RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਸਰਕਾਰ ਦਾ ਯੂ-ਟਰਨ: ਹੁਣ ਨਹੀਂ ਬਣ ਸਕਣਗੀਆਂ ਚਾਰ ਮੰਜ਼ਿਲਾ ਇਮਾਰਤਾਂ, ਪੁਰਾਣਾ ਨੋਟੀਫਿਕੇਸ਼ਨ ਲਿਆ ਵਾਪਸ

ਇਸੇ ਤਰ੍ਹਾਂ ਉੱਚੀ ਇਮਾਰਤ ਬਣਾਉਣ ਲਈ ਨਿਯਮ 15 ਮੀਟਰ ਤੋਂ ਵਧਾ ਕੇ 21 ਮੀਟਰ ਤੱਕ ਕੀਤੇ ਸਨ।

Jass Grewal by Jass Grewal
April 28, 2026
in ਪੰਜਾਬ
Reading Time: 1 min read
0 0
0

ਪੰਜਾਬ ਸਰਕਾਰ ਨੇ ਸੋਮਵਾਰ ਨੂੰ ਯੂ ਟਰਨ ਲੈਂਦਿਆਂ ਰਿਅਲ ਅਸਟੇਟ ਕਾਰੋਬਾਰੀਆਂ ਨੂੰ ਲਾਭ ਦੇਣ ਲਈ ਸੂਬੇ ’ਚ ਬਹੁ ਮੰਜ਼ਿਲਾ ਇਮਾਰਤਾਂ ਬਣਾਉਣ, ਪਾਰਕਿੰਗ ਤੇ ਵਰਾਂਡੇ ਲਈ ਜਗ੍ਹਾ ਛੱਡਣ ਲਈ ਦਿੱਤੀ ਢਿੱਲ ਵਾਪਸ ਲੈ ਲਈ ਹੈ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਪਿਛਲੇ ਸਾਲ ਬਿਲਡਿੰਗ ਨਿਯਮਾਂ ’ਚ ਸੋਧ ਸਬੰਧੀ ਜਾਰੀ ਨੋਟੀਫਿਕੇਸ਼ਨ ਵਾਪਸ ਲੈ ਲਿਆ ਹੈ। ਇਸ ਤੋਂ ਪਹਿਲਾਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਸੂਬੇ ’ਚ ਭੂਮੀ ਮਾਲਕਾਂ ਵੱਲੋਂ ਖੁਦ ਕਾਲੋਨੀਆਂ ਬਣਾਉਣ, ਜਮੀਨ ਅਧਗ੍ਰਹਿਣ ਵਾਲੇ ਨੋਟੀਫਿਕੇਸ਼ਨ ਵੀ ਵਾਪਸ ਲੈ ਚੁੱਕੀ ਹੈ।

ਇੱਥੇ ਦੱਸਿਆ ਜਾਂਦਾ ਹੈ ਕਿ ਪੰਜਾਬ ਸਰਕਾਰ ਨੇ 250 ਵਰਗ ਗਜ ਤੱਕ ਛੋਟੇ ਪਲਾਟਾਂ ਦੇ ਨਕਸ਼ੇ ਪਾਸ ਕਾਰਨ ਦਾ ਅਧਿਕਾਰ ਆਰਕੀਟੈਕਟ ਨੂੰ ਦਿੱਤਾ ਸੀ। ਇਸੇ ਤਰ੍ਹਾਂ ਉੱਚੀ ਇਮਾਰਤ ਬਣਾਉਣ ਲਈ ਨਿਯਮ 15 ਮੀਟਰ ਤੋਂ ਵਧਾ ਕੇ 21 ਮੀਟਰ ਤੱਕ ਕੀਤੇ ਸਨ। ਸਰਕਾਰ ਨੇ ਬਾਲਕੋਨੀ ਪਾਰਕਿੰਗ ਦੇ ਨਿਯਮਾਂ ’ਚ ਵੀ ਸੋਧ ਕੀਤੀ ਸੀ। ਉਸ ਵਕਤ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਅਪਾਰਟਮੈਂਟ ਐਕਟ ਤਹਿਤ ਪੁਰਾਣੀਆਂ ਇਮਾਰਤਾਂ ਤੇ ਨਵੀਆਂ ਬਹੁ ਮੰਜਲਾ ਇਮਾਰਤਾਂ ਦੀਆਂ ਅਲੱਗ-ਅਲੱਗ ਛੱਤ ਵੇਚਣ ਦਾ ਰਾਹ ਪੱਧਰਾ ਹੋ ਜਾਵੇਗਾ।

ਦੱਸਿਆ ਜਾਂਦਾ ਹੈ ਕਿ ਸਰਕਾਰ ਦੇ ਇਸ ਫੈਸਲੇ ਨੂੰ ਲੈ ਕੇ ਵੱਡੀ ਪੱਧਰ ’ਤੇ ਵਿਰੋਧ ਹੋਇਆ। ਦਲੀਲ ਦਿੱਤੀ ਜਾ ਰਹੀ ਸੀ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਸ਼ਹਿਰਾਂ ’ਚ ਬਣੀਆਂ ਪੁਰਾਣੀਆਂ ਇਮਾਰਤਾਂ ਪਾਰਕਿੰਗ, ਪਾਣੀ, ਸੀਵਰੇਜ ਦੀ ਵੱਡੀ ਸਮੱਸਿਆ ਖੜ੍ਹੀ ਹੋ ਜਾਵੇਗੀ। ਸਰਕਾਰ ਇਸ ਨੋਟੀਫਿਕੇਸ਼ਨ ਨੂੰ ਲੈ ਕੇ ਕਾਨੂੰਨੀ ਤੌਰ ’ਤੇ ਘਿਰ ਗਈ ਸੀ ਜਿਸ ਕਰਕੇ ਸਰਕਾਰ ਨੇ ਨੋਟੀਫਿਕੇਸ਼ਨ ਵਾਪਸ ਲੈ ਲਿਆ ਹੈ। ਪੰਜਾਬ ਸਰਕਾਰ ਦੇ ਇੱਕ ਅਧਿਕਾਰੀ ਨੇ ਨੋਟੀਫਿਕੇਸ਼ਨ ਵਾਪਸ ਲੈਣ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਇਸ ਨੋਟੀਫਿਕੇਸ਼ਨ ਨਾਲ ਕਈ ਤਰ੍ਹਾਂ ਦੇ ਲਿਟੀਗੇਸ਼ਨ ਸ਼ੁਰੂ ਹੋ ਗਈ ਸੀ ਉਹਨਾਂ ਦੱਸਿਆ ਕਿ ਸਰਕਾਰ ਦਾ ਫਰਜ਼ ਲੋਕਾਂ ਨੂੰ ਸੁੱਖ ਸੁਵਿਧਾਵਾਂ ਦੇਣਾ ਹੁੰਦਾ ਹੈ। ਇਸ ਕਰਕੇ ਨੋਟੀਫਿਕੇਸ਼ਨ ਵਾਪਸ ਲਈ ਗਈ।

Previous Post

ਆਬਕਾਰੀ ਕੇਸ: Kejriwal ਨੇ ਪੇਸ਼ ਹੋਣ ਤੋਂ ਨਾਂਹ ਕੀਤੀ

Next Post

ਕੇਜਰੀਵਾਲ ਤੋਂ ਬਾਅਦ ਸਿਸੋਦੀਆ ਨੇ ਜਸਟਿਸ ਸਵਰਨ ਕਾਂਤਾ ਨੂੰ ਲਿਖੀ ਚਿੱਠੀ

Next Post
ਕੇਜਰੀਵਾਲ ਤੋਂ ਬਾਅਦ ਸਿਸੋਦੀਆ ਨੇ ਜਸਟਿਸ ਸਵਰਨ ਕਾਂਤਾ ਨੂੰ ਲਿਖੀ ਚਿੱਠੀ

ਕੇਜਰੀਵਾਲ ਤੋਂ ਬਾਅਦ ਸਿਸੋਦੀਆ ਨੇ ਜਸਟਿਸ ਸਵਰਨ ਕਾਂਤਾ ਨੂੰ ਲਿਖੀ ਚਿੱਠੀ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers