RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਬੀਬੀਸੀ ਦੇ ਦਫ਼ਤਰਾਂ ‘ਤੇ ਇਨਕਮ ਟੈਕਸ ਰੇਡ ਨੂੰ ਲੈਕੇ ਭਖੀ ਸਿਆਸਤ, ਅਰਵਿੰਦ ਕੇਜਰੀਵਾਲ ਦਾ ਆਇਆ ਬਿਆਨ

ਬੀਬੀਸੀ ਦੇ ਦਫ਼ਤਰਾਂ ‘ਤੇ ਇਨਕਮ ਟੈਕਸ ਰੇਡ ਨੂੰ ਲੈਕੇ ਭਖੀ ਸਿਆਸਤ, ਅਰਵਿੰਦ ਕੇਜਰੀਵਾਲ ਦਾ ਆਇਆ ਬਿਆਨ

Jass Grewal by Jass Grewal
February 15, 2023
in ਦੇਸ਼, ਰਾਜਨੀਤੀ
Reading Time: 1 min read
0 0
0

ਮੀਡੀਆ ਲੋਕਤੰਤਰ ਦਾ ਚੌਥਾ ਥੰਮ ਹੈ, ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੇ ਬਰਾਬਰ ਹੈ। ਜੋ ਵੀ ਭਾਜਪਾ ਦੇ ਖਿਲਾਫ ਬੋਲਦਾ ਹੈ ਉਸਦ ਪਿੱਛੇ ਇਹ ਲੋਕ IT, CBI ਅਤੇ ED ਨੂੰ ਛੱਡ ਦਿੰਦੇ ਹਨ। ਕੀ ਭਾਜਪਾ ਦੇਸ਼ ਦੀ ਲੋਕਤੰਤਰੀ ਪ੍ਰਣਾਲੀ ਅਤੇ ਸੰਸਥਾਵਾਂ ਨੂੰ ਕੁਚਲ ਕੇ ਪੂਰੇ ਦੇਸ਼ ਨੂੰ ਗੁਲਾਮ ਬਣਾਉਣਾ ਚਾਹੁੰਦੀ ਹੈ? ਇਹ ਕਹਿਣਾ ਹੈ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ। ਜਿੰਨਾ ਨੇ ਬੀਤੇ ਕੱਲ੍ਹ ਤੋਂ ਬੀਬੀਸੀ ਦੇ ਦਫ਼ਤਰਾਂ ‘ਤੇ ਇਨਕਮ ਟੈਕਸ ਦੀ ਹੋ ਰਹੀ ਰੇਡ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ।

ਦਸਣਯੋਗ ਹੈ ਕਿ ਆਈ.ਟੀ. ਵਿਭਾਗ ਦੇ ਸਰਵੇਖਣ ਨੂੰ ਲੈ ਕੇ ਭਾਜਪਾ ਅਤੇ ਵਿਰੋਧੀ ਦਲਾਂ ਵਿਚਾਲੇ ਤਿੱਖੀ ਸਿਆਸੀ ਬਹਿਸ ਵੀ ਸ਼ੁਰੂ ਹੋ ਗਈ। ਵਿਰੋਧੀ ਧਿਰ ਨੇ ਇਸ ਕਦਮ ਦੀ ਜਿੱਥੇ ਨਿੰਦਾ ਕੀਤੀ, ਉੱਥੇ ਹੀ ਭਾਜਪਾ ਨੇ ਬੀਬੀਸੀ ‘ਤੇ ਭਾਰਤ ਖ਼ਿਲਾਫ਼ ‘ਜ਼ਹਿਰੀਲੀ’ ਰਿਪੋਰਟਿੰਗ ਕਰਨ ਦਾ ਦੋਸ਼ ਲਗਾਇਆ। ਬੀਬੀਸੀ ਖ਼ਿਲਾਫ਼ ਇਨਕਮ ਟੈਕਸ ਵਿਭਾਗ ਦਾ ‘ਸਰਵੇਖਣ ਆਪਰੇਸ਼ਨ’ ਅੱਜ ਦੂਜੇ ਦਿਨ ਵੀ ਜਾਰੀ ਰਿਹਾ ਅਤੇ ਅਜਿਹਾ ਮੰਨਿਆ ਜਾ ਰਿਹਾ ਹੈ ਕਿ ਇਨਕਮ ਟੈਕਸ ਵਿਭਾਗ ਦੇ ਅਧਿਕਾਰੀ ਸੰਗਠਨ ਦੇ ਇਲੈਕਟ੍ਰਾਨਿਕ ਅਤੇ ਕਾਗਜ਼ ਆਧਾਰਤ ਵਿੱਤੀ ਅੰਕੜਿਆਂ ਦੀਆਂ ਕਾਪੀਆਂ ਬਣਾ ਰਹੇ ਹਨ। ਹੋਰ ਤਾਂ ਹੋਰ ਦਫ਼ਤਰ ਦੇ ਅਧਿਕਾਰੀਆਂ ਤੋਂ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ। ਭਾਜਪਾ ‘ਤੇ ਇਹ ਵੀ ਇਲਜ਼ਾਮ ਲੱਗ ਰਹੇ ਹਨ ਬੀਬੀਸੀ ਵਲੋਂ ਜੋ ਮੋਦੀ ਸਰਕਾਰ ਖਿਲਾਫ਼ ਕੁਝ documentaries ਜਾਰੀ ਕੀਤੀਆਂ ਗਈਆਂ ਸੀ ਉਸ ਤੋਂ ਬਾਅਦ ਕੇਂਦਰ ਦੇ ਕਹਿਣ ‘ਤੇ ਇਨਕਮ ਟੈਕਸ ਵਿਭਾਗ ਵਲੋਂ ਬੀਬੀਸੀ ‘ਤੇ ਇਹ ਕਾਰਵਾਈ ਕੀਤੀ ਗਈ।

Tags: Arvind KejriwalBJPPolitics NewsTweet
Previous Post

ਸਾਬਕਾ ਮੰਤਰੀ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਨੁਮਾ ਕੋਠੀ ਦੀ ਜਾਂਚ ਕਰਨ ਪਹੁੰਚੀ ਵਿਜੀਲੈਂਸ

Next Post

“ਮੈਂ ਸੀ.ਐਮ. ਤੇ ਰਾਜਪਾਲ ਵਿਚਕਾਰ ਸਮਝੌਤਾ ਕਰਵਾ ਦਿੰਦਾ ਹਾਂ, ਚੰਗਾ ਹੋਇਆ ਅਰੋੜਾ ਬੀਜੇਪੀ ‘ਚ ਚਲਾ ਗਿਆ ਸੀ” ਰਾਜਾ ਵੜਿੰਗ ਦਾ ਧਮਾਕੇਦਾਰ ਬਿਆਨ

Next Post
ਪੰਨੂ ਦੇ ਗਲ ਛਿੱਤਰਾਂ ਦਾ ਹਾਰ ਪਾਓ! ਮਿਲੇਗਾ ਇੱਕ ਲੱਖ ਡਾਲਰ ਦਾ ਇਨਾਮ, ਰਾਜਾ ਵੜਿੰਗ ਦਾ ਵੱਡਾ ਐਲਾਨ

“ਮੈਂ ਸੀ.ਐਮ. ਤੇ ਰਾਜਪਾਲ ਵਿਚਕਾਰ ਸਮਝੌਤਾ ਕਰਵਾ ਦਿੰਦਾ ਹਾਂ, ਚੰਗਾ ਹੋਇਆ ਅਰੋੜਾ ਬੀਜੇਪੀ ‘ਚ ਚਲਾ ਗਿਆ ਸੀ” ਰਾਜਾ ਵੜਿੰਗ ਦਾ ਧਮਾਕੇਦਾਰ ਬਿਆਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers