤੇ ਪੀਐੱਮ ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਵਧਾਈਆਂ |

Next Post

ਆਮ ਆਦਮੀ ਪਾਰਟੀ ਦੇ 10 ਮੰਤਰੀ ਅੱਜ ਕੈਬਨਿਟ ਮੰਤਰੀ ਵਜੋਂ ਚੁੱਕਣਗੇ ਸਹੁੰ |

Next Post
ਆਮ ਆਦਮੀ ਪਾਰਟੀ ਦੇ 10 ਮੰਤਰੀ ਅੱਜ ਕੈਬਨਿਟ ਮੰਤਰੀ ਵਜੋਂ ਚੁੱਕਣਗੇ ਸਹੁੰ |

ਆਮ ਆਦਮੀ ਪਾਰਟੀ ਦੇ 10 ਮੰਤਰੀ ਅੱਜ ਕੈਬਨਿਟ ਮੰਤਰੀ ਵਜੋਂ ਚੁੱਕਣਗੇ ਸਹੁੰ |

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers