RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ-ਹਰਿਆਣਾ ਹਾਈਕੋਰਟ ਦਾ ਫ਼ੈਸਲਾ, ਕੈਪਟਨ ਨੂੰ ਦਿੱਤੀ ਵੱਡੀ ਰਾਹਤ

ਪੰਜਾਬ-ਹਰਿਆਣਾ ਹਾਈਕੋਰਟ ਦਾ ਫ਼ੈਸਲਾ, ਕੈਪਟਨ ਨੂੰ ਦਿੱਤੀ ਵੱਡੀ ਰਾਹਤ

Jass Grewal by Jass Grewal
January 4, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਸਟਰੀਟ ਲਾਈਟਾਂ ਘੁਟਾਲਾ ਮਾਮਲੇ ਦੇ ਵਿਚ ਨਾਮਜ਼ਦ ਵਿਧਾਨ ਸਭਾ ਹਲਕਾ ਦਾਖਾ ਦੇ ਕਾਂਗਰਸ ਇੰਚਾਰਜ ਕੈਪਟਨ ਸੰਦੀਪ ਸੰਧੂ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਥੇ ਦਸ ਦਈਏ ਕਿ ਵਿਧਾਨ ਸਭਾ ਹਲਕਾ ਦਾਖਾ ਦੇ ਕਾਂਗਰਸ ਇੰਚਾਰਜ ਕੈਪਟਨ ਸੰਦੀਪ ਸੰਧੂ ਨੂੰ ਵਿਜੀਲੈਂਸ ਵਿਭਾਗ ਵੱਲੋਂ ਸਟਰੀਟ ਲਾਈਟਾਂ ਘੁਟਾਲਾ ਮਾਮਲੇ ਵਿੱਚ ਨਾਮਜ਼ਦ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ‘ਚ ਹਾਈ ਕੋਰਟ ਨੇ ਸੰਧੂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਨਾਲ ਹੀ ਤੁਹਾਨੂੰ ਦਸ ਦਈਏ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ, ਜੋ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਸਨ, ਨੂੰ ਵਿਜੀਲੈਂਸ ਬਿਊਰੋ ਨੇ ਮੁੱਲਾਂਪੁਰ ਸਟਰੀਟ ਲਾਈਟ ਘੁਟਾਲੇ ਵਿੱਚ ਨਾਮਜ਼ਦ ਕੀਤਾ ਸੀ ਜਿਸ ਤੋਂ ਬਾਅਦ ਕੈਪਟਨ ਸੰਦੀਪ ਸੰਧੂ 65 ਲੱਖ ਰੁਪਏ ਦੇ ਸੋਲਰ ਲਾਈਟਾਂ ਘੁਟਾਲਾ ਮਾਮਲੇ ਵਿੱਚ ਫ਼ਰਾਰ ਵੀ ਰਹੇ।  ਕਾਂਗਰਸ ਦੀ ਕੈਪਟਨ ਸਰਕਾਰ ਵਿੱਚ ਕੈਪਟਨ ਸੰਦੀਪ ਸੰਧੂ ਕਾਫੀ ਮਜ਼ਬੂਤ ਸਨ।

Tags: DecisionPunjab NewsPunjab-Haryana Highcourt
Previous Post

ਵੱਡੀ ਖ਼ਬਰ: ਸ਼ੰਭੂ ਬਾਰਡਰ ਤੋਂ ਧਰਨਾ ਚੁੱਕਣਗੇ ਟਰੱਕ ਆਪਰੇਟਰ, ਸਰਕਾਰ ਨਾਲ ਬਣੀ ਸਹਿਮਤੀ

Next Post

SYL ਨੂੰ ਲੈ ਭਖੀ ਸਿਆਸਤ, ਬੇਸਿੱਟਾ ਰਹੀ ਮੀਟਿੰਗ, ਪੰਜਾਬ-ਹਰਿਆਣਾ ਆਹਮੋ-ਸਾਹਮਣੇ

Next Post
SYL ਨੂੰ ਲੈ ਭਖੀ ਸਿਆਸਤ, ਬੇਸਿੱਟਾ ਰਹੀ ਮੀਟਿੰਗ, ਪੰਜਾਬ-ਹਰਿਆਣਾ ਆਹਮੋ-ਸਾਹਮਣੇ

SYL ਨੂੰ ਲੈ ਭਖੀ ਸਿਆਸਤ, ਬੇਸਿੱਟਾ ਰਹੀ ਮੀਟਿੰਗ, ਪੰਜਾਬ-ਹਰਿਆਣਾ ਆਹਮੋ-ਸਾਹਮਣੇ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers