RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਫੰਡ ਰੋਕਣ ‘ਤੇ ਕੇਂਦਰ ਦੀ ਚੇਤਾਵਨੀ ਦਾ ਪੰਜਾਬ ਸਰਕਾਰ ਨੇ ਦਿੱਤਾ ਜਵਾਬ, ਸਿਹਤ ਮੰਤਰੀ ਦਾ ਵੱਡਾ ਬਿਆਨ

ਫੰਡ ਰੋਕਣ 'ਤੇ ਕੇਂਦਰ ਦੀ ਚੇਤਾਵਨੀ ਦਾ ਪੰਜਾਬ ਸਰਕਾਰ ਨੇ ਦਿੱਤਾ ਜਵਾਬ, ਸਿਹਤ ਮੰਤਰੀ ਦਾ ਵੱਡਾ ਬਿਆਨ

Jass Grewal by Jass Grewal
February 22, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਕੇਂਦਰ ਸਰਕਾਰ ਵਲੋਂ ਰੋਕੇ ਗਏ ਫੰਡਾਂ ਨੂੰ ਲੈ ਕੇ ਜਿਥੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਦੇ ਪ੍ਰਤੀਕਰਮ ਸਾਹਮਣੇ ਆ ਚੁੱਕੇ ਹਨ। ਉਥੇ ਹੀ ਹੁਣ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਇਕ ਪ੍ਰੈੱਸ ਕਾਨਫਰੰਸ ਕਰਕੇ ਇਸ ਭੱਖਦੇ ਮੁੱਦੇ ‘ਤੇ ਆਪਣਾ ਪ੍ਰਤੀਕਰਮ ਦਿੱਤਾ ਗਿਆ ਹੈ।  ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਕੇਂਦਰ ਵਲੋਂ ਤਾਨਾਸ਼ਾਹੀ ਰਵਈਆ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨੂੰ ਸਿਹਤ ਕੇਂਦਰਾਂ ‘ਚ ਕੋਈ ਸਹੂਲਤ ਨਹੀਂ ਮਿਲ ਰਹੀ ਸੀ ਪਰ ਹੁਣ ਜਦੋਂ ਤੋਂ ‘ਆਮ ਆਦਮੀ ਕਲੀਨਿਕ’ ਬਣਾਏ ਗਏ ਹਨ, ਉਦੋਂ ਤੋਂ 15 ਲੱਖ ਦੇ ਕਰੀਬ ਲੋਕ ਸਹੂਲਤਾਂ ਲੈ ਰਹੇ ਹਨ। ਇਨ੍ਹਾਂ ਕਲੀਨਿਕਾਂ ਦੇ ਖੁੱਲ੍ਹਣ ਨਾਲ ਡਾਕਟਰ, ਸਟਾਫ਼ ਅਤੇ ਲੋਕ ਖ਼ੁਸ਼ ਹਨ ਪਰ ਕੇਂਦਰ ਦੀ ਭਾਜਪਾ ਸਰਕਾਰ ਨੂੰ ਇਸ ਤੋਂ ਤਕਲੀਫ਼ ਹੈ। ਸਿਹਤ ਮੰਤਰੀ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਵਰਲਡ ਕਲਾਸ ਸਹੂਲਤਾਂ ਦੇ ਰਹੇ ਹਾਂ।

ਸਿਹਤ ਮੰਤਰੀ ਨੇ ਦੱਸਿਆ ਕਿ ਕੇਂਦਰ ਨੇ ਪੰਜਾਬ ਦਾ ‘ਪੇਂਡੂ ਵਿਕਾਸ ਫੰਡ’ ਵੀ ਰੋਕਿਆ ਹੋਇਆ ਹੈ। ਪਿਛਲੀਆਂ ਸਰਕਾਰਾਂ ਜਦੋਂ ਇਸ ਫੰਡ ਦੀ ਦੁਰਵਰਤੋਂ ਕਰ ਰਹੀਆਂ ਸਨ ਤਾਂ ਇਹ ਫੰਡ ਨਹੀਂ ਰੋਕਿਆ ਗਿਆ ਪਰ ਹੁਣ ਮੋਦੀ ਸਰਕਾਰ ਨੇ ਇਹ ਫੰਡ ਰੋਕ ਦਿੱਤਾ ਹੈ। ਉਨ੍ਹਾਂ ਨੇ ਕੇਂਦਰ ਨੂੰ ਗ੍ਰਾਂਟਾਂ ਨਾ ਰੋਕਣ ਦੀ ਅਪੀਲ ਕਰਦਿਆਂ ਇਨ੍ਹਾਂ ਨੂੰ ਤੁਰੰਤ ਰਿਲੀਜ਼ ਕਰਨ ਦੀ ਗੱਲ ਕਹੀ।  ਉਹਨਾਂ ਇਹ ਵੀ ‘ਰਾਸ਼ਟਰੀ ਸਿਹਤ ਮਿਸ਼ਨ’ ਤਹਿਤ ਕੇਂਦਰ ਦੀ 60 ਅਤੇ ਸੂਬੇ ਦੀ 40 ਫ਼ੀਸਦੀ ਫੰਡਿੰਗ ਹੁੰਦੀ ਹੈ। ਕੇਂਦਰ ਨੇ ਪੰਜਾਬ ਸਰਕਾਰ ਨੂੰ ਕੁੱਲ 1114 ਕਰੋੜ ਦੇਣੇ ਸੀ, ਜਿਸ ਵਿਚੋਂ ਕੇਂਦਰ ਨੇ ਸਿਰਫ 438 ਕਰੋੜ ਰੁਪਏ ਦਿੱਤੇ ਹਨ।

Tags: Health MinisterNational NewspunjabPunjab NewsStatement
Previous Post

‘ਆਪ’ ਨੇ ਚੋਣ ਜਿੱਤ ਕੇ ਦਿੱਲੀ ਮੇਅਰ ਦੀ ਕੁਰਸੀ ‘ਤੇ ਕੀਤਾ ਕਬਜ਼ਾ, ਭਾਜਪਾ ਦੀ ਝੋਲੀ ਪਈ ਹਾਰ

Next Post

ਹੋਲਾ-ਮਹੱਲਾ ਲਈ ਸ੍ਰੀ ਆਨੰਦਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ, ਪ੍ਰਸ਼ਾਸਨ ਨੇ ਸ਼ੁਰੂ ਕੀਤੀ ਖ਼ਾਸ ਸੇਵਾ

Next Post
ਹੋਲਾ-ਮਹੱਲਾ ਲਈ ਸ੍ਰੀ ਆਨੰਦਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ, ਪ੍ਰਸ਼ਾਸਨ ਨੇ ਸ਼ੁਰੂ ਕੀਤੀ ਖ਼ਾਸ ਸੇਵਾ

ਹੋਲਾ-ਮਹੱਲਾ ਲਈ ਸ੍ਰੀ ਆਨੰਦਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ, ਪ੍ਰਸ਼ਾਸਨ ਨੇ ਸ਼ੁਰੂ ਕੀਤੀ ਖ਼ਾਸ ਸੇਵਾ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers