RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਨੌਕਰੀ ਦਿੱਤੀ ਜਾਵੇਗੀ : ਚੰਨੀ |

Jass Grewal by Jass Grewal
September 30, 2021
in ਪੰਜਾਬ
0 0
0

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਨੌਕਰੀ ਦਿੱਤੀ ਜਾਵੇਗੀ ਜਿਸ ਲਈ ਖੇਡ ਵਿਭਾਗ ਨੂੰ ਅਗਲੀ ਕੈਬਨਿਟ ਵਿੱਚ ਏਜੰਡਾ ਲਿਆਉਣ ਲਈ ਆਖਿਆ ਗਿਆ ਹੈ। ਸਾਰੇ ਖਿਡਾਰੀਆਂ ਨੂੰ ਯੋਗਤਾ ਅਨੁਸਾਰ ਪੀ.ਸੀ.ਐੱਸ. ਜਾਂ ਡੀ.ਐੱਸ.ਪੀ. ਜਾਂ ਖੇਡ ਵਿਭਾਗ ਵਿਚ ਇਸ ਦੇ ਬਰਾਬਰ ਦਾ ਕੋਈ ਵੀ ਅਹੁਦਾ ਲੈਣ ਦੀ ਖੁੱਲ੍ਹੀ ਪੇਸ਼ਕਸ਼ ਵੀ ਕੀਤੀ।

ਮੁੱਖ ਮੰਤਰੀ ਨੇ ਇਹ ਗੱਲ ਅੱਜ ਮੁੱਖ ਮੰਤਰੀ ਦਫਤਰ ਵਿਖੇ ਦੂਜੀ ਕੈਬਨਿਟ ਮੀਟਿੰਗ ਦੌਰਾਨ ਸਾਰੇ ਹਾਕੀ ਖਿਡਾਰੀਆਂ ਨੂੰ ਕਹੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਹਰ ਖਿਡਾਰੀ ਦੇ ਨਾਮ ’ਤੇ ਵੱਡਾ ਸਟੇਡੀਅਮ ਬਣਾਇਆ ਜਾਵੇਗਾ। ਇਹ ਫੈਸਲਾ ਆਉਣ ਵਾਲੇ ਖਿਡਾਰੀਆਂ ਨੂੰ ਉਤਸ਼ਾਹਤ ਕਰੇਗਾ। ਓਲੰਪਿਕ ਖੇਡਾਂ ਵਿੱਚ 41 ਸਾਲ ਬਾਅਦ ਹਾਕੀ ਟੀਮ ਵੱਲੋਂ ਤਮਗਾ ਜਿੱਤਣ ਦੀ ਖੁਸ਼ੀ ਵਿੱਚ ਸਾਰੇ ਖਿਡਾਰੀਆਂ ਨੂੰ ਅੱਜ ਪੰਜਾਬ ਸਰਕਾਰ ਵੱਲੋਂ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਉਚੇਚੇ ਤੌਰ ਉਤੇ ਬੁਲਾਇਆ ਸੀ।

Previous Post

ਪੰਜਾਬ ਵਿਜੀਲੈਂਸ ਦੇ ਡੀਜੀਪੀ ਬੀਕੇ ਉੱਪਲ ਨੇ ਲੀਵ ਕੀਤੀ ਅਪਲਾਈ |

Next Post

ਸੁਖਜਿੰਦਰ ਰੰਧਾਵਾ ਨੇ ਪੁਲਿਸ ਹੈੱਡਕੁਆਰਟਰ ਮਾਰਿਆ ਛਾਪਾ

Next Post
ਸੁਖਜਿੰਦਰ ਰੰਧਾਵਾ ਨੇ ਪੁਲਿਸ ਹੈੱਡਕੁਆਰਟਰ ਮਾਰਿਆ ਛਾਪਾ

ਸੁਖਜਿੰਦਰ ਰੰਧਾਵਾ ਨੇ ਪੁਲਿਸ ਹੈੱਡਕੁਆਰਟਰ ਮਾਰਿਆ ਛਾਪਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers