RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਵਿਜੀਲੈਂਸ ਵਿਭਾਗ ਦੇ ਸਖ਼ਤ ਹੁਕਮ ਜਾਰੀ, ਅਧਿਕਾਰੀਆਂ ਲਈ ਅਹਿਮ ਖ਼ਬਰ

ਪੰਜਾਬ ਵਿਜੀਲੈਂਸ ਵਿਭਾਗ ਦੇ ਸਖ਼ਤ ਹੁਕਮ ਜਾਰੀ, ਅਧਿਕਾਰੀਆਂ ਲਈ ਅਹਿਮ ਖ਼ਬਰ

Jass Grewal by Jass Grewal
January 2, 2023
in ਪੰਜਾਬ
Reading Time: 1 min read
0 0
0

ਪੰਜਾਬ ਵਿਜੀਲੈਂਸ ਵਿਭਾਗ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਵਿਜੀਲੈਂਸ ਬਿਊਰੋ ਦੇ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਲਈ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਵਿਭਾਗ ਵੱਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਸਾਰੇ ਅਧਿਕਾਰੀ ਅਤੇ ਮੁਲਾਜ਼ਮ ਫਾਰਮਲ ਕੱਪੜਿਆਂ ‘ਚ ਹੀ ਅਦਾਲਤਾਂ ਅਤੇ ਦਫ਼ਤਰ ‘ਚ ਆਉਣ। ਇਸ ਦੇ ਨਾਲ ਹੀ ਗਰਮੀਆਂ ‘ਚ ਫੁੱਲ ਸਲੀਵ ਕਮੀਜ਼, ਪੈਂਟ, ਸਫਾਰੀ ਸੂਟ ਪਾਉਣ ਲਈ ਕਿਹਾ ਗਿਆ ਹੈ।

ਇਸ ਤੋਂ ਇਲਾਵਾ ਸਰਦੀਆਂ ‘ਚ ਚਮਕਦਾਰ ਜੈਕਟਾਂ ਨਾ ਪਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਜੁਰਾਬਾਂ ਦੇ ਨਾਲ ਕਾਲੇ ਜਾਂ ਬ੍ਰਾਊਨ ਆਕਸਫੋਰਡ ਜੁੱਤੇ ਪਹਿਨਣ ਲਈ ਕਿਹਾ ਗਿਆ ਹੈ ਅਤੇ ਸਿਰਫ ਮੈਡੀਕਲ ਸਮੱਸਿਆ ਹੋਣ ‘ਤੇ ਮੈਡੀਕਲ ਸਰਟੀਫਿਕੇਟ ਹੋਣ ‘ਤੇ ਹੀ ਚੱਪਲਾਂ, ਸੈਂਡਲਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ।

ਵਿਭਾਗ ਵੱਲੋਂ ਮਹਿਲਾ ਮੁਲਾਜ਼ਮਾਂ ਨੂੰ ਸੂਟ, ਸਾੜੀ, ਫਾਰਮਲ ਕਮੀਜ਼ਾਂ ਅਤੇ ਟਰਾਊਜ਼ਰ ਪਾਉਣ ਲਈ ਕਿਹਾ ਗਿਆ ਹੈ ਅਤੇ ਜੀਨਸ, ਟੀ-ਸ਼ਰਟਾਂ, ਸਪੋਰਟਸ ਜੁੱਤੇ, ਚੱਪਲਾਂ ਪਹਿਨਣ ਤੋਂ ਮਨ੍ਹਾਂ ਕੀਤਾ ਗਿਆ ਹੈ। ਵਿਭਾਗ ਵੱਲੋਂ ਇਹ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ ਕਿ ਡਿਊਟੀ ਸਮੇਂ ਦੌਰਾਨ ਲਾਜ਼ਮੀ ਤੌਰ ‘ਤੇ ਪਛਾਣ ਪੱਤਰ ਪਹਿਨਿਆ ਜਾਵੇ ਅਤੇ ਮੰਗੇ ਜਾਣ ‘ਤੇ ਉਪਲੱਬਧ ਕਰਵਾਇਆ ਜਾਵੇ।

Tags: New OrdersOrdersPunjab News
Previous Post

ਚੰਡੀਗੜ੍ਹ ‘ਚ ਮੁੱਖ ਮੰਤਰੀ ਰਿਹਾਇਸ਼ ਨਜ਼ਦੀਕ ਮਿਲਿਆ ਬੰਬ ਦਾ ਖੋਲ, ਪੂਰੇ ਇਲਾਕੇ ‘ਚ ਫੈਲੀ ਸਨਸਨੀ

Next Post

ਮੁੜ ਗਰਮਾਇਆ SYL ਦਾ ਮੁੱਦਾ, ਕੇਂਦਰੀ ਮੰਤਰੀ ਨੇ ਪੰਜਾਬ-ਹਰਿਆਣਾ ਮੁੱਖ ਮੰਤਰੀ ਨਾਲ 4 ਜਨਵਰੀ ਨੂੰ ਬੁਲਾਈ ਬੈਠਕ

Next Post
ਮੁੜ ਗਰਮਾਇਆ SYL ਦਾ ਮੁੱਦਾ, ਕੇਂਦਰੀ ਮੰਤਰੀ ਨੇ ਬੁਲਾਈ ਪੰਜਾਬ-ਹਰਿਆਣਾ ਮੁੱਖ ਮੰਤਰੀ ਦੀ ਬੈਠਕ

ਮੁੜ ਗਰਮਾਇਆ SYL ਦਾ ਮੁੱਦਾ, ਕੇਂਦਰੀ ਮੰਤਰੀ ਨੇ ਪੰਜਾਬ-ਹਰਿਆਣਾ ਮੁੱਖ ਮੰਤਰੀ ਨਾਲ 4 ਜਨਵਰੀ ਨੂੰ ਬੁਲਾਈ ਬੈਠਕ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers