RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਬੈਂਕਾਂ ਦੀ 2 ਦਿਨਾ ਹੜਤਾਲ-ਕੰਮ ਠੱਪ |

Jass Grewal by Jass Grewal
December 17, 2021
in ਦੇਸ਼, ਪੰਜਾਬ
Reading Time: 1 min read
0 0
0

ਬੈਂਕਾਂ ਦੇ ਨਿੱਜੀਕਰਨ ਖ਼ਿਲਾਫ਼ ਦੇਸ਼ ਭਰ ਦੇ 11 ਲੱਖ ਮੁਲਾਜ਼ਮਾਂ ਵਲੋਂ ਦੋ ਦਿਨ ਹੜਤਾਲ ਕੀਤੀ ਗਈ | ਬੈਂਕ ਮੁਲਾਜ਼ਮਾਂ ਵਲੋਂ ਮੁਕੰਮਲ ਬੰਦ ਰੱਖਣ ਕਰਕੇ ਦੇਸ਼ ਭਰ ਅੰਦਰ ਅਰਬਾਂ ਰੁਪਏ ਦਾ ਲੈਣ-ਦੇਣ ਰੁਕ ਗਿਆ | ਦੇਸ਼ ਅੰਦਰ ਵੱਖ-ਵੱਖ ਬੈਂਕਾਂ ਦੀਆਂ 1.18 ਲੱਖ ਸ਼ਾਖਾਵਾਂ ਹਨ, ਜਿੰਨ੍ਹਾਂ ‘ਚ 9 ਲੱਖ ਮੁਲਾਜ਼ਮ ਕੰਮ ਕਰਦੇ ਹਨ | ਇਹ ਦੋ ਦਿਨਾਂ ਹੜਤਾਲ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼(ਯੂ.ਐਫ.ਬੀ.ਯੂ.) ਦੇ ਸੱਦੇ ‘ਤੇ ਕੀਤੀ ਗਈ ਹੈ | ਦੇਸ਼ ਭਰ ਦੇ ਬੈਂਕ ਦੋ ਦਿਨ ਬੰਦ ਰਹਿਣਗੇ | ਦੇਸ਼ ਅੰਦਰ ਕੌਮੀ ਬੈਂਕਾਂ ਦੇ 9.34 ਲੱਖ ਅਤੇ ਖੇਤੀਬਾੜੀ ਬੈਂਕਾਂ ਦੇ 1.66 ਲੱਖ ਮੁਲਾਜ਼ਮ ਹਨ | ਬੈਂਕ ਮੁਲਾਜ਼ਮਾਂ ਵਲੋਂ ਕੇਂਦਰ ਸਰਕਾਰ ਵਲੋਂ ਬੈਂਕਾਂ ਦਾ ਨਿੱਜੀਕਰਨ ਕਰਨ ਖ਼ਿਲਾਫ਼ ਰੋਸ ਪ੍ਰਗਟਾਉਣ ਲਈ ਦੋ ਦਿਨਾਂ ਦੀ ਹੜਤਾਲ ਕੀਤੀ ਗਈ ਹੈ | 16 ਤੇ 17 ਦਸੰਬਰ ਨੂੰ ਬੈਂਕਾਂ ਦੀ ਹੜਤਾਲ ਹੈ | 18 ਦਸੰਬਰ ਨੂੰ ਸ਼ਿਲਾਂਗ ਵਿਚ ਬੈਂਕਾਂ ਵਿਚ ਕੰਮਕਾਜ ਠੱਪ ਰਹੇਗਾ, ਕਿਉਂਕਿ ਇਸ ਦਿਨ ਯੂ ਸੋਸੋ ਧਾਮ ਦਾ ਸਾਲਾਨਾ ਦਿਹਾੜਾ ਹੈ | 19 ਦਸੰਬਰ ਨੂੰ ਐਤਵਾਰ ਹੋਣ ਕਰਕੇ ਹੁਣ ਬੈਂਕਾਂ ਦਾ ਕੰਮ 20 ਦਸੰਬਰ ਨੂੰ ਚਾਲੂ ਹੋਵੇਗਾ | ਸਰਦ ਰੁੱਤ ਸੈਸ਼ਨ ਵਿਚ ਬੈਂਕਿੰਗ ਕਾਨੂੰਨ ਸੋਧ ਬਿੱਲ 2021 ਨੂੰ ਪੇਸ਼ ਕਰਨ ਦੀ ਸਰਕਾਰ ਦੀ ਯੋਜਨਾ ਦੇ ਵਿਰੋਧ ਵਿਚ ਅੱਜ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕੀਤਾ ਗਿਆ ਹੈ | ਸਰਕਾਰ ਵਲੋਂ 2 ਸਰਕਾਰੀ ਬੈਂਕਾਂ ਦੇ ਨਿੱਜੀਕਰਨ ਦੀ ਯੋਜਨਾ ਬਣਾ ਰਹੀ ਹੈ | ਹੜਤਾਲ ਦੌਰਾਨ ਬੈਂਕ ਮੁਲਾਜ਼ਮਾਂ ਦੇ ਆਗੂਆਂ ਵਲੋਂ ਇਹ ਦੋਸ਼ ਲਗਾਇਆ ਗਿਆ ਹੈ ਕਿ ਲੋਕਾਂ ਦੀ ਕਮਾਈ ਦੇ ਜੋ 1.57 ਲੱਖ ਕਰੋੜ ਰੁਪਏ ਕੌਮੀ ਜਨਤਕ ਬੈਂਕਾਂ ਵਿਚ ਜਮ੍ਹਾਂ ਹਨ, ਉਨ੍ਹਾਂ ‘ਤੇ ਕਰਪੋਰੇਟ ਘਰਾਣਿਆਂ ਦੀ ਨਜ਼ਰ ਹੈ | ਜੇਕਰ ਬੈਂਕਾਂ ਦਾ ਨਿੱਜੀਕਰਨ ਹੁੰਦਾ ਹੈ ਤਾਂ ਕਾਰਪੋਰੇਟ ਘਰਾਣੇ ਆਪਣੀ ਮਨਮਰਜ਼ੀ ਨਾਲ ਕਰਜ਼ ਲੈ ਸਕਣਗੇ |

Previous Post

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਅੱਧੀ ਰਾਤ ਨੂੰ ਸਿਧਾਰਥ ਚਟੋਪਾਧਿਆਏ ਨੂੰ ਬਣਾਇਆ ਪੰਜਾਬ ਦਾ ਨਵਾਂ ਡੀਜੀਪੀ |

Next Post

ਸੰਘਣੀ ਧੁੰਦ ਤੇ ਮੌਸਮ ਦੀ ਖ਼ਰਾਬੀ ਕਾਰਨ 16 ਉਡਾਣਾਂ ਰੱਦ |

Next Post
ਭਾਰਤ ਵਲੋਂ ਕੌਮਾਂਤਰੀ ਉਡਾਣਾਂ ਸਾਲ ਦੇ ਅਖੀਰ ਤੱਕ ਆਮ ਕਰਨ ਦਾ ਐਲਾਨ |

ਸੰਘਣੀ ਧੁੰਦ ਤੇ ਮੌਸਮ ਦੀ ਖ਼ਰਾਬੀ ਕਾਰਨ 16 ਉਡਾਣਾਂ ਰੱਦ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers