RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਚੰਡੀਗੜ੍ਹ

ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚੇ ਦੇ ਆਗੂਆਂ ਦਾ ਵੱਡਾ ਕਦਮ, ਲਾਊਡ ਸਪੀਕਰ ਲੈ ਪੰਜਾਬੀ ਗਾਇਕਾਂ ਨੂੰ ਕੀਤੀ ਖ਼ਾਸ ਅਪੀਲ

ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚੇ ਦੇ ਆਗੂਆਂ ਦਾ ਵੱਡਾ ਕਦਮ, ਲਾਊਡ ਸਪੀਕਰ ਲੈ ਪੰਜਾਬੀ ਗਾਇਕਾਂ ਨੂੰ ਕੀਤੀ ਖ਼ਾਸ ਅਪੀਲ

Jass Grewal by Jass Grewal
February 13, 2023
in ਚੰਡੀਗੜ੍ਹ
0 0
0
ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚੇ ਦੇ ਆਗੂਆਂ ਦਾ ਵੱਡਾ ਕਦਮ, ਲਾਊਡ ਸਪੀਕਰ ਲੈ ਪੰਜਾਬੀ ਗਾਇਕਾਂ ਨੂੰ ਕੀਤੀ ਖ਼ਾਸ ਅਪੀਲ

ਬੰਦੀ ਸਿੰਘਾਂ ਦੀ ਰਿਹਾਈ ਸਣੇ ਬੇਅਦਬੀ ਅਤੇ ਸ੍ਰੀ ਗੁਰੂ ਗ੍ਰਥੰ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ‘ਚ ਇਨਸਾਫ਼ ਤੋਂ ਇਲਾਵਾ ਹੋਰ ਮੰਗਾਂ ਮੰਗਵਾਉਣ ਨੂੰ ਲੈਕੇ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਕੌਮੀ ਇਨਸਾਫ਼ ਮੋਰਚੇ ਲੱਗਿਆ ਹੋਇਆ ਹੈ।  ਇਸ ਦੌਰਾਨ ਮੋਰਚੇ ਦੇ ਆਗੂਆਂ ਵੱਲੋਂ ਬੀਤੀ ਰਾਤ ਪੰਜਾਬੀ ਇੰਡਸਟਰੀ ਦੇ ਗਾਇਕਾਂ ਨੂੰ ਅਨੋਖੀ ਅਪੀਲ ਕੀਤੀ ਗਈ ਹੈ। ਨੌਜਵਾਨਾਂ ਨੇ ਦੇਰ ਮੁਹਾਲੀ ਦੇ ਪਾਸ਼ ਇਲਾਕੇ ਹੋਮਲੈਂਡ ਹਾਈਟਸ ਦੇ ਸਾਹਮਣੇ ਪੰਜਾਬੀ ਗਾਇਕਾਂ ਨੂੰ ਮੋਰਚੇ ਦੇ ਹੱਕ ਵਿਚ ਨਿੱਤਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਹੋਮਲੈਂਡ ਹਾਈਟਸ ਵਿਚ ਰਹਿੰਦੇ ਸਾਰੇ ਗਾਇਕਾਂ ਨੂੰ ਕੌਮੀ ਇਨਸਾਫ਼ ਮੋਰਚੇ ਦੀ ਹਮਾਇਤ ਕਰਨ ਲਈ ਕਿਹਾ। ਨੌਜਵਾਨਾਂ ਨੇ ਦੇਰ ਰਾਤ ਲਾਊਡ ਸਪੀਕਰ ਲੈ ਕੇ ਪੰਜਾਬੀ ਗਾਇਕਾਂ ਨੂੰ ਅਪੀਲ ਕੀਤੀ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਿੱਖ ਭਾਈਚਾਰੇ ਦੀਆਂ ਮੰਗਾਂ ਲਈ ਆਵਾਜ਼ ਬੁਲੰਦ ਕਰਨ।

ਦਸਣਯੋਗ ਹੈ ਕਿ ਜਿਥੇ ਕੌਮੀ ਇਨਸਾਫ਼ ਮੋਰਚਾ ਲੱਗਿਆ ਹੋਇਆ ਹੈ ਉਥੋਂ ਦੀ ਸਿਰਫ਼ 2 ਕਿਲੋਮੀਟਰ ਦੂਰੀ ’ਤੇ ਹੋਮਲੈਂਡ ਹਾਈਟਸ ਹੈ। ਜਿਥੇ ਜਾ ਕੇ ਮੋਰਚੇ ਦੇ ਆਗੂਆਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬੀ ਗਾਇਕਾਂ ਨੂੰ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਗਈ।

Tags: Punjab NewsQaumi Insaf Morcha
Previous Post

ਕਿਸਾਨਾਂ ਦੀ ਆਮਦਨ ‘ਚ ਵਾਧਾ ਕਰਨ ਲਈ CM ਮਾਨ ਦੀ ਪਹਿਲਕਦਮੀ, ਭਾਰਤ ਦਾ ਪਹਿਲਾ ਈ-ਟਿੰਬਰ ਪੋਰਟਲ ਕੀਤਾ ਜਾਰੀ

Next Post

DGP ਨਾਲ ਵਾਪਰਿਆ ਵੱਡਾ ਹਾਦਸਾ, ਵਿਆਹ ਸਮਾਗਮ ‘ਚ ਮਚੀ ਹਫੜਾ-ਦਫ਼ੜੀ

Next Post
DGP ਨਾਲ ਵਾਪਰਿਆ ਵੱਡਾ ਹਾਦਸਾ, ਵਿਆਹ ਸਮਾਗਮ ‘ਚ ਮਚੀ ਹਫੜਾ-ਦਫ਼ੜੀ

DGP ਨਾਲ ਵਾਪਰਿਆ ਵੱਡਾ ਹਾਦਸਾ, ਵਿਆਹ ਸਮਾਗਮ 'ਚ ਮਚੀ ਹਫੜਾ-ਦਫ਼ੜੀ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers