RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਭਾਰਤ ਵਲੋਂ ਕੌਮਾਂਤਰੀ ਉਡਾਣਾਂ ਸਾਲ ਦੇ ਅਖੀਰ ਤੱਕ ਆਮ ਕਰਨ ਦਾ ਐਲਾਨ |

Jass Grewal by Jass Grewal
November 25, 2021
in ਦੇਸ਼
Reading Time: 1 min read
0 0
0

ਸ਼ਹਿਰੀ ਹਵਾਬਾਜ਼ੀ ਸਕੱਤਰ ਰਾਜੀਵ ਬਾਂਸਲ ਨੇ ਦੱਸਿਆ ਕਿ ਕੌਮਾਂਤਰੀ ਯਾਤਰੀ ਉਡਾਣ ਸੇਵਾਵਾਂ ਬਹੁਤ ਜਲਦੀ ਅਤੇ ਸੰਭਵ ਤੌਰ ‘ਤੇ ਇਸ ਸਾਲ ਦੇ ਅਖੀਰ ਤੱਕ ਆਮ ਹੋਣ ਦੀ ਉਮੀਦ ਹੈ | ਕੋਰੋਨਾ ਵਾਇਰਸ ਮਹਾਂਮਾਰੀ ਦੇ ਵਿਚਕਾਰ ਮਾਰਚ 2020 ਤੋਂ ਭਾਰਤ ਲਈ ਆਉਣ ਤੇ ਜਾਣ ਵਾਲੀਆਂ ਨਿਰਧਾਰਤ ਅੰਤਰਰਾਸ਼ਟਰੀ ਯਾਤਰੀ ਉਡਾਣਾਂ ਮੁਅੱਤਲ ਹਨ ਅਤੇ ਮੁਅੱਤਲੀ ਨੂੰ 30 ਨਵੰਬਰ ਤੱਕ ਵਧਾ ਦਿੱਤਾ ਗਿਆ ਸੀ | ਬਾਂਸਲ ਨੇ ਕਿਹਾ ਕਿ ਭਾਰਤ ਕੋਲ ਅੰਤਰਰਾਸ਼ਟਰੀ ਉਡਾਣਾਂ ਦੇ ਸੰਚਾਲਨ ਲਈ 25 ਤੋਂ ਵੱਧ ਦੇਸ਼ਾਂ ਦੇ ਨਾਲ ‘ਏਅਰ ਬਬਲ’ ਦੀ ਵਿਵਸਥਾ ਹੈ | ਦੋ ਦੇਸ਼ਾਂ ਵਿਚਕਾਰ ‘ਏਅਰ ਬਬਲ’ ਦੀ ਵਿਵਸਥਾ ਦੇ ਤਹਿਤ ਕੌਮਾਂਤਰੀ ਯਾਤਰੀ ਉਡਾਣਾਂ ਨੂੰ ਉਨ੍ਹਾਂ ਦੇ ਸੰਬੰਧਿਤ ਕੈਰੀਅਰਾਂ ਦੁਆਰਾ ਇਕ ਦੂਜੇ ਦੇ ਖੇਤਰਾਂ ‘ਚ ਕੁਝ ਸ਼ਰਤਾਂ ਦੇ ਅਧੀਨ ਚਲਾਇਆ ਜਾ ਸਕਦਾ ਹੈ |

Previous Post

ਡੇਰਾ ਸਿਰਸਾ ਦੀ ਚੇਅਰਪਰਸਨ ਵਿਪਾਸਨਾ ਤੇ ਪੀ. ਆਰ. ਨੈਨ ਐਸ.ਆਈ.ਟੀ. ਵਲੋਂ ਤਲਬ |

Next Post

ਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਮੁਆਵਜ਼ਾ ਰਾਸ਼ੀ ਦੇਣ ਪ੍ਰਧਾਨ ਮੰਤਰੀ-ਚੰਨੀ |

Next Post
ਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਮੁਆਵਜ਼ਾ ਰਾਸ਼ੀ ਦੇਣ ਪ੍ਰਧਾਨ ਮੰਤਰੀ-ਚੰਨੀ |

ਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਮੁਆਵਜ਼ਾ ਰਾਸ਼ੀ ਦੇਣ ਪ੍ਰਧਾਨ ਮੰਤਰੀ-ਚੰਨੀ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers