RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਵਿੱਚ ਪੂਰੀ ਰਾਤ ਪਏ ਮੀਂਹ ਨੇ ਕਣਕਾਂ ਝੰਬੀਆਂ, ਅਰਲਟ ਜਾਰੀ

ਖੇਤਾਂ ਦੇ ਨਾਲ ਨਾਲ ਮੰਡੀਆਂ ਵਿੱਚ ਆਈ ਕਣਕ ਦੀ ਫਸਲ ਵੀ ਖੁੱਲੇ ਅਸਮਾਨ ਹੇਠ ਭਿੱਜ ਗਈ ਹੈ।

Jass Grewal by Jass Grewal
April 8, 2026
in ਪੰਜਾਬ
Reading Time: 1 min read
0 0
0
ਪੰਜਾਬ ਵਿੱਚ ਲੰਘੀ ਸ਼ਾਮ ਤੋਂ ਲਗਾਤਾਰ ਰੁਕ‘ਰੁਕ ਕੇ ਪੈ ਰਹੇ ਭਾਰੀ ਮੀਂਹ ਨੇ ਕਿਸਾਨਾਂ ਦੀਆਂ ਪੱਕੀਆਂ ਫਸਲਾਂ ਦਾ ਭਾਰੀ ਨੁਕਸਾਨ ਕਰ ਦਿੱਤਾ ਹੈ। ਮੀਂਹ ਦੇ ਨਾਲ ਚੱਲੀਆਂ ਤੇਜ਼ ਹਵਾਵਾਂ ਕਰਕੇ ਖੇਤਾਂ ਵਿੱਚ ਕਣਕ ਦੀ ਫਸਲ ਵਿੱਛ ਗਈ ਹੈ ਅਤੇ ਕਈ ਜ਼ਿਲਿਆਂ ਵਿੱਚ ਕਣਕ ਦੀ ਫਸਲ ਵਿੱਚ ਪਾਣੀ ਖੜ੍ਹ ਗਿਆ ਹੈ। ਉੱਧਰ ਮੌਸਮ ਵਿਭਾਗ ਵੱਲੋਂ ਅੱਜ ਵੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜਿਸ ਨੇ ਕਿਸਾਨਾਂ ਦੇ ਫਿਕਰ ਵਧਾ ਦਿੱਤੇ ਹਨ।
ਖੇਤਾਂ ਦੇ ਨਾਲ ਨਾਲ ਮੰਡੀਆਂ ਵਿੱਚ ਆਈ ਕਣਕ ਦੀ ਫਸਲ ਵੀ ਖੁੱਲੇ ਅਸਮਾਨ ਹੇਠ ਭਿੱਜ ਗਈ ਹੈ। ਇਸ ਤਰ੍ਹਾਂ ਕਿਸਾਨਾਂ ਨੂੰ ਖੇਤਾਂ ਤੇ ਮੰਡੀਆਂ ਵਿੱਚ ਦੋਹਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਹਾਲਾਂਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਮੀਂਹ ਅਤੇ ਗੜੇਮਾਰੀ ਕਰਕੇ ਹੋਏ ਫਸਲੀ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਲਈ ਪੰਜਾਬ ਭਰ ਵਿੱਚ 500 ਤੋਂ ਵੱਧ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਜਿਨ੍ਹਾਂ ਵੱਲੋਂ ਫਸਲਾਂ ਦੇ ਖਰਾਬੇ ਦੀ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਦੌਰਾਨ 38.3 ਐੱਮਐੱਮ, ਅੰਮ੍ਰਿਤਸਰ ਵਿੱਚ 6.4 ਐੱਮਐੱਮ, ਲੁਧਿਆਣਾ ਵਿੱਚ 12.7 ਐੱਮਐੱਮ, ਪਟਿਆਲਾ ਵਿੱਚ 10.3 ਐੱਮਐੱਮ, ਪਠਾਨਕੋਟ ਵਿੱਚ 14.2ਐੱਮਐੱਮ, ਬਠਿੰਡਾ ਵਿੱਚ 29.4 ਐੱਮਐੱਮ, ਫਰੀਦਕੋਟ ਵਿੱਚ 22.2 ਐੱਮਐੱਮ, ਨਵਾਂ ਸ਼ਹਿਰ ਵਿੱਚ 28.5 ਐੱਮਐੱਮ, ਫਾਜ਼ਿਲਕਾ ਵਿੱਚ 25 ਐੱਮਐੱਮ, ਫਿਰੋਜ਼ਪੁਰ ਵਿੱਚ ਤਿੰਨ ਐੱਮਐੱਮ, ਮੁਹਾਲੀ ਵਿੱਚ 35.5 ਐੱਮਐੱਮ, ਰੂਪ ਨਗਰ ਵਿੱਚ 27.5 ਐੱਮਐੱਮ ਅਤੇ ਸੰਗਰੂਰ ਵਿੱਚ 14.5 ਐੱਮਐੱਮ ਮੀਂਹ ਪਿਆ ਹੈ।

Previous Post

Passport verification ਦੇ ਨਾਮ ‘ਤੇ 4000 ਦੀ ਰਿਸ਼ਵਤ! ਮੁਲਾਜ਼ਮ ਰੰਗੇ ਹੱਥੀਂ ਕਾਬੂ

Next Post

ਧਾਰਮਿਕ ਸਥਾਨਾਂ ‘ਤੇ ਔਰਤਾਂ ਨਾਲ ਵਿਤਕਰਾ: ਅੱਜ ਦੂਜੇ ਦਿਨ ਸੁਪਰੀਮ ਕੋਰਟ ਕਰੇਗੀ ਸੁਣਵਾਈ

Next Post
ਧਾਰਮਿਕ ਸਥਾਨਾਂ ‘ਤੇ ਔਰਤਾਂ ਨਾਲ ਵਿਤਕਰਾ: ਅੱਜ ਦੂਜੇ ਦਿਨ ਸੁਪਰੀਮ ਕੋਰਟ ਕਰੇਗੀ ਸੁਣਵਾਈ

ਧਾਰਮਿਕ ਸਥਾਨਾਂ 'ਤੇ ਔਰਤਾਂ ਨਾਲ ਵਿਤਕਰਾ: ਅੱਜ ਦੂਜੇ ਦਿਨ ਸੁਪਰੀਮ ਕੋਰਟ ਕਰੇਗੀ ਸੁਣਵਾਈ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers