RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ, ਰਾਜਪਾਲ ਪੁਰੋਹਿਤ ਦੇ ਰਹੇ ਭਾਸ਼ਣ

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ, ਰਾਜਪਾਲ ਪੁਰੋਹਿਤ ਦੇ ਰਹੇ ਭਾਸ਼ਣ

Jass Grewal by Jass Grewal
March 3, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨਾਲ ਸ਼ੁਰੂ ਹੋ ਚੁੱਕਾ ਹੈ। ਪੰਜਾਬ ਦੇ ਰਾਜਪਾਲ ਵਲੋਂ 16ਵੀਂ ਪੰਜਾਬ ਵਿਧਾਨ ਸਭਾ ਦੇ ਚੌਥੇ ਬਜਟ ਸਮਾਗਮ ਲਈ 3 ਮਾਰਚ ਨੂੰ ਸਵੇਰੇ 10 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ। ਰਾਜਪਾਲ ਦੇ ਭਾਸ਼ਣ ਤੋਂ ਬਾਅਦ ਸਦਨ ਦੀ ਕਾਰਵਾਈ ਸ਼ੁਰੂ ਹੋਵੇਗੀ। ਰਾਜਪਾਲ ਦੇ ਭਾਸ਼ਣ ਦੌਰਾਨ ਸਦਨ ‘ਚ ਹੰਗਾਮਾ ਹੋਣਾ ਸ਼ੁਰੂ ਹੋ ਗਿਆ ਹੈ। ਪ੍ਰਿੰਸੀਪਲਜ਼ ਦੇ ਮੁੱਦੇ ‘ਤੇ ਸਦਨ ਵਿਚ ਹੰਗਾਮਾ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਕਾਂਗਰਸ ਪਾਰਟੀ ਨੇ ਤਾਂ ਰਾਜਪਾਲ ਦੇ ਭਾਸ਼ਣ ਦੌਰਾਨ ਹੀ ਵਾਕ-ਆਊਟ ਕਰ ਦਿੱਤਾ ਹੈ।

https://twitter.com/PunjabGovtIndia/status/1631515116028977153?s=20

ਇਸ ਤੋਂ ਬਾਅਦ ਦੁਪਹਿਰ ਦੇ ਸਮੇਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਵਿਰੋਧੀ ਧਿਰ ਵੱਲੋਂ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ‘ਤੇ ਘੇਰਨ ਦੀ ਰਣਨੀਤੀ ਬਣਾ ਲਈ ਗਈ ਹੈ, ਹਾਲਾਂਕਿ ਸਦਨ ‘ਚ ਪਹਿਲੇ ਦਿਨ ਦਾ ਮਾਹੌਲ ਜ਼ਿਆਦਾ ਗਰਮ ਹੋਣ ਦੀ ਸੰਭਾਵਨਾ ਘੱਟ ਜਤਾਈ ਜਾ ਰਹੀ ਹੈ ਕਿਉਂਕਿ ਰਾਜਪਾਲ ਦੇ ਭਾਸ਼ਣ ਅਤੇ ਫਿਰ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਮੁਲਤਵੀ ਕਰ ਦਿੱਤਾ ਜਾਵੇਗਾ।

ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਹੋ ਕੇ 24 ਮਾਰਚ ਤੱਕ ਚੱਲੇਗਾ। ਇਹ ਬਜਟ ਇਜਲਾਸ 22 ਦਿਨਾਂ ਦਾ ਹੈ ਪਰ ਅਸਲ ਵਿੱਚ ਇਹ ਸਿਰਫ਼ 8 ਦਿਨ ਹੀ ਚੱਲੇਗਾ। ਸੈਸ਼ਨ ਵਿੱਚ 13 ਦਿਨਾਂ ਲਈ ਛੁੱਟੀਆਂ ਜਾਂ ਹਾਫ਼ ਡੇਅ ਰਹੇਗਾ। ਉੱਥੇ ਹੀ 10 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ।

Tags: Budget SessionPunjab Vidhan Sabha
Previous Post

CM ਮਾਨ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਪੰਜਾਬ ਦੇ ਅਹਿਮ ਮੁੱਦਿਆਂ ‘ਤੇ ਹੋਈ ਚਰਚਾ

Next Post

ਦੋਵਾਂ ਪਾਸਿਆਂ ਤੋਂ ਘਿਰਿਆ ਅੰਮ੍ਰਿਤਪਾਲ ਸਿੰਘ: ਇਕ ਪਾਸੇ ਜਾਨ ਨੂੰ ਖ਼ਤਰਾ, ਉਧਰੋਂ ਏਜੰਸੀਆਂ ਨੇ ਖੰਗਾਲਨੇ ਸ਼ੁਰੂ ਕੀਤੇ ਰਿਕਾਰਡ

Next Post
ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਕੱਲ੍ਹ ਵਿਆਹ ਕਰਵਾ ਰਹੇ ਅੰਮ੍ਰਿਤਪਾਲ ਸਿੰਘ

ਦੋਵਾਂ ਪਾਸਿਆਂ ਤੋਂ ਘਿਰਿਆ ਅੰਮ੍ਰਿਤਪਾਲ ਸਿੰਘ: ਇਕ ਪਾਸੇ ਜਾਨ ਨੂੰ ਖ਼ਤਰਾ, ਉਧਰੋਂ ਏਜੰਸੀਆਂ ਨੇ ਖੰਗਾਲਨੇ ਸ਼ੁਰੂ ਕੀਤੇ ਰਿਕਾਰਡ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers