RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਭਾਈ ਅੰਮ੍ਰਿਤਪਾਲ ਸਿੰਘ ਦੀ ਅਜਨਾਲਾ ਅਦਾਲਤ ਵਿਚ ਮੁੜ ਪੇਸ਼ੀ

ਜਿਥੇ ਅਦਾਲਤ ਵਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ I

Jass Grewal by Jass Grewal
April 25, 2026
in ਪੰਜਾਬ
Reading Time: 1 min read
0 0
0

ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ, ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਚਿਹਰੇ ਐਲਾਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਅੱਜ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਡਿਬਰੂਗੜ੍ਹ ਜੇਲ੍ਹ ਤੋਂ ਮੁੜ ਵੀਡੀਓ ਕਾਨਫ਼ਰਸਿੰਗ ਰਾਹੀਂ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਵਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ I ਇਹ ਜਾਣਕਾਰੀ ਇਸ ਕੇਸ ਦੀ ਕਾਨੂੰਨੀ ਕਾਰਵਾਈ ਕਰ ਰਹੇ ਐਡਵੋਕੇਟ ਕਰਮਵੀਰ ਸਿੰਘ ਪੰਨੂ ਅਤੇ ਐਡਵੋਕੇਟ ਹਰਪਾਲ ਸਿੰਘ ਖਾਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ I

 

Previous Post

2 ਦਰਜਨ ਦੇ ਕਰੀਬ ਬੱਕਰੀਆਂ ਨੂੰ ਨੋਚ ਨੋਚ ਕੇ ਖਾ ਗਏ ਆਵਾਰਾ ਕੁੱਤੇ

Next Post

ਪੰਜਾਬ ਦੇ ਹਰ ਪਿੰਡ ’ਚ ਫੈਲੀ ਹੈ ਬਾਦਲ ਸਾਬ੍ਹ ਦੀ ਖ਼ੁਸ਼ਬੂ- ਸੁਖਬੀਰ ਸਿੰਘ ਬਾਦਲ

Next Post
ਪੰਜਾਬ ਦੇ ਹਰ ਪਿੰਡ ’ਚ ਫੈਲੀ ਹੈ ਬਾਦਲ ਸਾਬ੍ਹ ਦੀ ਖ਼ੁਸ਼ਬੂ- ਸੁਖਬੀਰ ਸਿੰਘ ਬਾਦਲ

ਪੰਜਾਬ ਦੇ ਹਰ ਪਿੰਡ ’ਚ ਫੈਲੀ ਹੈ ਬਾਦਲ ਸਾਬ੍ਹ ਦੀ ਖ਼ੁਸ਼ਬੂ- ਸੁਖਬੀਰ ਸਿੰਘ ਬਾਦਲ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers