RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਬਹਿਬਲ ਇਨਸਾਫ਼ ਮੋਰਚੇ ਦਾ ਹੋਰ ਵੱਡਾ ਫੈਸਲਾ, ਸੁਖਰਾਜ ਦੇ ਭਰਾ ਦਾ ਸਰਕਾਰੀ ਨੌਕਰੀ ਤੋਂ ਅਸਤੀਫ਼ਾ

ਬਹਿਬਲ ਇਨਸਾਫ਼ ਮੋਰਚੇ ਦਾ ਹੋਰ ਵੱਡਾ ਫੈਸਲਾ, ਸੁਖਰਾਜ ਦੇ ਭਰਾ ਦਾ ਸਰਕਾਰੀ ਨੌਕਰੀ ਤੋਂ ਅਸਤੀਫ਼ਾ

Jass Grewal by Jass Grewal
December 20, 2022
in ਪੰਜਾਬ
Reading Time: 1 min read
0 0
0

ਬਹਿਬਲ ਕਲਾਂ ਗੋਲੀਕਾਂਡ ਦੇ ਵਿਚ ਸ਼ਹੀਦ ਹੋਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਦੂਜੇ ਪੁੱਤਰ ਅਤੇ ਸਖਰਾਜ ਸਿੰਘ ਦੇ ਭਰਾ ਪ੍ਰਭਦੀਪ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਉਨ੍ਹਾਂ ਦੇ ਪਿਤਾ ਦੀ ਹੋਈ ਮੌਤ ਦਾ ਇਨਸਾਫ਼ ਨਾ ਮਿਲਣ ‘ਤੇ ਤਰਸ ਦੇ ਆਧਾਰ ’ਤੇ ਮਿਲੀ ਸਰਕਾਰੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੋਰਚੇ ਦੀ ਅਗਵਾਈ ਕਰ ਰਹੇ ਸੁਖਰਾਜ ਸਿੰਘ ਨੇ ਪ੍ਰੇਸਵਾਰਤਾ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਬਹਿਬਲ ਗੋਲੀਕਾਂਡ ਮਾਮਲਾ ਜਿਸ ਵਿਚ ਉਨ੍ਹਾਂ ਦੇ ਪਿਤਾ ਕ੍ਰਿਸ਼ਨ ਭਗਵਾਨ ਦੀ ਪੁਲਿਸ ਦੀ ਗੋਲੀ ਨਾਲ ਮੌਂਤ ਤੋਂ ਬਾਅਦ ਤਤਕਾਲੀ ਸਰਕਾਰ ਵੱਲੋਂ ਉਨ੍ਹਾਂ ਦੇ ਪਰਿਵਾਰ ਦੇ ਇੱਕ ਮੈਂਬਰ ਯਾਨੀ ਉਸਦੇ ਛੋਟੇ ਭਰਾ ਨੂੰ ਸਰਕਾਰੀ ਨੌਕਰੀ ਦਿੱਤੀ ਸੀ ।

ਉਥੇ ਹੀ ਬਹਿਬਲਕਲਾਂ ਗੋਲੀਕਾਂਡ ਮਾਮਲੇ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਦਾ ਵਾਅਦਾ ਪਰਿਵਾਰ ਨਾਲ ਕੀਤਾ ਗਿਆ ਸੀ ਪਰ ਸੱਤ ਸਾਲ ਬਾਅਦ ਵੀ ਇਨਸਾਫ਼ ਨਾ ਮਿਲਣ ਦੇ ਚੱਲਦੇ ਅੱਜ ਉਸਦੇ ਛੋਟੇ ਭਰਾ ਪ੍ਰਭਦੀਪ ਸਿੰਘ ਵੱਲੋਂ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਹੈ । ਦੂਜੇ ਵੱਡੇ ਐਲਾਨ ਮੁਤਾਬਕ ਸ਼ਹੀਦੀ ਜੋੜ ਮੇਲੇ ਨੂੰ ਮੁੱਖ ਰੱਖਦੇ ਹੋਏ ਅਤੇ ਖਰਾਬ  ਮੌਸਮ ਦੋਰਾਣ ਪੈ ਰਹੀ ਧੁੰਦ ਕਾਰਨ ਰਾਹਗੀਰਾਂ ਦੀ ਮੁਸ਼ਕਿਲਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਉਨ੍ਹਾਂ ਵੱਲੋਂ 15 ਤਰੀਖ ਤੋਂ ਕੀਤਾ ਗਿਆ ਰੋਡ ਜਾਮ ਖੋਲਣ ਦਾ ਫੈਸਲਾ ਲਿਆ ਗਿਆ ਹੈ ਪਰ ਨਾਲ ਹੀ ਉਨ੍ਹਾਂ ਸਾਫ ਕੀਤਾ ਕਿ ਉਨ੍ਹਾਂ ਦਾ ਇਨਸਾਫ ਮੋਰਚਾ ਪਹਿਲਾ ਵਾਂਗ ਜਾਰੀ ਰਹੇਗਾ । ਉਨ੍ਹਾਂ ਕਿਹਾ ਕਿ 7 ਜਨਵਰੀ ਨੂੰ ਸਰਕਾਰ ਨਾਲ ਆਰਪਾਰ ਦੀ ਲੜਾਈ ਦਾ ਵੱਡਾ ਫੈਸਲਾ ਲਿਆ ਜਾਵੇਗਾ।

Tags: AnnouncementResign
Previous Post

1971 ਭਾਰਤ-ਪਾਕਿ ਜੰਗ ਦੇ ਹੀਰੋ ਭੈਰੋਂ ਸਿੰਘ ਰਾਠੌਰ ਦਾ ਦਿਹਾਂਤ, 81 ਸਾਲਾਂ ਉਮਰ ’ਚ ਲਏ ਆਖਰੀ ਸਾਹ

Next Post

ਸ਼ਰਾਬ ਫੈਕਟਰੀ ਧਰਨਾ ਦੌਰਾਨ ਮਾਹੌਲ ਤਣਾਅਪੂਰਨ, ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ

Next Post
ਸ਼ਰਾਬ ਫੈਕਟਰੀ ਧਰਨਾ ਦੌਰਾਨ ਮਾਹੌਲ ਤਣਾਅਪੂਰਨ, ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ

ਸ਼ਰਾਬ ਫੈਕਟਰੀ ਧਰਨਾ ਦੌਰਾਨ ਮਾਹੌਲ ਤਣਾਅਪੂਰਨ, ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers