RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਚੰਡੀਗੜ੍ਹ

ਪੰਜਾਬ ਸਰਕਾਰ ਦੀਆਂ ਵਧੀਆਂ ਮੁਸ਼ਕਿਲਾਂ, ਸਿੱਧੂ ਦੀ ਘਟਾਈ ਸੁਰੱਖਿਆ ਨੂੰ ਲੈਕੇ ਹਾਈਕੋਰਟ ਦਾ ਨੋਟਿਸ ਜਾਰੀ

ਪੰਜਾਬ ਸਰਕਾਰ ਦੀਆਂ ਵਧੀਆਂ ਮੁਸ਼ਕਿਲਾਂ, ਸਿੱਧੂ ਦੀ ਘਟਾਈ ਸੁਰੱਖਿਆ ਨੂੰ ਲੈਕੇ ਹਾਈਕੋਰਟ ਦਾ ਨੋਟਿਸ ਜਾਰੀ

Jass Grewal by Jass Grewal
April 27, 2023
in ਚੰਡੀਗੜ੍ਹ, ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ-ਹਰਿਆਣਾ ਹਾਈਕੋਰਟ ਵਿਚ ਪਾਈ ਪਟੀਸ਼ਨ ‘ਤੇ ਐਕਸ਼ਨ ਹੋਣਾ ਸ਼ੁਰੂ ਹੋ ਗਿਆ ਹੈ। ਦਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਸੁਰੱਖਿਆ ਘਟਾਉਣ ਦੇ ਮਾਮਲੇ ‘ਚ ਹਾਈਕੋਰਟ ਵਿਚ ਇਕ ਪਟੀਸ਼ਨ ਪਾਈ ਸੀ ਜਿਸ ‘ਤੇ ਸਖ਼ਤ ਐਕਸ਼ਨ ਲੈਂਦੇ ਹੋਏ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਹੈ ਅਤੇ ਸਰਕਾਰ ਨੂੰ ਸਟੇਟਸ ਰਿਪੋਰਟ ਦਾਖਲ ਕਰਨ ਲਈ ਕਿਹਾ ਹੈ।  ਨਵਜੋਤ ਸਿੰਘ ਸਿੱਧੂ ਨੇ ਜਾਨ ਨੂੰ ਖਤਰਾ ਹੋਣ ਦੀ ਗੱਲ ਕਹਿੰਦਿਆਂ ਆਪਣੀ ਸੁਰੱਖਿਆ ਵਾਈ ਤੋਂ ਵਧਾ ਕੇ ਜ਼ੈੱਡ ਪਲੱਸ (z plus security) ਕਰਨ ਦੀ ਮੰਗ ਕੀਤੀ ਸੀ।

ਦੱਸ ਦਈਏ ਕਿ ਜੇਲ੍ਹ ਵਿੱਚ ਬਾਹਰ ਆਉਣ ਮਗਰੋਂ ਨਵਜੋਤ ਸਿੱਧੂ ਆਪਣੀ ਸੁਰੱਖਿਆ ਵਧਾਉਣ ਲਈ ਪੰਜਾਬ ਹਰਿਆਣਾ ਹਾਈ ਕੋਰਟ ਪਹੁੰਚੇ ਹਨ। ਨਵਜੋਤ ਸਿੱਧੂ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਉਨ੍ਹਾਂ ਦੀ ਸੁਰੱਖਿਆ ਨੂੰ ਵਾਈ ਤੋਂ ਵਧਾ ਕੇ ਜ਼ੈੱਡ ਪਲੱਸ ਕੀਤਾ ਜਾਵੇ, ਕਿਉਂਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ।

ਸਿੱਧੂ ਨੇ ਅਦਾਲਤ ਵਿੱਚ ਆਪਣਾ ਪੱਖ ਰੱਖਦਿਆਂ ਕਿਹਾ ਸੀ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਕਾਰਨ ਕੇਂਦਰ ਨੇ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਸੀ। ਰੋਡ ਰੇਜ ਕੇਸ ਵਿੱਚ ਜਦੋਂ ਉਹ ਜੇਲ੍ਹ ਗਏ ਤਾਂ ਸੁਰੱਖਿਆ ਵਾਪਸ ਲੈ ਲਈ ਗਈ। ਉਦੋਂ ਇਹ ਭਰੋਸਾ ਦਿੱਤਾ ਗਿਆ ਸੀ ਕਿ ਜੇਲ੍ਹ ਤੋਂ ਬਾਹਰ ਆਉਣ ‘ਤੇ ਸੁਰੱਖਿਆ ਵਾਪਸ ਕਰ ਦਿੱਤੀ ਜਾਵੇਗੀ।

ਨਵਜੋਤ ਸਿੱਧੂ ਮੁਤਾਬਕ ਹੁਣ ਜਦੋਂ ਉਹ ਜੇਲ੍ਹ ਤੋਂ ਰਿਹਾਅ ਹੋ ਚੁੱਕੇ ਹਨ ਤਾਂ ਉਨ੍ਹਾਂ ਦੀ ਸੁਰੱਖਿਆ ਨੂੰ ਘਟਾ ਕੇ ਵਾਈ ਕੈਟਾਗਰੀ ਕਰ ਦਿੱਤਾ ਗਿਆ ਹੈ। ਸਿੱਧੂ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਕਰੀਬ 4 ਦਿਨ ਪਹਿਲਾਂ ਉਨ੍ਹਾਂ ਦੇ ਘਰ ਦੀ ਛੱਤ ‘ਤੇ ਇੱਕ ਅਣਪਛਾਤਾ ਵਿਅਕਤੀ ਵੀ ਦੇਖਿਆ ਗਿਆ। ਪਟਿਆਲਾ ਪੁਲਿਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਵੀ ਦਰਜ ਕੀਤਾ ਹੈ।

 

Previous Post

ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ‘ਚ ਬੰਦ ਨੌਜਵਾਨਾਂ ਨਾਲ ਮੁਲਾਕਾਤ ਕਰਨਗੇ ਪਰਿਵਾਰਕ ਮੈਂਬਰ, ਅਸਾਮ ਲਈ ਹੋਏ ਰਵਾਨਾ

Next Post

ਆਖਰੀ ਵਾਰ ਪਿਤਾ ਦੀ ਮ੍ਰਿਤਕ ਦੇਹ ਨਾਲ ਲਿਪਟ ਕੇ ਰੋਏ ਸੁਖਬੀਰ ਬਾਦਲ, ਭਾਵੁਕ ਤਸਵੀਰ ਆਈ ਸਾਹਮਣੇ

Next Post
ਆਖਰੀ ਵਾਰ ਪਿਤਾ ਦੀ ਮ੍ਰਿਤਕ ਦੇਹ ਨਾਲ ਲਿਪਟ ਕੇ ਰੋਏ ਸੁਖਬੀਰ ਬਾਦਲ, ਭਾਵੁਕ ਤਸਵੀਰ ਆਈ ਸਾਹਮਣੇ

ਆਖਰੀ ਵਾਰ ਪਿਤਾ ਦੀ ਮ੍ਰਿਤਕ ਦੇਹ ਨਾਲ ਲਿਪਟ ਕੇ ਰੋਏ ਸੁਖਬੀਰ ਬਾਦਲ, ਭਾਵੁਕ ਤਸਵੀਰ ਆਈ ਸਾਹਮਣੇ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers