RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਮੈਨ ਬਣੇ ਡਾ. ਸਤਬੀਰ ਕੌਰ ਬੇਦੀ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਮੈਨ ਬਣੇ ਡਾ. ਸਤਬੀਰ ਕੌਰ ਬੇਦੀ

Jass Grewal by Jass Grewal
February 17, 2023
in ਪੰਜਾਬ
0 0
0
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਮੈਨ ਬਣੇ ਡਾ. ਸਤਬੀਰ ਕੌਰ ਬੇਦੀ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੂੰ ਆਪਣਾ ਨਵਾਂ ਚੇਅਰਮੈਨ ਮਿਲ ਚੁੱਕਾ ਹੈ। ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵੱਲੋਂ ਡਾ. ਸਤਬੀਰ ਬੇਦੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਵਜੋਂ ਨਿਯੁਕਤ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਰਾਜਪਾਲ ਪੁਰੋਹਿਤ ਨੇ ਪੰਜਾਬ ਸਿੱਖਿਆ ਸਕੂਲ ਬੋਰਡ (ਅਮੈਡਮੈਂਟ) ਐਕਟ, 2017 (ਪ੍ਰਿੰਸੀਪਲ ਐਕਟ, 1969) ਦੇ ਸੈਕਸ਼ਨ 4 (2) ਰਾਹੀਂ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦੀ ਨਿਯੁਕਤੀ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਡਾ. ਯੋਗਰਾਜ ਨੇ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

Tags: Punjab NewsPunjab School Education Boardpunjabi news
Previous Post

‘ਆਪ’ ਵਿਧਾਇਕ ਦਾ ਕਰੀਬੀ ਰਸ਼ਮ ਗਰਗ ਅਦਾਲਤ ‘ਚ ਪੇਸ਼, 4 ਦਿਨ ਦਾ ਮਿਲਿਆ ਪੁਲਿਸ ਰਿਮਾਂਡ

Next Post

ਰਿਸ਼ਵਤਖੋਰੀ ‘ਤੇ ਵਿਰੋਧੀਆਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਦਾ CM ਮਾਨ ਦਾ ਕਰਾਰਾ ਜਵਾਬ

Next Post
ਦੋਆਬੇ ਦੇ ਤਿੰਨ ਟੋਲ ਪਲਾਜ਼ੇ ਮੁੱਖ ਮੰਤਰੀ ਨੇ ਖੁਦ ਕਰਵਾਏ ਬੰਦ, ਲੋਕਾਂ ਨੂੰ ਦਿੱਤੀ ਵੱਡੀ ਰਾਹਤ

ਰਿਸ਼ਵਤਖੋਰੀ 'ਤੇ ਵਿਰੋਧੀਆਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਦਾ CM ਮਾਨ ਦਾ ਕਰਾਰਾ ਜਵਾਬ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers