RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ‘ਹੀਟ ਵੇਵ’ ਦਾ ਅਲਰਟ |

Jass Grewal by Jass Grewal
April 9, 2022
in ਦੇਸ਼, ਪੰਜਾਬ
Reading Time: 1 min read
0 0
0

ਮੌਸਮ ਵਿਭਾਗ ਅਨੁਸਾਰ ਉੱਤਰ-ਪੱਛਮੀ ਹਿੱਸੇ ਅਤੇ ਮੱਧ ਭਾਰਤ ‘ਚ ਅਗਲੇ ਪੰਜ ਦਿਨਾਂ ਤਕ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ‘ਚ ਹੀਟ ਵੇਵ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਭਾਗ ਅਨੁਸਾਰ ਅਗਲੇ 3 ਤੋਂ 4 ਦਿਨਾਂ ਦੌਰਾਨ ਪੰਜਾਬ ਰਾਜਸਥਾਨ, ਦੱਖਣੀ ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦੇ ਕਈ ਹਿੱਸਿਆਂ ‘ਚ ਗਰਮੀ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼, ਵਿਦਰਭ, ਬਿਹਾਰ ਦੇ ਕੁਝ ਹਿੱਸਿਆਂ ਅਤੇ ਜੰਮੂ ਖੇਤਰ ਅਤੇ ਛੱਤੀਸਗੜ੍ਹ ਦੇ ਕੁਝ ਹਿੱਸਿਆਂ ‘ਚ ਹੀਟਵੇਵ ਦੇ ਹਾਲਾਤ ਸੰਭਵ ਹਨ।

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਪਾਰਾ ਆਮ ਨਾਲੋਂ ਪੰਜ ਤੋਂ ਛੇ ਡਿਗਰੀ ਵੱਧ ਚੱਲ ਰਿਹਾ ਹੈ। ਗਰਮੀ ਕਾਰਨ ਲੋਕ ਬੇਚੈਨ ਹਨ। ਇੰਡੀਆ ਮੈਟਰੋਲੋਜੀਕਲ ਸੈਂਟਰ ਚੰਡੀਗੜ੍ਹ ਅਨੁਸਾਰ ਬਠਿੰਡਾ ਤੇ ਬਰਨਾਲਾ ਤੋਂ ਬਾਅਦ ਪੰਜਾਬ ਦੇ ਛੇ ਹੋਰ ਸ਼ਹਿਰਾਂ ‘ਚ ਗਰਮੀ ਆਪਣਾ ਭਿਆਨਕ ਰੂਪ ਦਿਖਾਏਗੀ।

ਮੌਸਮ ਵਿਭਾਗ ਅਨੁਸਾਰ ਅਗਲੇ 5 ਦਿਨਾਂ ਦੌਰਾਨ ਰਾਜਸਥਾਨ, ਉੱਤਰ ਪ੍ਰਦੇਸ਼, ਦੱਖਣੀ ਪੰਜਾਬ, ਦੱਖਣੀ ਹਰਿਆਣਾ-ਦਿੱਲੀ, ਮੱਧ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਵਿੱਚ ਗਰਮੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅਗਲੇ 3 ਦਿਨਾਂ ਤਕ ਗੁਜਰਾਤ ਦੇ ਉੱਤਰੀ ਹਿੱਸਿਆਂ ‘ਚ ਗਰਮੀ ਦਾ ਕਹਿਰ ਜਾਰੀ ਰਹੇਗਾ।

 

ਮੌਸਮ ਵਿਭਾਗ ਅਨੁਸਾਰ ਦਿੱਲੀ ਐਨਸੀਆਰ ਵਿੱਚ ਅੱਜ ਆਸਮਾਨ ਸਾਫ਼ ਰਹੇਗਾ। ਕਈ ਥਾਵਾਂ ‘ਤੇ ਤੇਜ਼ ਗਰਮੀ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 41 ਅਤੇ 20 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਇਨ੍ਹੀਂ ਦਿਨੀਂ ਲੋਕਾਂ ਨੂੰ ਦਿਨ ਵੇਲੇ ਕੜਾਕੇ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਦੋਂਕਿ ਰਾਤ ਦੇ ਸਮੇਂ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ।

Previous Post

190 ਕਰੋੜ ਦੇ ਨਿਰਮਾਣ ਕਾਰਜ ਦੇ ਪ੍ਰਬੰਧ ਦੀ ਮਿਲੀ ਮਨਜ਼ੂਰੀ: ਸੰਨੀ ਦਿਓਲ |

Next Post

ਇਮਰਾਨ ਖ਼ਾਨ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤੇ ‘ਤੇ ਵੋਟਿੰਗ ਅੱਜ |

Next Post
ਇਮਰਾਨ ਸੰਬੰਧੀ ਸੰਸਦ ਵਿਚ ਫ਼ੈਸਲਾ ਅੱਜ |

ਇਮਰਾਨ ਖ਼ਾਨ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤੇ 'ਤੇ ਵੋਟਿੰਗ ਅੱਜ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers