RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਪੱਤਰਕਾਰਾਂ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ ਵਿਸ਼ੇਸ਼ ਇਕੱਤਰਤਾ, ਜਥੇਦਾਰ ਨੇ ਕੀਤਾ ਐਲਾਨ

ਪੱਤਰਕਾਰਾਂ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ ਵਿਸ਼ੇਸ਼ ਇਕੱਤਰਤਾ, ਜਥੇਦਾਰ ਨੇ ਕੀਤਾ ਐਲਾਨ

Jass Grewal by Jass Grewal
April 7, 2023
in ਪੰਜਾਬ
0 0
0
ਪੱਤਰਕਾਰਾਂ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ ਵਿਸ਼ੇਸ਼ ਇਕੱਤਰਤਾ, ਜਥੇਦਾਰ ਨੇ ਕੀਤਾ ਐਲਾਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਦਿੱਤੇ ਸੱਦੇ ਤਹਿਤ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਸ਼ੇਸ਼ ਇਕੱਤਰਤਾ ਹੋਈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੰਬੋਧਨ ਕੀਤਾ ਗਿਆ। ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਦੁਨੀਆਂ ’ਚ ਜੇਕਰ ਕੋਈ ਵੀ ਪੱਤਰਕਾਰ ਸਰਕਾਰ ਖਿਲਾਫ਼ ਆਵਾਜ਼ ਉਠਾਵੇਗਾ ਤਾਂ ਉਸ ਨਾਲ ਹੋਰ ਕੋਈ ਖੜ੍ਹੇ ਜਾਂ ਨਾ ਖੜ੍ਹੇ ਅਕਾਲ ਤਖ਼ਤ ਸਾਹਿਬ ਜ਼ਰੂਰ ਖੜ੍ਹੇਗਾ। ਇਸਦੇ ਨਾਲ ਹੀ ਉਹਨਾਂ ਨੇ ਮੁੜ ਅੰਮ੍ਰਿਤਪਾਲ ਸਿੰਘ ਨੂੰ ਸਰੰਡਰ ਕਰਨ ਦੀ ਅਪੀਲ ਕੀਤੀ ਹੈ।

ਇਸ ਤੋਂ ਇਲਾਵਾ ਜਥੇਦਾਰ ਸਾਹਿਬ ਨੇ ਐਲਾਨ ਕੀਤਾ ਹੈ ਕਿ ਐਂਟੀ ਸਿੱਖ ਫੋਬੀਆ ਜਾਂ ਪੰਜਾਬ ਫੋਬੀਆ ਵਿਖਾਉਣ ਵਾਲੇ ਅਤੇ ਸਿੱਖਾਂ ਖਿਲਾਫ਼ ਝੂਠੀਆਂ ਖ਼ਬਰਾਂ ਫੈਲਾਉਣ ਵਾਲਿਆਂ ਖਿਲਾਫ਼ ਇਕ ਮਜ਼ਬੂਤ ਗਰੁੱਪ ਤਿਆਰ ਕੀਤਾ ਜਾਵੇਗਾ। ਨਾਲ ਹੀ ਉਹਨਾਂ ਕਿਹਾ ਕਿ ਪੱਤਰਕਾਰ ਭਾਈਚਾਰਾ ਇਸ ਗੁਰੱਪ ਨਾਲ ਸਾਡਾ ਸਹਿਯੋਗ ਕਰੇਗਾ।

ਇਸ ਦੇ ਨਾਲ ਹੀ ਜਥੇਦਾਰ ਨੇ ਕਿਹਾ ਕਿ ਸਿੱਖਾਂ ਖਿਲਾਫ਼ ਬਿਰਤਾਂਤ ਸਿਰਜਿਆ ਜਾ ਰਿਹਾ ਹੈ।  ਸਿੱਖ ਰਾਜ ਦੇ ਝੰਡੇ ਨੂੰ ਖਾਲਿਸਤਾਨ ਦੱਸ ਕੇ ਬਦਨਾਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜਥੇਦਾਰ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ‘ਚ ਜੋ ਮਾਹੌਲ ਬਣਾਇਆ ਗਿਆ ਹੈ ਉਸਨੂੰ ਠੀਕ ਕੀਤਾ ਜਾਵੇ। ਅਜਿਹੇ ਮਾਹੌਲ ਦੇ ਨਾਲ ਪੰਜਾਬ ਸਰਕਾਰ ਦਾ ਅਕਸ ਖ਼ਰਾਬ ਹੁੰਦਾ ਹੈ।

Previous Post

ਪੰਜਾਬ ਦੇ ਵਿੱਤੀ ਹਾਲਾਤਾਂ ‘ਤੇ ਮੁੱਖ ਮੰਤਰੀ ਦਾ ਬਿਆਨ, ਬਿਜਲੀ ਬੋਰਡ ਦਾ ਕੋਈ ਬਕਾਇਆ ਨਹੀਂ..

Next Post

ਸਿੱਧੂ ਮੂਸੇਵਾਲਾ ਦਾ ਗੀਤ ‘ਜਾਂਦੀ ਵਾਰ’ ਜਲਦ ਹੋਵੇਗਾ ਰਿਲੀਜ਼! ਪਿਤਾ ਬਲਕੌਰ ਸਿੰਘ ਨੇ ਦਿੱਤੀ ਜਾਣਕਾਰੀ

Next Post
ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ SSP ਡਾ. ਨਾਨਕ ਸਿੰਘ ਦਾ ਬਿਆਨ, ਪੰਜਾਬ ਲਿਆਉਣ ਦੀ ਤਿਆਰੀ ‘ਚ ਵਿਦੇਸ਼ਾਂ ’ਚ ਬੈਠੇ ਲੋਕ

ਸਿੱਧੂ ਮੂਸੇਵਾਲਾ ਦਾ ਗੀਤ ‘ਜਾਂਦੀ ਵਾਰ’ ਜਲਦ ਹੋਵੇਗਾ ਰਿਲੀਜ਼! ਪਿਤਾ ਬਲਕੌਰ ਸਿੰਘ ਨੇ ਦਿੱਤੀ ਜਾਣਕਾਰੀ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers