RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਬਠਿੰਡਾ ‘ਚ ਰਿਸ਼ਵਤ ਮਾਮਲੇ ‘ਚ ਹੋਈ ਗ੍ਰਿਫ਼ਤਾਰੀ ਨੂੰ ਲੇਕੇ ‘ਆਪ’ ਵਿਧਾਇਕ ਦਾ ਆਇਆ ਵੱਡਾ ਬਿਆਨ

ਬਠਿੰਡਾ ‘ਚ ਰਿਸ਼ਵਤ ਮਾਮਲੇ ‘ਚ ਹੋਈ ਗ੍ਰਿਫ਼ਤਾਰੀ ਨੂੰ ਲੇਕੇ ‘ਆਪ’ ਵਿਧਾਇਕ ਦਾ ਆਇਆ ਵੱਡਾ ਬਿਆਨ

Jass Grewal by Jass Grewal
February 17, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਬਠਿੰਡਾ ’ਚ ਬੀਤੀ ਰਾਤ ਰਿਸ਼ਵਤਖੋਰੀ ਨੂੰ ਲੈਕੇ ਇਕ ਮਾਮਲਾ ਸਾਹਮਣੇ ਆਇਆ ਸੀ ਜਿਸ ਵਿਚ ਇਹ ਕਿਹਾ ਜਾ ਰਿਹਾ ਸੀ ਵਿਜੀਲੈਂਸ ਨੇ ਜੋ ਵਿਅਕਤੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ ਕੀਤਾ ਹੈ ਉਹ ਬਠਿੰਡਾ ਦਿਹਾਤੀ ਤੋਂ ‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਦਾ ਪੀ.ਏ. ਰੇਸ਼ਮ ਸਿੰਘ ਸੀ। ਪਰ ਹੁਣ ਇਹਨਾਂ ਬਿਆਨਾਂ ‘ਤੇ ‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਉਹਨਾ ਕਿਹਾ ਕਿ ਵਿਜੀਲੈਂਸ ਨੇ ਹਾਲ ਹੀ ਵਿਚ ਜਿਸ ਸ਼ਖ਼ਸ ਰੇਸ਼ਮ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ, ਉਹ ਮੇਰਾ ਪੀ. ਏ. ਨਹੀਂ ਹੈ। ਉਨ੍ਹਾਂ ਕਿਹਾ ਕਿ ਮੇਰੇ ਪੀ. ਏ. ਦਾ ਨਾਂ ਰਣਬੀਰ ਸਿੰਘ ਹੈ।

ਨਾਲ ਹੀ ਉਹਨਾ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਉਨ੍ਹਾਂ ਨੂੰ ਜਾਣਬੁੱਝ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਕਾਰਨ ਇਹ ਸਾਜ਼ਿਸ਼ ਰਚੀ ਗਈ ਹੈ। ਉਨ੍ਹਾਂ ਮਾਮਲੇ ਦੀ ਨਿਰਪੱਖ ਢੰਗ ਨਾਲ ਜਾਂਚ ਕਰਨ ਦੀ ਅਪੀਲ ਕੀਤੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਉਂਝ ਵੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਲੈ ਕੇ ਪਹਿਲਾਂ ਹੀ ਸਖ਼ਤ ਹੈ ਅਤੇ ਅਜਿਹੇ ਮਾਮਲੇ ’ਚ ਉਨ੍ਹਾਂ ਦਾ ਨਾਂ ਜਾਣਬੁੱਝ ਕੇ ਖ਼ਰਾਬ ਕੀਤਾ ਜਾ ਰਿਹਾ ਹੈ।

Tags: AAP MLAVigilance Investigation
Previous Post

ਦਿੱਲੀ ਤੋਂ ਇਕ ਹੋਰ ਰੂਹ ਕੰਬਾਊ ਵਾਰਦਾਤ ਆਈ ਸਾਹਮਣੇ, ਫਰਿੱਜ ‘ਚ ਰੱਖੇ ਪ੍ਰੇਮਿਕਾ ਦੇ ਟੁਕੜੇ, ਇਨਸਾਨੀਅਤ ਹੋਈ ਸਰਮਸ਼ਾਰ

Next Post

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਵੱਡੀ ਰਾਹਤ, SC ਨੇ ਹੱਕ ‘ਚ ਸੁਣਾਇਆ ਫੈਸਲਾ

Next Post
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਵੱਡੀ ਰਾਹਤ, SC ਨੇ ਹੱਕ ‘ਚ ਸੁਣਾਇਆ ਫੈਸਲਾ

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਵੱਡੀ ਰਾਹਤ, SC ਨੇ ਹੱਕ ‘ਚ ਸੁਣਾਇਆ ਫੈਸਲਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers