RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਬੇਅਦਬੀਆਂ ਖ਼ਿਲਾਫ਼ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਧਰਨਾ

ਬੇਅਦਬੀਆਂ ਖਿਲਾਫ ਸਖਤ ਕਾਨੂੰਨ ਬਣਾਉਣ ਦੀ ਮੰਗ

Jass Grewal by Jass Grewal
March 12, 2026
in ਪੰਜਾਬ
0 0
0

ਟਾਵਰ ਮੋਰਚਾ ਸਮਾਣਾ ਵਲੋੰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਅੱਜ ਬੇਅਦਬੀਆਂ ਖਿਲਾਫ ਸਖਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈਕੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਧਰਨਾ ਦੇਕੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਇਸ ਸਮੇਂ ਅਮਿਤੋਜ ਸਿੰਘ ਮਾਨ, ਤਲਵਿੰਦਰ ਸਿੰਘ,ਰਣ ਸਿੰਘ ਚੱਠਾ ਆਦਿ ਆਗੂਆਂ ਨੇ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਵਿਧਾਨ ਸਭਾ ਵਿਚ ਪੰਜਾਬ ਸਰਕਾਰ ਵਲੋਂ ਆਪਣੇ ਸਿਆਸੀ ਵਿਰੋਧੀਆਂ ਦੇ ਖਿਲਾਫ ਨਿੰਦਾ ਪ੍ਰਸਤਾਵ ਲਿਆਂਦੇ ਜਾ ਰਹੇ ਹਨ ਪਰ ਸੂਬੇ ਵਿਚ ਹੋ ਰਹੀਆਂ ਬੇਅਦਬੀਆਂ ਨੂੰ ਲੈ ਕੇ ਕੋਈ ਵੀ ਨਿੰਦਾ ਪ੍ਰਸਤਾਵ ਹੁਣ ਤੱਕ ਨਹੀ ਲਿਆਂਦਾ ਗਿਆ। ਆਪ ਸਰਕਾਰ ਦੇ ਆਗੂਆਂ ਨੇ ਵਾਅਦਾ ਕੀਤਾ ਸੀ ਕਿ ਉਹ ਟਾਵਰ ਮੋਰਚਾ ਦੀ ਸਟੇਜ ‘ਤੇ ਆ ਕੇ ਧਰਨਾਕਾਰੀਆਂ ਦਾ ਪੱਖ ਸੁਣਨਗੇ ਪਰ ਹੁਣ ਟਾਲਾ ਵੱਟ ਰਹੇ ਹਨ।

ਉਨ੍ਹਾਂ ਕਿਹਾ ਉਕਤ ਮੰਗ ਨੂੰ ਲੈ ਕੇ ਭਾਈ ਗੁਰਜੀਤ ਸਿੰਘ ਖਾਲਸਾ ਪਿਛਲੇ ਸਤਾਰਾਂ ਮਹੀਨਿਆਂ ਤੋਂ ਟਾਵਰ ‘ਤੇ ਬੈਠ ਕੇ ਸੰਘਰਸ਼ ਕਰ ਰਹੇ ਹਨ।ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ‘ਚ ਸਾਰੇ ਧਰਮਾ ਦੇ ਪਵਿੱਤਰ ਗ੍ਰੰਥਾਂ ਨੂੰ ਲੈ ਕੇ ਸਖਤ ਕਾਨੂੰਨ ਬਣਾਇਆ ਜਾਵੇ ਤਾਂ ਜੋ ਬੇਅਦਬੀ ਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਕੋਈ ਜੁਰਤ ਨਾਂ ਕਰ ਸਕੇ।ਇਸ ਸਮੇ ਉਨ੍ਹਾਂ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਿਜੀ ਸਹਾਇਕ ਸੰਜੀਵ ਕੁਮਾਰ ਕਾਂਸਲ ਸੰਜੂ ਨੂੰ ਇਕ ਮੰਗ ਪੱਤਰ ਵੀ ਸੌਂਪਿਆ।ਇਸ ਮੌਕੇ ਭਾਈ ਅਮਰਜੀਤ ਸਿੰਘ ਕਣਕਵਾਲ,ਕਸ਼ਮੀਰ ਸਿੰਘ ਉਗਰਾਹਾਂ,ਕਰਮ ਸਿੰਘ ਨਮੋਲ, ਮਦਨ ਸਿੰਘ ਮਹਿਲਾਂ,ਹਰਜਿੰਦਰ ਸਿੰਘ ਮਹਿਲਾਂ,ਹਰਬੰਸ ਸਿੰਘ ਖਡਿਆਲ,ਗੁਰਤੇਜ ਸਿੰਘ ਨੀਲੋਵਾਲ,ਗੁਰਚਰਨ ਸਿੰਘ ਨਮੋਲ, ਭਗਵੰਤ ਸਿੰਘ ਮੈਦੇਵਾਸ ਅਤੇ ਭੋਲਾ ਸਿੰਘ ਨੀਲੋਵਾਲ ਆਦਿ ਮੌਜੂਦ ਸਨ।

Previous Post

ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਣ ਦੀ ਤਿਆਰੀ: 1 ਅਕਤੂਬਰ ਤੋਂ ਸਵੇਰੇ 8:30 ਵਜੇ ਖੁੱਲ੍ਹ ਸਕਦੇ ਨੇ ਸਕੂਲ

Next Post

ਲੋਕ ਸਭਾ ’ਚ ਸਾਰਿਆਂ ਨੂੰ ਮਰਿਆਦਾ ’ਚ ਰਹਿ ਕੇ ਬੋਲਣ ਦਾ ਹੱਕ- ਸਪੀਕਰ ਓਮ ਬਿਰਲਾ

Next Post

ਲੋਕ ਸਭਾ ’ਚ ਸਾਰਿਆਂ ਨੂੰ ਮਰਿਆਦਾ ’ਚ ਰਹਿ ਕੇ ਬੋਲਣ ਦਾ ਹੱਕ- ਸਪੀਕਰ ਓਮ ਬਿਰਲਾ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers