RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਬਰਫੀਲੇ ਤੂਫਾਨ ‘ਚ ਫੌਜ ਦੀ ਗਸ਼ਤ ਟੀਮ ਲਾਪਤਾ, ਇਸ ਖੇਤਰ ‘ਚ ਤਲਾਸ਼ੀ ਮੁਹਿੰਮ ਜਾਰੀ |

Jass Grewal by Jass Grewal
February 7, 2022
in ਦੇਸ਼
Reading Time: 1 min read
0 0
0

ਅਰੁਣਾਚਲ ਪ੍ਰਦੇਸ਼ ‘ਚ ਬਰਫੀਲੇ ਤੂਫਾਨ ਤੋਂ ਬਾਅਦ ਭਾਰਤੀ ਫੌਜ ਦੀ ਇਕ ਗਸ਼ਤ ਪਾਰਟੀ ਦੇ ਲਾਪਤਾ ਦੱਸੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਯੂਨਿਟ 6 ਫਰਵਰੀ ਤੋਂ ਲਾਪਤਾ ਹੈ, ਜਿਸ ਵਿੱਚ ਸ਼ਾਮਲ 7 ਜਵਾਨਾਂ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਮਿਲੀ ਹੈ।

ਦੱਸ ਦਈਏ ਕਿ ਜਦੋਂ ਇਸ ਟੀਮ ਨਾਲ ਸੰਪਰਕ ਨਹੀਂ ਹੋ ਸਕਿਆ ਤਾਂ ਤੁਰੰਤ ਕਾਰਵਾਈ ਲਈ ਮਾਹਿਰਾਂ ਦੀ ਟੀਮ ਨੂੰ ਮੌਕੇ ‘ਤੇ ਤਾਇਨਾਤ ਕਰ ਦਿੱਤਾ ਗਿਆ। ਉਸ ਟੀਮ ਵਿੱਚ ਸ਼ਾਮਲ ਮਾਹਿਰ ਉਸ ਲਾਪਤਾ ਟੀਮ ਦੀ ਭਾਲ ਕਰ ਰਹੇ ਹਨ।

ਇਕ ਅਧਿਕਾਰੀ ਨੇ ਦੱਸਿਆ ਕਿ ਤਵਾਂਗ ਅਤੇ ਬੋਮਡਿਲਾ ਵਰਗੇ ਉੱਚਾਈ ਵਾਲੇ ਖੇਤਰਾਂ ‘ਚ ਹਰ ਸਾਲ ਬਰਫਬਾਰੀ ਹੁੰਦੀ ਹੈ। ਇਸ ਵਾਰ ਦਾਰੀਆ ਹਿੱਲ ‘ਚ 34 ਸਾਲ ਬਾਅਦ ਬਰਫਬਾਰੀ ਹੋਈ ਹੈ ਕਿਉਂਕਿ ਆਖਰੀ ਵਾਰ ਇੱਥੇ 1988 ‘ਚ ਬਰਫਬਾਰੀ ਹੋਈ ਸੀ। ਐਤਵਾਰ ਨੂੰ ਆਏ ਤੂਫਾਨ ਤੋਂ ਬਾਅਦ ਇਨ੍ਹਾਂ ਸੈਨਿਕਾਂ ਦੀ ਭਾਲ ਜਾਰੀ ਹੈ।

Previous Post

ਪੰਜਾਬ ਸਰਕਾਰ ਵੱਲੋਂ ਲਤਾ ਮੰਗੇਸ਼ਕਰ ਦੇ ਦਿਹਾਂਤ ‘ਤੇ 2 ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ |

Next Post

ਫਰਲੋ ਦੇਣਾ ਕਾਨੂੰਨੀ ਤੇ ਪ੍ਰਸ਼ਾਸਨਿਕ ਪ੍ਰਕਿਰਿਆ ਹੈ: ਮਨੋਹਰ ਲਾਲ ਖੱਟਰ |

Next Post
ਕਰਨਾਲ ‘ਚ ਕਿਸਾਨਾਂ ਦੀ ਮਹਾਪੰਚਾਇਤ, ਕਰਨਾਲ ਸਮੇਤ ਪੰਜ ਜ਼ਿਲ੍ਹਿਆਂ ‘ਚ ਇੰਟਰਨੈੱਟ ਬੰਦ, ਧਾਰਾ 144 ਲਾਗੂ

ਫਰਲੋ ਦੇਣਾ ਕਾਨੂੰਨੀ ਤੇ ਪ੍ਰਸ਼ਾਸਨਿਕ ਪ੍ਰਕਿਰਿਆ ਹੈ: ਮਨੋਹਰ ਲਾਲ ਖੱਟਰ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers