RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਚੰਡੀਗੜ੍ਹ

ਬੰਬੀਹਾ ਗਰੁੱਪ ਦੇ ਟਾਰਗੈਟ ‘ਤੇ ਮਸ਼ਹੂਰ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ, ਗੈਂਗ ਨੇ ਕੀਤਾ ਵੱਡਾ ਖੁਲਾਸਾ

ਬੰਬੀਹਾ ਗਰੁੱਪ ਦੇ ਟਾਰਗੈਟ ‘ਤੇ ਮਸ਼ਹੂਰ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ, ਗੈਂਗ ਨੇ ਕੀਤਾ ਵੱਡਾ ਖੁਲਾਸਾ

Jass Grewal by Jass Grewal
March 15, 2023
in ਚੰਡੀਗੜ੍ਹ
0 0
0
ਬੰਬੀਹਾ ਗਰੁੱਪ ਦੇ ਟਾਰਗੈਟ ‘ਤੇ ਮਸ਼ਹੂਰ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ, ਗੈਂਗ ਨੇ ਕੀਤਾ ਵੱਡਾ ਖੁਲਾਸਾ

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਨੂੰ ਮਾਰਨ ਦੀ ਪਲੈਨਿੰਗ ਲਗਾਤਾਰ ਚੱਲ ਰਹੀ ਸੀ। ਇਸਦਾ ਖੁਲਾਸਾ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਵੱਲੋਂ ਗ੍ਰਿਫਤਾਰ ਕੀਤੇ ਗਏ ਬੰਬੀਹਾ ਗਰੁੱਪ ਦੇ ਗੁਰਗਿਆਂ ਨੇ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਜੰਮੂ-ਕਸ਼ਮੀਰ ਤੋਂ ਲੰਬੀ ਰੇਂਜ ਦੇ ਹਥਿਆਰ ਲਿਆਉਣੇ ਸਨ ਅਤੇ ਬੱਬੂ ਮਾਨ ਅਤੇ ਮਨਕੀਰਤ ਔਲਖ ਨੇ ਮਰਨਾ ਸੀ। ਇੱਕ ਸਪੈਸ਼ਲ ਅਪ੍ਰੇਸ਼ਨ ਅਧੀਨ ਚੰਡੀਗੜ੍ਹ ਪੁਲਿਸ ਵੱਲੋਂ ਬੰਬੀਹਾ ਗਰੁੱਪ ਦੇ ਚਾਰ ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਵਿੱਚ ਮਨੂ, ਉਸਦਾ ਸਾਥੀ ਅਮਨ ਕੁਮਾਰ, ਤੀਜਾ ਸੰਜੀਵ ਕੁਮਾਰ ਅਤੇ ਚੌਥਾ ਕਮਲਦੀਪ ਸ਼ਾਮਲ ਹਨ।

ਮੁਲਜ਼ਮਾਂ ਤੋਂ ਪੁੱਛਗਿੱਛ ਵਿੱਚ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਕੈਨੇਡਾ ਵਿੱਚ ਬੈਠੇ ਲੱਕੀ ਪਟਿਆਲ ਦੇ ਕਿਸੇ ਖਾਸ ਰਾਜਕੁਮਾਰ ਨੇ ਉਨ੍ਹਾਂ ਨੂੰ ਫੋਨ ਕੀਤਾ ਸੀ। ਜਿਸ ਨੇ ਇੱਕ ਦੋਸਤ ਰਾਹੀਂ ਜੰਮੂ-ਕਸ਼ਮੀਰ ਤੋਂ ਲੰਬੀ ਦੂਰੀ ਦਾ ਹਥਿਆਰ ਲੈਣ ਲਈ ਕਿਹਾ ਸੀ। ਜਿਸ ਨਾਲ ਬੱਬੂ ਮਾਨ ਅਤੇ ਮਨਕੀਰਤ ਔਲਖ ਨੂੰ ਮਾਰਨ ਦੀ ਯੋਜਨਾ ਬਣਾਈ ਜਾ ਰਹੀ ਸੀ। ਪੁਲਿਸ ਨੇ ਦੱਸਿਆ ਕਿ ਜੰਮੂ-ਕਸ਼ਮੀਰ ‘ਚ ਹਥਿਆਰਾਂ ਦੇ ਲੈਣ-ਦੇਣ ‘ਤੇ ਲਗਾਤਾਰ ਚਰਚਾ ਹੋ ਰਹੀ ਹੈ।

Previous Post

ਹੁਣ ਦੁਕਾਨਾਂ ‘ਤੇ ਮਿਲੇਗੀ ਸ਼ਰਾਬ, ਪੰਜਾਬ ਸਰਕਾਰ ਦਾ ਨਵੀਂ ਆਬਕਾਰੀ ਨੀਤੀ ’ਚ ਵੱਡਾ ਐਲਾਨ

Next Post

Punjab Cabinet Reshuffle: CM ਮਾਨ ਦੀ ਕੈਬਨਿਟ ‘ਚ ਵੱਡਾ ਫੇਰਬਦਲ, ਬਦਲੇ ਮੰਤਰੀਆਂ ਦੇ ਵਿਭਾਗ

Next Post
Punjab Cabinet Reshuffle: CM ਮਾਨ ਦੀ ਕੈਬਨਿਟ ‘ਚ ਵੱਡਾ ਫੇਰਬਦਲ, ਬਦਲੇ ਮੰਤਰੀਆਂ ਦੇ ਵਿਭਾਗ

Punjab Cabinet Reshuffle: CM ਮਾਨ ਦੀ ਕੈਬਨਿਟ 'ਚ ਵੱਡਾ ਫੇਰਬਦਲ, ਬਦਲੇ ਮੰਤਰੀਆਂ ਦੇ ਵਿਭਾਗ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers