RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਭਾਰਤ ਜੋੜੋ ਯਾਤਰਾ ਦੌਰਾਨ ਵਾਪਰਿਆ ਵੱਡਾ ਹਾਦਸਾ, ਕਾਂਗਰਸ ਦੇ ਦਿੱਗਜ਼ ਨੇਤਾ ਦੀ ਗਈ ਜਾਨ

ਭਾਰਤ ਜੋੜੋ ਯਾਤਰਾ ਦੌਰਾਨ ਵਾਪਰਿਆ ਵੱਡਾ ਹਾਦਸਾ, ਕਾਂਗਰਸ ਦੇ ਦਿੱਗਜ਼ ਨੇਤਾ ਦੀ ਗਈ ਜਾਨ

Jass Grewal by Jass Grewal
January 14, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਇਸ ਵੇਲੇ ਦੀ ਦੁਖਦ ਭਰੀ ਖ਼ਬਰ ਭਾਰਤ ਜੋੜੋ ਯਾਤਰਾ ਤੋਂ ਸਾਹਮਣੇ ਆ ਰਹੀ ਹੈ।  ਕਾਂਗਰਸ ਦੇ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਸ਼ਨੀਵਾਰ ਨੂੰ ਪੰਜਾਬ ਦੇ ਫਿਲੌਰ ‘ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਚੌਧਰੀ ਸੰਤੋਖ ਸਿੰਘ ਯਾਤਰਾ ਦੀ ਕਾਹਲੀ ਦੌਰਾਨ ਡਿੱਗ ਪਏ। ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਫਿਲੌਰ ਦੇ ਵਿਰਕ ਹਸਪਤਾਲ ਲਿਜਾਇਆ ਗਿਆ। ਕਾਂਗਰਸੀ ਆਗੂਆਂ ਰਾਣਾ ਗੁਰਜੀਤ ਸਿੰਘ ਅਤੇ ਵਿਜੇ ਇੰਦਰ ਸਿੰਗਲਾ ਨੇ ਉਨ੍ਹਾਂ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ।

ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭੰਗਵਤ ਮਾਨ ਨੇ ਚੌਧਰੀ ਸੰਤੋਖ ਦੀ ਮੌਤ ਉੱਤੇ ਟਵੀਟ ਕਰ ਕੇ ਦੁੱਖ ਪ੍ਰਗਟਾਇਆ ਹੈ। ਉਹਨਾਂ ਨੇ ਟਵੀਟ ਉੱਤੇ ਲਿਖਿਆ, ਕਾਂਗਰਸ ਦੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਦੀ ਬੇਵਕਤੀ ਮੌਤ ਦਾ ਬੇਹੱਦ ਦੁੱਖ ਹੋਇਆ…ਪ੍ਰਮਾਤਮਾ ਵਿੱਛੜੀ ਰੂਹ ਨੂੰ ਸਕੂਨ ਬਖ਼ਸ਼ੇ..ਵਾਹਿਗੁਰੂ। ਮੁੱਖ ਮੰਤਰੀ ਮਾਨ ਨੇ ਪਰਮਾਤਮਾ ਅੱਗੇ ਵਿੱਛੜੀ ਰੂਹ ਨੂੰ ਸਕੂਨ ਬਖ਼ਸ਼ਣ ਦੀ ਅਰਦਾਸ ਕੀਤੀ ਹੈ।

ਦੱਸਣਯੋਗ ਹੈ ਕਿ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਮੌਤ ਦੀ ਪੁਸ਼ਟੀ ਕਾਂਗਰਸੀ ਆਗੂਆਂ ਵੱਲੋਂ ਰਾਣਾ ਗੁਰਜੀਤ ਸਿੰਘ ਅਤੇ ਵਿਜੇ ਇੰਦਰ ਸਿੰਗਲਾ ਕੀਤੀ ਹੈ। ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਪੰਜਾਬ ਦੇ ਫਿਲੌਰ ‘ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਨਾਲ ਚੱਲ ਰਹੇ ਸਨ। ਇਸ ਦੌਰਾਨ ਅਚਾਨਕ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ ਅਤੇ ਉਨ੍ਹਾਂ ਦਾ ਦਿਹਾਂਤ ਹੋ ਗਿਆ, ਜਿਸ ਤੋਂ ਬਾਅਦ ਰਾਹੁਲ ਗਾਂਧੀ ਵੱਲੋਂ ਯਾਤਰਾ ਨੂੰ ਤੁਰੰਤ ਰੋਕ ਦਿੱਤਾ ਗਿਆ।

 

Tags: Bharat Jodho YatraCM Bhagwant MannPunjab Newspunjabi newsTweet
Previous Post

ਬਦਨਾਮ ਗੈਂਗਸਟਰ ਦੀ ਅੰਮ੍ਰਿਤਪਾਲ ਨੂੰ ਚੇਤਾਵਨੀ, “ਪੰਜਾਬ ਦਾ ਮਾਹੌਲ ਨਾ ਖਰਾਬ ਕਰੋ”

Next Post

ਐਂਬੂਲੈਂਸ ਮੁਲਾਜ਼ਮਾਂ ਦਾ ਅਲਟੀਮੇਟਮ, ਪੰਜਾਬ ਸਰਕਾਰ ਲਈ ਵੱਡੀ ਚੁਣੌਤੀ

Next Post
108 ਐਂਬੂਲੈਸ ਨਾਲ ਜੁੜੀ ਵੱਡੀ ਖ਼ਬਰ, ਹੜਤਾਲ ‘ਤੇ ਗਏ ਪੰਜਾਬ ਦੇ ਹਜ਼ਾਰਾਂ ਮੁਲਾਜ਼ਮ

ਐਂਬੂਲੈਂਸ ਮੁਲਾਜ਼ਮਾਂ ਦਾ ਅਲਟੀਮੇਟਮ, ਪੰਜਾਬ ਸਰਕਾਰ ਲਈ ਵੱਡੀ ਚੁਣੌਤੀ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers