RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਵਿਦੇਸ਼

ਬੰਗਲਾਦੇਸ਼ ‘ਚ ਦੁਰਗਾ ਪੂਜਾ ਦੌਰਾਨ ਮੰਦਰਾਂ ‘ਤੇ ਹਮਲੇ-4 ਮੌਤਾਂ |

Jass Grewal by Jass Grewal
October 15, 2021
in ਵਿਦੇਸ਼
Reading Time: 1 min read
0 0
0

ਬੰਗਲਾਦੇਸ਼ ‘ਚ ਅਣਪਛਾਤੇ ਮੁਸਲਿਮ ਕੱਟੜਪੰਥੀਆਂ ਵਲੋਂ ਦੁਰਗਾ ਪੂਜਾ ਦੇ ਸਮਾਗਮਾਂ ਦੌਰਾਨ ਕੁਝ ਹਿੰਦੂ ਮੰਦਰਾਂ ‘ਚ ਭੰਨਤੋੜ ਕਰਨ ਦੀਆਂ ਖ਼ਬਰਾਂ ਹਨ | ਇਸ ਦੌਰਾਨ ਕੱਟੜਪੰਥੀਆਂ ਦੀਆਂ ਪੁਲਿਸ ਨਾਲ ਝੜਪਾਂ ਦੌਰਾਨ 4 ਲੋਕ ਮਾਰੇ ਗਏ, ਜਦੋਂਕਿ ਦਰਜਨਾਂ ਹੋਰ ਜ਼ਖ਼ਮੀ ਹੋਏ ਹਨ, ਜਿਸ ਤੋਂ ਬਾਅਦ ਸਰਕਾਰ ਨੂੰ 22 ਜ਼ਿਲਿ੍ਹਆਂ ‘ਚ ਅਰਧ ਸੈਨਿਕ ਬਲ ਤਾਇਨਾਤ ਕਰਨ ਲਈ ਮਜਬੂਰ ਹੋਣਾ ਪਿਆ ਹੈ | ਬੰਗਲਾਦੇਸ਼ ਗ੍ਰਹਿ ਮੰਤਰਾਲੇ ਵਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਦੇਸ਼ ‘ਚ ਹਿੰਸਾ ਫੈਲਣ ਤੋਂ ਰੋਕਣ ਲਈ 22 ਜ਼ਿਲਿ੍ਹਆਂ ‘ਚ ਬੰਗਲਾਦੇਸ਼ ਦੀਆਂ ਸਰਹੱਦਾਂ ਦੀ ਨਿਗਰਾਨੀ ਕਰਨ ਵਾਲੀ ਬੀ.ਜੀ.ਬੀ. ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਅਪਰਾਧ-ਰੋਕੂ ਰੈਪਿਡ ਐਕਸ਼ਨ ਬਟਾਲੀਅਨ (ਆਰ.ਏ.ਬੀ.) ਅਤੇ ਹਥਿਾਰਬੰਦ ਪੁਲਿਸ ਨੂੰ ਬੀ.ਜੀ.ਬੀ. ਨਾਲ ਸਹਿਯੋਗ ਕਰਨ ਲਈ ਕਿਹਾ ਗਿਆ ਹੈ | ਮੀਡੀਆ ਰਿਪੋਰਟਾਂ ਅਨੁਸਾਰ ਬੁੱਧਵਾਰ ਨੂੰ ਚਾਂਦਪੁਰ ਦੇ ਹਾਜੀਗੰਜ ਉਪ-ਜ਼ਿਲ੍ਹੇ ‘ਚ ਪੁਲਿਸ ਤੇ ਕੱਟੜਪੰਥੀਆਂ ਵਿਚਾਲੇ ਹੋਈ ਝੜਪ ‘ਚ 4 ਲੋਕ ਮਾਰੇ ਗਏ ਤੇ 2 ਹੋਰ ਗੰਭੀਰ ਜ਼ਖ਼ਮੀ ਹੋ ਗਏ | ਪੁਲਿਸ ਨੇ ਦੱਸਿਆ ਕਿ ਭੀੜ ਵਲੋਂ ਕੀਤੇ ਹਮਲੇ ‘ਚ ਕਈ ਪੁਲਿਸ ਅਧਿਕਾਰੀ ਵੀ ਜ਼ਖ਼ਮੀ ਹੋਏ ਹਨ | ਕੱਟੜਪੰਥੀਆਂ ਵਲੋਂ ਹਾਜੀਗੰਜ ਤੋਂ ਇਲਾਵਾ ਕੁਲਿਆ, ਹਾਤੀਆ, ਬੰਸਕਾਲੀ ਸਮੇਤ ਕਈ ਥਾਂਵਾਂ ‘ਤੇ ਦੁਰਗਾ ਪੂਜਾ ਦੇ ਸਮਾਗਮਾਂ ‘ਚ ਭੰਨਤੋੜ ਕੀਤੀ ਗਈ ਹੈ |

Previous Post

ਬੀ.ਐਸ.ਐਫ਼. ਦਾ ਘੇਰਾ ਵਧਾਉਣ ਵਿਰੁੱਧ ਅਕਾਲੀ ਦਲ ਵਲੋਂ ਰਾਜ ਭਵਨ ਨੇੜੇ ਧਰਨਾ |

Next Post

ਲਖੀਮਪੁਰ ਕਾਂਡ: ਮਿਸ਼ਰਾ ਤੇ ਹੋਰ ਮੁਲਜ਼ਮਾਂ ਨੂੰ ਘਟਨਾ ਸਥਾਨ ’ਤੇ ਲਿਜਾ ਕੇ ਪੁੱਛ-ਪੜਤਾਲ |

Next Post
ਲਖੀਮਪੁਰ ਕਾਂਡ: ਮਿਸ਼ਰਾ ਤੇ ਹੋਰ ਮੁਲਜ਼ਮਾਂ ਨੂੰ ਘਟਨਾ ਸਥਾਨ ’ਤੇ ਲਿਜਾ ਕੇ ਪੁੱਛ-ਪੜਤਾਲ |

ਲਖੀਮਪੁਰ ਕਾਂਡ: ਮਿਸ਼ਰਾ ਤੇ ਹੋਰ ਮੁਲਜ਼ਮਾਂ ਨੂੰ ਘਟਨਾ ਸਥਾਨ ’ਤੇ ਲਿਜਾ ਕੇ ਪੁੱਛ-ਪੜਤਾਲ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers