RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਬਠਿੰਡਾ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਲਾਈਵ ਇੰਟਰਵਿਊ: ਮੁੱਖ ਸਕੱਤਰ ਦੇ ਸਖ਼ਤ ਹੁਕਮ ਜਾਰੀ

ਬਠਿੰਡਾ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਲਾਈਵ ਇੰਟਰਵਿਊ: ਮੁੱਖ ਸਕੱਤਰ ਦੇ ਸਖ਼ਤ ਹੁਕਮ ਜਾਰੀ

Jass Grewal by Jass Grewal
March 16, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ‘ਚ ਦੋਸ਼ੀ ਠਹਿਰਾਏ ਗਏ ਖੌਫਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ‘ਚ ਬੈਠ ਕੇ ਇਕ ਨਿੱਜੀ ਚੈੱਨਲ ਨਾਲ ਹੋਏ ਇੰਟਰਵਿਊ ਨੇ ਸਿਆਸਤ ਪੂਰੀ ਤਰ੍ਹਾ ਭਖਾ ਦਿੱਤੀ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਹਰਕਤ ਵਿਚ ਆ ਗਈ ਹੈ ਅਤੇ ਪੰਜਾਬ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਹਨ।  ਪੰਜਾਬ ਦੇ ਮੁੱਖ ਸਕੱਤਰ ਨੇ ਮਾਮਲੇ ਦੀ ਜਾਂਚ ਦਾ ਹੁਕਮ ਜਾਰੀ ਕਰ ਦਿੱਤਾ। ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਇਸ ਮਾਮਲੇ ‘ਚ ਡੀ. ਜੀ. ਪੀ. ਪੰਜਾਬ ਨੂੰ ਪੂਰੀ ਜਾਂਚ ਕਰਕੇ ਦੋ ਦਿਨ੍ਹਾਂ ਦੇ ਅੰਦਰ-ਅੰਦਰ ਰਿਪੋਰਟ ਦੇਣ ਲਈ ਕਿਹਾ ਹੈ। ਹਾਲਸ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਮੁੱਖ ਸਕੱਤਰ ਵਿਜੈ ਕੁਮਾਰ ਵਲੋਂ ਡੀ. ਜੀ. ਪੀ. ਨੂੰ ਭੇਜੀਆਂ ਜਾਂਚ ਹਦਾਇਤਾਂ ‘ਚ ਇਹ ਪਤਾ ਲਾਉਣ ’ਤੇ ਜ਼ੋਰ ਦਿੱਤਾ ਗਿਆ ਹੈ ਕਿ ਬਿਸ਼ਨੋਈ ਦੀ ਉਕਤ ਇੰਟਰਵਿਊ ਕਿੱਥੇ ਅਤੇ ਕਿਸ ਜੇਲ੍ਹ ‘ਚ ਹੋਈ ਹੈ। ਇਹ ਵੀ ਪਤਾ ਲਗਾਉਣ ਲਈ ਕਿਹਾ ਗਿਆ ਹੈ ਕਿ ਜੇਲ੍ਹ ‘ਚ ਬੰਦ ਬਿਸ਼ਨੋਈ ਮੀਡੀਆ ਨਾਲ ਫ਼ੋਨ ਜਰਿਏ ਕਿਵੇਂ ਸੰਪਰਕ ‘ਚ ਆਇਆ ਹੈ।

ਦੱਸਣਯੋਗ ਹੈ ਕਿ ਟੀ.ਵੀ. ’ਤੇ ਇੰਟਰਵਿਊ ਚੱਲਣ ਤੋਂ ਬਾਅਦ ਬਠਿੰਡਾ ਜੇਲ੍ਹ, ਜਿੱਥੇ ਗੈਂਗਸਟਰ ਬਿਸ਼ਨੋਈ ਬੰਦ ਹੈ, ਦੇ ਸੁਪਰੀਡੈਂਟ ਜੇਲ੍ਹ ਨੇ ਸਪੱਸ਼ਟ ਰੂਪ ‘ਚ ਕਿਹਾ ਸੀ ਕਿ ਉਕਤ ਇੰਟਰਵਿਊ ਬਠਿੰਡਾ ਜੇਲ੍ਹ ਚੋਂ ਸੰਭਵ ਹੀ ਨਹੀਂ ਹੈ, ਕਿਉਂਕਿ ਬਠਿੰਡਾ ਜੇਲ੍ਹ ਪੂਰੀ ਤਰ੍ਹਾਂ ਜੈਮਰ ਅਧੀਨ ਹੈ, ਜਿੱਥੇ ਫ਼ੋਨ ਦਾ ਨੈੱਟਵਰਕ ਆ ਹੀ ਨਹੀਂ ਸਕਦਾ। ਉਥੇ ਹੀ ਇਸ ਮਾਮਲੇ ਵਿਚ ਰਾਜਸਥਾਨ ਪੁਲਿਸ ਦਾ ਕਹਿਣਾ ਹੈ ਕਿ ਇਹ ਇੰਟਰਵਿਊ ਉਹਨਾਂ ਦੀ ਕਿਸੇ ਜੇਲ੍ਹ ਦਾ ਨਹੀਂ ਹੈ। ਇਥੇ ਇਹ ਵੀ ਦਸਣਾ ਬਣਦਾ ਹੈ ਕਿ ਬਠਿੰਡਾ ਜੇਲ੍ਹ ਵਿਚ ਆਉਣ ਤੋਂ ਪਹਿਲਾਂ ਬਿਸ਼ਨੋਈ ਰਾਜਸਥਾਨ ਜੇਲ੍ਹ ਵਿਚ ਬੰਦ ਸੀ। ਫਿਲਹਾਲ ਬਿਸ਼ਨੋਈ ਦੇ ਬਠਿੰਡਾ ਜੇਲ੍ਹ ਵਿਚ ਹੋਣ ਕਰਕੇ ਵਿਰੋਧੀਆਂ ਵਲੋਂ ਮਾਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਵੀਫ਼ਾ ਦੀ ਵੀ ਮੰਗ ਕੀਤੀ ਜਾ ਰਹੀ ਹੈ।

Tags: Gangster Lawrence BishnoiJail
Previous Post

Punjab Cabinet Reshuffle: CM ਮਾਨ ਦੀ ਕੈਬਨਿਟ ‘ਚ ਵੱਡਾ ਫੇਰਬਦਲ, ਬਦਲੇ ਮੰਤਰੀਆਂ ਦੇ ਵਿਭਾਗ

Next Post

ਪੰਜਾਬ ਦੀ ਮਾਨ ਸਰਕਾਰ ਦਾ ਇਕ ਸਾਲ ਪੂਰਾ, ਮੁੱਖ ਮੰਤਰੀ ਨੇ ਦਿੱਤਾ ਅਹਿਮ ਬਿਆਨ

Next Post
ਪੰਜਾਬ ਦੀ ਮਾਨ ਸਰਕਾਰ ਦਾ ਇਕ ਸਾਲ ਪੂਰਾ, ਮੁੱਖ ਮੰਤਰੀ ਨੇ ਦਿੱਤਾ ਅਹਿਮ ਬਿਆਨ

ਪੰਜਾਬ ਦੀ ਮਾਨ ਸਰਕਾਰ ਦਾ ਇਕ ਸਾਲ ਪੂਰਾ, ਮੁੱਖ ਮੰਤਰੀ ਨੇ ਦਿੱਤਾ ਅਹਿਮ ਬਿਆਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers