RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਬਜਟ ਇਜਲਾਸ ਲਈ SGPC ਦਾ ਵੱਡਾ ਉਪਰਾਲਾ, ਸੰਗਤਾਂ ਦੇ ਮੰਗੇ ਸੁਝਾਅ

ਬਜਟ ਇਜਲਾਸ ਲਈ SGPC ਦਾ ਵੱਡਾ ਉਪਰਾਲਾ, ਸੰਗਤਾਂ ਦੇ ਮੰਗੇ ਸੁਝਾਅ

Jass Grewal by Jass Grewal
February 15, 2023
in ਪੰਜਾਬ
0 0
0
ਬਜਟ ਇਜਲਾਸ ਲਈ SGPC ਦਾ ਵੱਡਾ ਉਪਰਾਲਾ, ਸੰਗਤਾਂ ਦੇ ਮੰਗੇ ਸੁਝਾਅ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ਅਗਲੇ ਮਹੀਨੇ ਯਾਨੀ ਮਾਰਚ ਵਿਚ ਸੱਦਿਆ ਜਾਣਾ ਹੈ। ਜਿਸ ਨੂੰ ਲੈਕੇ SGPC ਵਲੋਂ ਬਜਟ ਤਿਆਰ ਕਰਨ ਲਈ ਸੰਗਤਾਂ ਦੇ ਸੁਝਾਅ ਮੰਗੇ ਗਏ ਹਨ।  ਇਸ ਨੂੰ ਲੈਕੇ ਇਕ ਈਮੇਲ ਵੀ ਜਾਰੀ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਬਜਟ ਤਿਆਰ ਕਰਨ ਲਈ ਸੰਗਤਾਂ ਦੇ ਸੁਝਾਅ ਨੂੰ ਅਹਿਮ ਰੱਖਿਆ ਜਾਵੇਗਾ। ਬਜਟ ਦੇ ਸਬੰਧ ਵਿਚ ਵਿਚਾਰ ਅਤੇ ਸੁਝਾਅ ਭੇਜਣ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਪਹਿਲੀ ਵਾਰ ਇਕ ਈਮੇਲ ਜਾਰੀ ਕੀਤੀ ਗਈ ਹੈ।

ਭਾਈ ਗਰੇਵਾਲ ਨੇ ਦੱਸਿਆ ਕਿ ਇਸ ਵਾਰ ਬਜਟ ਤਰਜ਼ੀਹਾਂ ਨਿਰਧਾਰਤ ਕਰਨ ਵਾਸਤੇ ਸਬ-ਕਮੇਟੀ ਦੇ ਵਿਚਾਰ ਮਸ਼ਵਰੇ ਤੋਂ ਇਲਾਵਾ ਸੰਗਤਾਂ ਦੇ ਸੁਝਾਅ ਵੀ ਲਏ ਜਾ ਰਹੇ ਹਨ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ sgpcbudgetsuggestions@gmail.com ਈਮੇਲ ਜਾਰੀ ਕੀਤੀ ਗਈ ਹੈ। ਇਸ ਈਮੇਲ ਨੂੰ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਅਤੇ ਸੋਸ਼ਲ ਮੀਡੀਆ ਮੰਚਾਂ ’ਤੇ ਵੀ ਉਭਾਰਿਆ ਜਾ ਰਿਹਾ ਹੈ। ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਹੈ ਕਿ ਬਜਟ ਨੂੰ ਲੈ ਕੇ ਆਪੋ-ਆਪਣੇ ਕੀਮਤੀ ਸੁਝਾਅ ਭੇਜਣ, ਤਾਂ ਜੋ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਬਜਟ ਤਿਆਰ ਕੀਤਾ ਜਾ ਸਕੇ।

ਦਸ ਦਈਏ ਕਿ ਬਜਟ ਇਜਲਾਸ ਨੂੰ ਲੈਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਕ ਸਬ-ਕਮੇਟੀ ਗਠਤ ਕੀਤੀ ਗਈ ਹੈ। ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਬਖ਼ਸ਼ ਸਿੰਘ ਖਾਲਸਾ, ਸਰਵਨ ਸਿੰਘ ਕੁਲਾਰ ਤੇ ਕੁਲਵੰਤ ਸਿੰਘ ਮੰਨਣ ਸ਼ਾਮਲ ਹਨ।

Previous Post

ਹਾਈਕੋਰਟ ਦਾ ਫੈਸਲਾ: ਮਨੀਸ਼ਾ ਗੁਲਾਟੀ ਨੂੰ ਰਾਹਤ, ਪੰਜਾਬ ਸਰਕਾਰ ਨੂੰ ਝਟਕਾ

Next Post

ਅਕਾਲੀ ਦਲ ਨੂੰ ਵੱਡਾ ਝਟਕਾ, ਭਾਜਪਾ ’ਚ ਸ਼ਾਮਲ ਹੋਏ ਸਾਬਕਾ ਵਿਧਾਇਕ ਬੋਨੀ ਅਜਨਾਲਾ

Next Post
ਅਕਾਲੀ ਦਲ ਨੂੰ ਵੱਡਾ ਝਟਕਾ, ਭਾਜਪਾ ’ਚ ਸ਼ਾਮਲ ਹੋਏ ਸਾਬਕਾ ਵਿਧਾਇਕ ਬੋਨੀ ਅਜਨਾਲਾ

ਅਕਾਲੀ ਦਲ ਨੂੰ ਵੱਡਾ ਝਟਕਾ, ਭਾਜਪਾ ’ਚ ਸ਼ਾਮਲ ਹੋਏ ਸਾਬਕਾ ਵਿਧਾਇਕ ਬੋਨੀ ਅਜਨਾਲਾ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers