RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਲ ਬੁਲਾਉਣ ਦੀ ਪੰਜਾਬ ਸਰਕਾਰ ਨੂੰ ਮਿਲੀ ਮਨਜ਼ੂਰੀ, ਸੁਪਰੀਮ ਕੋਰਟ ‘ਚ ਹੋਈ ਸੁਣਵਾਈ

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਲ ਬੁਲਾਉਣ ਦੀ ਪੰਜਾਬ ਸਰਕਾਰ ਨੂੰ ਮਿਲੀ ਮਨਜ਼ੂਰੀ, ਸੁਪਰੀਮ ਕੋਰਟ ‘ਚ ਹੋਈ ਸੁਣਵਾਈ

Jass Grewal by Jass Grewal
February 28, 2023
in ਦੇਸ਼, ਪੰਜਾਬ, ਰਾਜਨੀਤੀ
0 0
0
ਸੁਪਰੀਮ ਕੋਰਟ ਵਲੋਂ ਬੁਲਡੋਜ਼ਰ ਕਾਰਵਾਈ ‘ਤੇ ਰੋਕ ਤੋਂ ਇਨਕਾਰ |

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 24 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬੁਲਾਏ ਜਾਣ ਦੀ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ।  ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁੱਖ ਕੀਤਾ। ਇਸ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੈ। ਜਿਸ ਵਿਚ ਹੁਣ ਇਹ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਨੂੰ ਹੀ ਸ਼ੁਰੂ ਹੋਵੇਗਾ। ਸੁਪਰੀਮ ਕੋਰਟ ਦੇ ਵਿਚ ਗਵਰਨਰ ਦੇ ਵਕੀਲ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਰਾਜਪਾਲ ਪੁਰੋਹਿਤ ਨੇ ਬਜਟ ਸੈਸ਼ਨ ਬੁਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ, ਇਕ ਪਾਸੇ ਚੀਫ਼ ਜਸਟਿਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਭਾਸ਼ਾ ‘ਤੇ ਸਵਾਲ ਵੀ ਚੁੱਕੇ ਹਨ। ਉਥੇ ਹੀ ਉਹਨਾਂ ਕਿਹਾ ਗਵਰਨਰ ਇਜਲਾਸ ਬੁਲਾਉਣ ਤੋਂ ਮਨਾ ਨਹੀਂ ਕਰ ਸਕਦਾ ਹੈ।

ਦਸਣਯੋਗ ਹੈ ਕਿ ਪੰਜਾਬ ਕੈਬਨਿਟ ਨੇ 21 ਫਰਵਰੀ ਨੂੰ ਮੀਟਿੰਗ ਕਰਕੇ ਬਜਟ ਸੈਸ਼ਨ 3 ਮਾਰਚ ਤੋਂ 24 ਮਾਰਚ ਤੱਕ ਸੱਦੇ ਜਾਣ ਦੀ ਸਿਫ਼ਾਰਸ਼ ਕੀਤੀ ਸੀ ਤੇ ਇਸ ਨੂੰ ਪ੍ਰਵਾਨਗੀ ਲਈ ਰਾਜਪਾਲ ਕੋਲ ਭੇਜਿਆ ਸੀ। ਉਥੇ ਹੀ ਰਾਜਪਾਲ ਨੇ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿੱਖ ਕੇ ਜਿਥੇ ਬਜਟ ਸੈਸ਼ਨ ਬੁਲਾਉਣ ਲਈ ਇਨਕਾਰ ਕਰ ਦਿੱਤਾ ਸੀ ਉਥੇ ਹੀ ਉਹਨਾਂ ਕਿਹਾ ਸੀ ਕਿ ਉਹ ਮੁੱਖ ਮੰਤਰੀ ਵੱਲੋਂ ਕੀਤੇ ‘ਅਪਮਾਨਜਨਕ’ ਟਵੀਟ ਤੇ 14 ਫਰਵਰੀ ਨੂੰ ਲਿਖੇ ਪੱਤਰ ’ਤੇ ਪਹਿਲਾਂ ਕਾਨੂੰਨੀ ਸਲਾਹ ਲੈਣਗੇ ਤੇ ਉਸ ਪਿੱਛੋਂ ਬਜਟ ਸੈਸ਼ਨ ਸੱਦਣ ਬਾਰੇ ਫ਼ੈਸਲਾ ਲਿਆ ਜਾਵੇਗਾ।

Tags: Banwarilal PurohitBudget SessionCM Bhagwant MannGovernerPunjab GovernmentSupreme Court
Previous Post

ਹੁਣ ਪੰਜਾਬ ਤੋਂ ਬਾਹਰ ਹੋਵੇਗੀ ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ, ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ

Next Post

ਅਜਨਾਲਾ ਘਟਨਾਕ੍ਰਮ ਤੋਂ ਬਾਅਦ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਬਦਲਿਆ ਅੰਮ੍ਰਿਤਸਰ ਦਾ ਪੁਲਿਸ ਕਮਿਸ਼ਨਰ

Next Post
ਅਜਨਾਲਾ ਘਟਨਾਕ੍ਰਮ ਤੋਂ ਬਾਅਦ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਬਦਲਿਆ ਅੰਮ੍ਰਿਤਸਰ ਦਾ ਪੁਲਿਸ ਕਮਿਸ਼ਨਰ

ਅਜਨਾਲਾ ਘਟਨਾਕ੍ਰਮ ਤੋਂ ਬਾਅਦ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਬਦਲਿਆ ਅੰਮ੍ਰਿਤਸਰ ਦਾ ਪੁਲਿਸ ਕਮਿਸ਼ਨਰ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers