RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਬਾਗੀ ਸੰਸਦ ਮੈਂਬਰਾਂ ‘ਤੇ ‘AAP’ ਦੀ ਕਾਰਵਾਈ: ਅਯੋਗ ਠਹਿਰਾਉਣ ਲਈ ਰਾਜ ਸਭਾ ’ਚ ਪਟੀਸ਼ਨ ਦਾਇਰ

ਪਾਰਟੀ ਦੇ ਉਨ੍ਹਾਂ ਸੱਤ ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਕੀਤੀ ਗਈ ਹੈ ਜਿਨ੍ਹਾਂ ਨੇ ਹਾਲ ਹੀ ਵਿੱਚ 'ਆਪ' ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।

Jass Grewal by Jass Grewal
April 26, 2026
in ਦੇਸ਼
Reading Time: 1 min read
0 0
0

ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਐਤਵਾਰ ਨੂੰ ਰਾਜ ਸਭਾ ਦੇ ਚੇਅਰਮੈਨ ਸੀ ਪੀ ਰਾਧਾਕ੍ਰਿਸ਼ਨਨ ਨੂੰ ਇੱਕ ਪਟੀਸ਼ਨ ਸੌਂਪੀ ਹੈ, ਜਿਸ ਵਿੱਚ ਪਾਰਟੀ ਦੇ ਉਨ੍ਹਾਂ ਸੱਤ ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਕੀਤੀ ਗਈ ਹੈ ਜਿਨ੍ਹਾਂ ਨੇ ਹਾਲ ਹੀ ਵਿੱਚ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।

ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿੰਘ ਨੇ ਦਾਅਵਾ ਕੀਤਾ ਕਿ ਇਨ੍ਹਾਂ ਸੱਤ ਸੰਸਦ ਮੈਂਬਰਾਂ ਦਾ ਇਹ ਕਦਮ ਦਲ-ਬਦਲੀ ਦੇ ਬਰਾਬਰ ਹੈ ਕਿਉਂਕਿ ਇਹ ਦਲ-ਬਦਲੀ ਵਿਰੋਧੀ ਕਾਨੂੰਨ ਦੀਆਂ ਧਾਰਾਵਾਂ ਦੇ ਵਿਰੁੱਧ ਹੈ। ‘ਆਪ’ ਨੇ ਰਾਜ ਸਭਾ ਚੇਅਰਮੈਨ ਨੂੰ ਇਨ੍ਹਾਂ ਸੱਤ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਉਹ ‘ਆਪ’ ਦੀ ਟਿਕਟ ‘ਤੇ ਚੁਣੇ ਗਏ ਸਨ ਪਰ ਬਾਅਦ ਵਿੱਚ ਭਾਜਪਾ ਵਿੱਚ ਸ਼ਾਮਲ ਹੋ

ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਰਾਘਵ ਚੱਢਾ, ਅਸ਼ੋਕ ਮਿੱਤਲ, ਸੰਦੀਪ ਪਾਠਕ, ਹਰਭਜਨ ਸਿੰਘ, ਰਾਜੇਂਦਰ ਗੁਪਤਾ, ਵਿਕਰਮ ਸਾਹਨੀ ਅਤੇ ਸਵਾਤੀ ਮਾਲੀਵਾਲ ਨੇ ਪਾਰਟੀ ਦੇ ਸਿਧਾਂਤਾਂ ਅਤੇ ਨੈਤਿਕ ਕਦਰਾਂ-ਕੀਮਤਾਂ ਤੋਂ ਭਟਕਣ ਦਾ ਦੋਸ਼ ਲਾਉਂਦੇ ਹੋਏ ਭਾਜਪਾ ਨਾਲ ਰਲੇਵੇਂ ਦਾ ਐਲਾਨ ਕੀਤਾ ਸੀ।

ਸੰਜੇ ਸਿੰਘ ਨੇ ਕਿਹਾ ਕਿ ਇਹ ਦਲ-ਬਦਲੀ ਲੋਕਾਂ ਦੇ ਫਤਵੇ, ਖਾਸ ਕਰਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਹੈ ਅਤੇ ਸੰਵਿਧਾਨ ਦੀ ਭਾਵਨਾ ਦੇ ਵਿਰੁੱਧ ਹੈ। ਪਾਰਟੀ ਛੱਡਣ ਵਾਲੇ ਸੱਤ ਵਿੱਚੋਂ ਛੇ ਸੰਸਦ ਮੈਂਬਰ ਪੰਜਾਬ ਤੋਂ ਹਨ। ਸਿੰਘ ਨੇ ਦੱਸਿਆ ਕਿ ਪਾਰਟੀ ਨੇ ਇਸ ਮਾਮਲੇ ‘ਤੇ ਸੀਨੀਅਰ ਵਕੀਲ ਕਪਿਲ ਸਿੱਬਲ ਅਤੇ ਸੰਵਿਧਾਨਕ ਮਾਹਿਰਾਂ ਨਾਲ ਸਲਾਹ ਕੀਤੀ ਹੈ, ਜਿਨ੍ਹਾਂ ਦਾ ਕਹਿਣਾ ਹੈ ਕਿ ਇਹ ਸੰਸਦ ਮੈਂਬਰ ਕਾਨੂੰਨ ਤਹਿਤ ਅਯੋਗ ਠਹਿਰਾਏ ਜਾਣ ਦੇ ਲਾਇਕ ਹਨ।
Previous Post

ਪੰਜਾਬ ਸਰਕਾਰ ਦਾ ਵੱਡਾ ਕਦਮ: MP ਹਰਭਜਨ ਸਿੰਘ ਦੀ ਜ਼ੈੱਡ ਪਲੱਸ ਸੁਰੱਖਿਆ ਲਈ ਵਾਪਸ, ਸੂਬੇ ਦੀ ਸਿਆਸਤ ‘ਚ ਹਲਚਲ ਤੇਜ਼

Next Post

ਮੈਂ ਪਾਰਟੀ ਦੇ ਕੰਮਾਂ ‘ਚ ਰੁੱਝਾ ਹਾਂ, ਚੁੱਪ ਨਹੀਂ: AAP ਆਗੂਆਂ ਦੇ ਭਾਜਪਾ ‘ਚ ਜਾਣ ‘ਤੇ Aman Arora ਦਾ ਬਿਆਨ

Next Post
ਮੈਂ ਪਾਰਟੀ ਦੇ ਕੰਮਾਂ ‘ਚ ਰੁੱਝਾ ਹਾਂ, ਚੁੱਪ ਨਹੀਂ: AAP ਆਗੂਆਂ ਦੇ ਭਾਜਪਾ ‘ਚ ਜਾਣ ‘ਤੇ Aman Arora ਦਾ ਬਿਆਨ

ਮੈਂ ਪਾਰਟੀ ਦੇ ਕੰਮਾਂ 'ਚ ਰੁੱਝਾ ਹਾਂ, ਚੁੱਪ ਨਹੀਂ: AAP ਆਗੂਆਂ ਦੇ ਭਾਜਪਾ 'ਚ ਜਾਣ 'ਤੇ Aman Arora ਦਾ ਬਿਆਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers