RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਬੀਜੇਪੀ ਨੂੰ ਪਛਾੜ, ਦਿੱਲੀ ’ਚ ‘ਆਪ’ ਦੀ ਹੋਈ ਹੂੰਝਾਫੇਰ ਜਿੱਤ

ਬੀਜੇਪੀ ਨੂੰ ਪਛਾੜ, ਦਿੱਲੀ ’ਚ ‘ਆਪ’ ਦੀ ਹੋਈ ਹੂੰਝਾਫੇਰ ਜਿੱਤ

Jass Grewal by Jass Grewal
December 7, 2022
in ਦੇਸ਼, ਰਾਜਨੀਤੀ
Reading Time: 1 min read
0 0
0

ਦਿੱਲੀ : ਦਿੱਲੀ ਨਗਰ ਨਿਗਮ ਚੋਣਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ ਅਤੇ ਸਾਰੀਆਂ 250 ਸੀਟਾਂ ਵਿੱਚੋਂ 241 ਦੇ ਨਤੀਜੇ ਐਲਾਨੇ ਜਾ ਚੁੱਕੇ ਹਨ। ਇਸ ਵਿੱਚੋਂ ਆਮ ਆਦਮੀ ਪਾਰਟੀ ਨੇ 131 ਸੀਟਾਂ ਜਿੱਤੀਆਂ ਹਨ। ਦੂਜੇ ਪਾਸੇ ਭਾਜਪਾ ਨੂੰ 100 ਸੀਟਾਂ ‘ਤੇ, ਕਾਂਗਰਸ ਨੂੰ 7 ਤੇ ਹੋਰਨਾਂ ਨੂੰ 3 ਸੀਟਾਂ ‘ਤੇ ਸਫਲਤਾ ਮਿਲੀ ਹੈ। ਫਿਲਹਾਲ 9 ਸੀਟਾਂ ਲਈ ਗਿਣਤੀ ਚੱਲ ਰਹੀ ਹੈ।

ਅਹਿਮ ਗੱਲ ਹੈ ਕਿ ਦਿੱਲੀ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ 42.17 ਫੀਸਦੀ ਵੋਟਾਂ ਮਿਲੀਆਂ ਹਨ। ਇਸ ਤੋਂ ਤੈਅ ਹੈ ਕਿ ਪਾਰਟੀ ਦਾ ਦਿੱਲੀ ਵਿੱਚ ਜਾਦੂ ਬਰਕਰਾਰ ਹੈ ਅਤੇ ਇਹ ਸਾਬਿਤ ਕਰਦਾ ਹੈ ਕਿ ਦਿੱਲੀ ਦੇ ਵਿਚ ਕਮਲ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਦਿੱਲੀ ਨਗਰ ਨਿਗਮ ਚੋਣਾਂ ’ਚ ‘ਆਪ’ ਦਾ ਝਾੜੂ ਚੱਲ ਗਿਆ ਹੈ।  ਦੂਜੇ ਪਾਸੇ ਭਾਜਪਾ ਨੂੰ ਹੁਣ ਤੱਕ 38.99 ਫੀਸਦੀ ਵੋਟਾਂ ਮਿਲੀਆਂ ਹਨ। ਇਸ ਤੋਂ ਇਲਾਵਾ ਕਾਂਗਰਸ ਦੇ ਉਮੀਦਵਾਰਾਂ ਨੂੰ ਮਿਲ ਕੇ 11.65 ਫੀਸਦੀ ਵੋਟਾਂ ਮਿਲੀਆਂ।

ਦਸ ਦਈਏ ਕਿ ਦਿੱਲੀ ਨਗਰ ਨਿਗਮ ਚੋਣਾਂ ਦੇ ਲਈ ਹੋਈ ਵੋਟਿੰਗ ਤੋਂ ਬਾਅਦ ਅੱਜ ਨਤੀਜਿਆਂ ਦਾ ਐਲਾਨ ਕੀਤਾ ਜਾ ਰਿਹਾ ਹੈ ਅਤੇ ਤਾਜ਼ਾ ਅੰਕੜਿਆਂ ‘ਚ ਆਮ ਆਦਮੀ ਪਾਰਟੀ ਬਹੁਮਤ ਦੇ ਅੰਕੜੇ ‘ਤੇ ਪਹੁੰਚ ਗਈ ਹੈ। ਪੀਟੀਆਈ ਦੇ ਮੁਤਾਬਕ ਆਮ ਆਦਮੀ ਪਾਰਟੀ ਨੇ ਹੁਣ ਤੱਕ 126 ਵਾਰਡ ਜਿੱਤੇ ਹਨ, ਬਹੁਮਤ ਦਾ ਅੰਕੜਾ ਵੀ 126 ਹੈ। ਭਾਰਤੀ ਜਨਤਾ ਪਾਰਟੀ ਨੇ ਹੁਣ ਤੱਕ 97 ਵਾਰਡਾਂ ‘ਤੇ ਜਿੱਤ ਹਾਸਲ ਕੀਤੀ ਹੈ, ਕਾਂਗਰਸ ਸਿਰਫ 7 ਵਾਰਡਾਂ ‘ਚ ਹੀ ਜਿੱਤ ਹਾਸਲ ਕਰ ਸਕੀ ਹੈ, ਜਦਕਿ 2 ਵਾਰਡਾਂ ‘ਚ ਆਜ਼ਾਦ ਉਮੀਦਵਾਰ ਜਿੱਤੇ ਹਨ।

Tags: aam aadmi partyBJPCongressDelhi News
Previous Post

ਪਟਨਾ ਸਾਹਿਬ ਦੇ ਕਰਮਚਾਰੀ ਨਹੀਂ ਮੰਨਣਗੇ ਸ਼੍ਰੀ ਅਕਾਲ ਤਖ਼ਤ ਦਾ ਹੁਕਮ, ਸ਼ੁਰੂ ਹੋਈ ਬਗਾਵਤ!

Next Post

ਸ਼ਰਾਬ ਪੀਣ ਵਾਲੇ ਸ਼ੌਕੀਨਾਂ ਲਈ ਅਹਿਮ ਖ਼ਬਰ, ਸਰਕਾਰ ਦਾ ਨਵਾਂ ਫੁਰਮਾਨ ਹੋਇਆ ਜਾਰੀ

Next Post
ਸ਼ਰਾਬ ਪੀਣ ਵਾਲੇ ਸ਼ੌਕੀਨਾਂ ਲਈ ਅਹਿਮ ਖ਼ਬਰ, ਸਰਕਾਰ ਦਾ ਨਵਾਂ ਫੁਰਮਾਨ ਹੋਇਆ ਜਾਰੀ

ਸ਼ਰਾਬ ਪੀਣ ਵਾਲੇ ਸ਼ੌਕੀਨਾਂ ਲਈ ਅਹਿਮ ਖ਼ਬਰ, ਸਰਕਾਰ ਦਾ ਨਵਾਂ ਫੁਰਮਾਨ ਹੋਇਆ ਜਾਰੀ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers