RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਸਰਕਾਰ ਨੇ ਅੰਗ੍ਰੇਜ਼ੀ ਅਧਿਆਪਕਾਂ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਚੁੱਕਿਆ ਵੱਡਾ ਕਦਮ

ਪੰਜਾਬ ਸਰਕਾਰ ਨੇ ਅੰਗ੍ਰੇਜ਼ੀ ਅਧਿਆਪਕਾਂ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਚੁੱਕਿਆ ਵੱਡਾ ਕਦਮ

Jass Grewal by Jass Grewal
April 18, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਦੀ ਮਾਨ ਸਰਕਾਰ ਵਲੋਂ ਲਗਾਤਾਰ ਵੱਡੇ ਕਦਮ ਚੁੱਕੇ ਜਾ ਰਹੇ ਹਨ।  ਸੂਬੇ ਦੇ ਅਧਿਆਪਕਾਂ ਨੂੰ ਸਿੰਗਾਪੁਰ ਭੇਜਣ ਤੋਂ ਬਾਅਦ ਹੁਣ ਇਕ ਹੋਰ ਪਹਿਲਕਦਮੀ ਸਰਕਾਰ ਵਲੋਂ ਕੀਤੀ ਗਈ ਹੈ। ਦਸ ਦਈਏ ਕਿ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਇੱਕ ਕੋਰਸ ਸ਼ੁਰੂ ਕੀਤਾ ਹੈ ਜਿਸ ਵਿਚ ਦੋ ਅਮਰੀਕੀ ਟ੍ਰੇਨਰ, 40 ਅੰਗ੍ਰੇਜ਼ੀ ਭਾਸ਼ਾ ਦੇ ਅਧਿਆਪਕਾਂ ਨਾਲ 17 ਤੋਂ 29 ਅਪ੍ਰੈਲ (ਦੋ ਹਫ਼ਤੇ) ਤੱਕ ਚੱਲਣ ਵਾਲੇ ‘ਟੀਚਿੰਗ ਇੰਗਲਿਸ਼ ਟੂ ਅਡੋਲੈਸੈਂਟਸ’ ਵਿਸ਼ੇਸ਼ ਪ੍ਰੋਗਰਾਮ ਵਿੱਚ ਸਹਿਯੋਗ ਕਰਨਗੇ।

https://twitter.com/PunjabGovtIndia/status/1647974578218754050?s=20

ਇਹ ਕੋਰਸ ਇੱਕ ਕੌਮਾਂਤਰੀ ਸਰਟੀਫਿਕੇਟ ਪ੍ਰੋਗਰਾਮ ਦਾ ਦੂਜਾ ਪੜਾਅ ਹੈ, ਜਿਸ ਨੂੰ ਯੂ.ਐਸ. ਦੇ ਪਬਲਿਕ ਅਫੇਅਰ ਸੈਕਸ਼ਨ, ਨਵੀਂ ਦਿੱਲੀ ਵਿਖੇ ਸਥਿਤ ਦੂਤਾਵਾਸ ਵੱਲੋਂ ਫੰਡ ਦਿੱਤਾ ਜਾਂਦਾ ਹੈ ਅਤੇ ਟੀ.ਈ.ਐਸ.ਓ.ਐਲ. ਇੰਟਰਨੈਸ਼ਨਲ ਐਸੋਸੀਏਸ਼ਨ ਵੱਲੋਂ ਲਾਗੂ ਕੀਤਾ ਗਿਆ, ਜੋ ਕਿ ਵਿਸ਼ਵ ਵਿੱਚ ਅੰਗਰੇਜ਼ੀ ਭਾਸ਼ਾ ਦੇ ਅਧਿਆਪਕਾਂ ਦੀ ਸਭ ਤੋਂ ਵੱਡੀ ਸੰਸਥਾ ਹੈ।  ਟੀ.ਈ.ਐਸ.ਓ.ਐਲ. ਇੰਟਰਨੈਸ਼ਨਲ ਲਈ ਵਿਸ਼ੇਸ਼ ਪ੍ਰੋਜੈਕਟਾਂ ਦੀ ਡਾਇਰੈਕਟਰ ਹੈਦੀ ਫੌਸਟ, ਡਾ. ਤਾਮਰੀਕਾ ਖਵਤੀਸੀਆਸ਼ਵਿਲੀ ਨਾਲ ਮਿਲ ਕੇ ਇਸ ਪ੍ਰੋਗਰਾਮ ਦੀ ਅਗਵਾਈ ਕਰ ਰਹੇ ਹਨ। ਵਿਸ਼ਵ ਭਰ ਵਿੱਚ ਅੰਗਰੇਜ਼ੀ ਅਧਿਆਪਕਾਂ ਲਈ ਸਿੱਖਿਆ ਪ੍ਰੋਗਰਾਮ ਚਲਾਉਣ ਦਾ ਦੋਵਾਂ ਕੋਲ ਕਈ ਸਾਲਾਂ ਦਾ ਤਜਰਬਾ ਹੈ।

ਇਸ ਸਮਾਗਮ ਵਿੱਚ ਯੂ.ਐਸ. ਅੰਬੈਸੀ ਦੇ ਖੇਤਰੀ ਅੰਗਰੇਜ਼ੀ ਭਾਸ਼ਾ ਅਧਿਕਾਰੀ ਰੂਥ ਗੋਡੇ ਨੇ ਉਚੇਚੇ ਤੌਰ ‘ਤੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਦਾ ਉਹਨਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਮਿਸ ਗੋਡੇ ਨੇ ਦੱਸਿਆ ਕਿ ਯੂ.ਐੱਸ. ਅੰਬੈਸੀ ਇਹਨਾਂ ਪ੍ਰੋਜੈਕਟਾਂ ਨੂੰ ਫੰਡ ਦਿੰਦੀ ਹੈ ਕਿਉਂਕਿ ਅੰਗਰੇਜ਼ੀ ਭਾਸ਼ਾ ਨੌਕਰੀਆਂ ਅਤੇ ਉੱਚ ਸਿੱਖਿਆ ਪ੍ਰਾਪਤ ਕਰਨ ਵਿੱਚ ਵਿਦਿਆਰਥੀਆਂ ਲਈ ਅਹਿਮ ਭੂਮਿਕਾ ਨਿਭਾਉਂਦੀ ਹੈ।

Previous Post

ਜਲੰਧਰ ਲੋਕ ਸਭਾ ਜ਼ਿਮਣੀ ਚੋਣ ਤੋਂ ਪਹਿਲਾਂ SAD (ਸੰਯੁਕਤ) ਨੇ ਕੀਤਾ ਵੱਡਾ ਐਲਾਨ

Next Post

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੜ ਕੀਤਾ ਤਲਬ

Next Post
“ਸਰਕਾਰ ਮੁਗਲਾਂ ਨਾਲੋਂ ਵੀ ਮਾੜਾ ਵਿਵਹਾਰ ਕਰ ਰਹੀ”, ਸਾਬਕਾ ਸੀ.ਐਮ. ਚੰਨੀ ਨੇ ਮੁੜ ਘੇਰੀ ਪੰਜਾਬ ਸਰਕਾਰ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੜ ਕੀਤਾ ਤਲਬ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers