RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਬਰਨਾਲਾ ’ਚ ਔਰਤ ਨੇ ਤਿੰਨ ਬੱਚਿਆਂ ਨੂੰ ਦਿੱਤਾ ਜਨਮ |

Jass Grewal by Jass Grewal
February 25, 2022
in ਪੰਜਾਬ
0 0
0

ਸਿਵਲ ਹਸਪਤਾਲ ਬਰਨਾਲਾ ਵਿਖੇ ਪੱਖੋ ਕਲਾਂ ਵਾਸੀ ਔਰਤ (23 ਸਾਲ) ਨੇ ਤਿੰਨ ਬੱਚਿਆਂ ਨੂੰ ਜਨਮ ਦਿੱਤਾ ਹੈ। ਇਹ ਜਣੇਪਾ ਸਿਵਲ ਸਰਜਨ ਡਾ. ਜਸਬੀਰ ਔਲਖ ਦੀ ਅਗਵਾਈ ’ਚ ਔਰਤ ਰੋਗਾਂ ਦੇ ਮਾਹਿਰ ਡਾ. ਗਗਨਦੀਪ ਸਿੱਧੂ ਵੱਲੋਂ ਪਿਛਲੇਂ ਦਿਨੀਂ ਕੀਤਾ ਗਿਆ। ਉਨਾਂ ਦੱਸਿਆ ਗਿਆ ਕਿ ਮਹਿਲਾ ਨੇ ਦੋ ਲੜਕਿਆਂ ਤੇ ਇਕ ਲੜਕੀ ਨੂੰ ਜਨਮ ਦਿੱਤਾ ਹੈ ਅਤੇ ਚਾਰੇ ਜੀਅ ਤੰਦਰੁਸਤ ਹਨ।

ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਮਹਿਲਾ ਕਿਰਤੀ ਪਰਿਵਾਰ ਨਾਲ ਸਬੰਧਤ ਹੈ ਅਤੇ ਇਸ ਤੋਂ ਪਹਿਲਾਂ ਉਸ ਦੇ ਇਕ ਲੜਕੀ ਹੈ। ਉਨਾਂ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵੱਲੋਂ ਔਰਤਾਂ ਦੇ ਜਣੇਪੇ ਸਬੰਧੀ ਵਿਸ਼ੇਸ਼ ਸੇਵਾਵਾਂ ਦੇਣ ਲਈ ਹਰੇਕ ਮਹੀਨੇ 9 ਤਰੀਕ ਨੂੰ ਸਾਰੇ ਜ਼ਿਲੇ ਵਿੱਚ ਸੁਰੱਖਿਆ ਮਾਤ੍ਰਤਵ ਅਭਿਆਨ ਤਹਿਤ ਵਿਸ਼ੇਸ਼ ਜਾਂਚ ਕੈਂਪ ਲਗਾਏ ਜਾ ਰਹੇ ਹਨ। ਇਨਾਂ ਜਾਂਚ ਕੈਂਪਾਂ ਵਿੱਚ ਹਾਈ ਰਿਸਕ ਵਾਲੀਆਂ ਗਰਭਵਤੀ ਔਰਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ।

ਐਸਐਮਓ ਸਿਵਲ ਹਸਪਤਾਲ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਸਿਵਲ ਹਸਪਤਾਲ ਬਰਨਾਲਾ ਵਿਖੇ ਵੱਖਰਾ ਜ਼ੱਚਾ ਬੱਚਾ ਵਿੰਗ ਸਫਲ ਢੰਗ ਨਾਲ ਚਲਾਇਆ ਜਾ ਰਿਹਾ ਹੈ, ਜਿੱਥੇ ਔਰਤ ਰੋਗਾਂ ਦੇ ਮਾਹਿਰ ਡਾਕਟਰਾਂ ਵੱਲੋਂ ਆਧੁਨਿਕ ਢੰਗ ਰਾਹੀਂ ਇਲਾਜ ਕੀਤਾ ਜਾਂਦਾ ਹੈ।

Previous Post

ਅਦਾਲਤ ਵੱਲੋਂ ਬਿਕਰਮ ਮਜੀਠੀਆ ਨੂੰ ਜੇਲ੍ਹ ਭੇਜਣ ਦੇ ਫ਼ੈਸਲੇ ਦਾ ਹਰਪਾਲ ਚੀਮਾ ਨੇ ਕੀਤਾ ਸਵਾਗਤ |

Next Post

ਰੂਸ ਵਲੋਂ 83 ਸੈਨਿਕ ਬੁਨਿਆਦੀ ਢਾਂਚੇ ਤਬਾਹ ਕਰਨ ਦਾ ਦਾਅਵਾ |

Next Post
ਰੂਸ ਵਲੋਂ 83 ਸੈਨਿਕ ਬੁਨਿਆਦੀ ਢਾਂਚੇ ਤਬਾਹ ਕਰਨ ਦਾ ਦਾਅਵਾ |

ਰੂਸ ਵਲੋਂ 83 ਸੈਨਿਕ ਬੁਨਿਆਦੀ ਢਾਂਚੇ ਤਬਾਹ ਕਰਨ ਦਾ ਦਾਅਵਾ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers