RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਬੀਜੇਪੀ ‘ਚ ਵਧਿਆ ਕਲੇਸ਼! ਜੋਸ਼ੀ ਨੇ ਮੰਗਿਆ ਪਾਰਟੀ ਪ੍ਰਧਾਨ ਦਾ ਅਸਤੀਫਾ

Jass Grewal by Jass Grewal
July 8, 2021
in ਪੰਜਾਬ
Reading Time: 1 min read
0 0
0

ਬੀਜੇਪੀ ਦੀ ਪ੍ਰਦੇਸ਼ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਬੀਜੇਪੀ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਮਗਰੋਂ ਪਾਰਟੀ ਅੰਦਰ ਕਲੇਸ਼ ਵਧ ਗਿਆ ਹੈ। ਜੋਸ਼ੀ ਨੇ ਭਾਜਪਾ ਦੇ ਸੂਬਾ ਪ੍ਰਧਾਨ ਨੂੰ ਆੜੇ ਹੱਥੀਂ ਲੈਂਦਿਆ ਅਸ਼ਵਨੀ ਸ਼ਰਮਾ ਕੋਲੋਂ ਹੀ ਅਸਤੀਫਾ ਮੰਗਿਆ ਹੈ। ਜੋਸ਼ੀ ਨੇ ਕਿਹਾ ਕਿ ਮੈਂ ਪੰਜਾਬ ਦੇ ਹਾਲਾਤ ਦੇ ਮੱਦੇਨਜਰ ਹੀ ਗੱਲ ਕੀਤੀ ਸੀ। ਪੰਜਾਬ ਦੀ ਲੀਡਰਸ਼ਿਪ ਅਸ਼ਵਨੀ ਸ਼ਰਮਾ ਦੀ ਅਗਵਾਈ ‘ਚ ਪੰਜਾਬ ਦੀਆਂ ਭਾਵਨਾਵਾਂ ਕੇਂਦਰੀ ਲੀਡਰਸ਼ਿਪ ਤਕ ਪਹੁੰਚਾਉਣ ‘ਚ ਫੇਲ੍ਹ ਰਹੀ ਹੈ।

ਅਨਿਲ ਜੋਸ਼ੀ ਨੇ ਕਿਹਾ ਕਿ ਉਹ ਪੰਜਾਬ ਦੀ ਲੀਡਰਸ਼ਿਪ ਨੂੰ ਨੋਟਿਸ ਦਾ ਜਵਾਬ ਦੇਣਗੇ ਤੇ ਆਪਣੇ ਜਵਾਬ ‘ਚ ਇਨ੍ਹਾਂ ਨੂੰ ਸਵਾਲ ਪੁੱਛਣਗੇ ਕਿ ਕੀ ਪੰਜਾਬ ਦੇ ਲੋਕਾਂ ਦੇ ਹੱਕ ਦੀ ਗੱਲ ਕਰਨਾ ਅਨੁਸ਼ਾਸ਼ਨਹੀਣਤਾ ਹੈ। ਜੋਸ਼ੀ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਹੀ ਪੰਜਾਬ ਦੀ ਗੱਲ ਕੀਤੀ ਹੈ। ਪੰਜਾਬ ਦੇ ਲੋਕਾਂ ਦੀ ਤੇ ਪੰਜਾਬ ਭਾਜਪਾ ਦੀ ਬਿਹਤਰੀ ਗੱਲ ਕੀਤੀ ਹੈ ਤੇ ਕਦੇ ਵੀ ਪ੍ਰਧਾਨ ਮੰਤਰੀ, ਖੇਤੀ ਕਾਨੂੰਨਾਂ ਖਿਲਾਫ ਗੱਲ ਨਹੀਂ ਕੀਤੀ ਸੀ।

ਜੋਸ਼ੀ ਨੇ ਕਿਹਾ ਜਿਹੜੇ ਲੋਕ ਉਨ੍ਹਾਂ ਨੂੰ ਨੋਟਿਸ ਭੇਜ ਰਹੇ ਹਨ, ਉਨ੍ਹਾਂ ਨੇ ਕਦੇ ਬੂਥ ਤਕ ਨਹੀਂ ਜਿੱਤਿਆ ਜਦਕਿ ਉਹ ਪਿਛਲੇ 37 ਸਾਲਾਂ ਤੋਂ ਪਾਰਟੀ ਲਈ ਦਿਨ-ਰਾਤ ਇਕ ਕਰਦੇ ਆਏ ਹਨ। ਜੋਸ਼ੀ ਨੇ ਕਿਹਾ ਉਨ੍ਹਾਂ ਖਿਲਾਫ ਅੱਜ ਤੋਂ ਹੀ ਨਹੀਂ ਬੜੇ ਲੰਬੇ ਚਿਰ ਤੋਂ ਸਾਜਿਸ਼ਾਂ ਹੋ ਰਹੀਆਂ ਹਨ।

ਜੋਸ਼ੀ ਨੇ ਕਿਹਾ ਕਿ ਉਹ ਆਪਣੇ ਸਟੈਂਡ ‘ਤੇ ਕਾਇਮ ਹਨ ਤੇ ਭਵਿੱਖ ‘ਚ ਉਹੀ ਫੈਸਲਾ ਲੈਣਗੇ, ਜੋ ਲੋਕਾਂ ਨੂੰ ਮਨਜੂਰ ਹੋਵੇਗਾ। ਜੋਸ਼ੀ ਨੇ ਅੰਮ੍ਰਿਤਸਰ ਦੇ ਭਾਜਪਾ ਆਗੂਆਂ ਵੱਲੋਂ ਉਨ੍ਹਾਂ ਦੇ ਹਲਕੇ ‘ਚ ਹੋ ਰਹੀ ਦਖਲਅੰਦਾਜੀ ‘ਤੇ ਕਿਹਾ ਕਿ ਇਹ ਹਰੇਕ ਦਾ ਅਧਿਕਾਰ ਹੈ ਪਰ ਲੋਕ ਉਸ ਦੇ ਨਾਲ ਖੜਨਗੇ, ਜੋ ਲੋਕਾਂ ਨਾਲ ਖੜ੍ਹੇਗਾ।

Previous Post

15 ਕੈਬਨਿਟ ਮੰਤਰੀਆਂ ਸਣੇ ਕੁੱਲ 43 ਜਣੇ ਚੁੱਕਣਗੇ ਸਹੁੰ,

Next Post

ਕੈਪਟਨ ਦੀ ਪ੍ਰਸ਼ਾਂਤ ਕਿਸ਼ੋਰ ਨਾਲ ਮੁਲਾਕਾਤ, ਚੋਣਾਂ ਸਮੇਤ ਕਈ ਮੁੱਦਿਆਂ ‘ਤੇ ਚਰਚਾ

Next Post
ਕੈਪਟਨ ਦੀ ਪ੍ਰਸ਼ਾਂਤ ਕਿਸ਼ੋਰ ਨਾਲ ਮੁਲਾਕਾਤ, ਚੋਣਾਂ ਸਮੇਤ ਕਈ ਮੁੱਦਿਆਂ ‘ਤੇ ਚਰਚਾ

ਕੈਪਟਨ ਦੀ ਪ੍ਰਸ਼ਾਂਤ ਕਿਸ਼ੋਰ ਨਾਲ ਮੁਲਾਕਾਤ, ਚੋਣਾਂ ਸਮੇਤ ਕਈ ਮੁੱਦਿਆਂ ‘ਤੇ ਚਰਚਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers