RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਭਾਰੀ ਮੀਂਹ ਅਤੇ ਗੜ੍ਹੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਲਈ ਮੁੱਖ ਮੰਤਰੀ ਮਾਨ ਨੇ ਕੀਤਾ ਵੱਡਾ ਐਲਾਨ

ਭਾਰੀ ਮੀਂਹ ਅਤੇ ਗੜ੍ਹੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਲਈ ਮੁੱਖ ਮੰਤਰੀ ਮਾਨ ਨੇ ਕੀਤਾ ਵੱਡਾ ਐਲਾਨ

Jass Grewal by Jass Grewal
March 21, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪਿਛਲੇ ਦਿਨੀ ਭਾਰੀ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀ ਫ਼ਸਲਾਂ ਦੀ ਕਾਫੀ ਨੁਕਸਾਨ ਹੋਇਆ। ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਰਸ਼ ਤੇ ਗੜ੍ਹਿਆਂ ਨਾਲ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਹੈ ਕਿ ਪਿਛਲੇ ਦਿਨੀਂ ਮੀਂਹ ਕਰਕੇ ਫਸਲਾਂ ਖਰਾਬ ਹੋਈਆਂ ਹਨ। ਖੇਤਾਂ ‘ਚ ਖੜ੍ਹੀ ਕਣਕ ਦੀ ਫ਼ਸਲ ਦੇ ਨੁਕਸਾਨ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿਆਂਗੇ।

ਉਨ੍ਹਾਂ ਟਵੀਟ ਕਰਦਿਆਂ ਲਿਖਿਆ ,ਪਿਛਲੇ 3 ਦਿਨਾਂ ‘ਚ ਪੰਜਾਬ ਦੇ ਕਈ ਇਲਾਕਿਆਂ ‘ਚ ਪਏ ਮੀਂਹ ਕਰਕੇ ਕਿਸਾਨਾਂ ਦੀ ਖੇਤਾਂ ‘ਚ ਤਿਆਰ ਖੜ੍ਹੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ…ਜਿਸ ਕਰਕੇ ਮੈਂ ਅਫ਼ਸਰਾਂ ਨੂੰ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਨੇ…ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿਆਂਗੇ…

ਪਿਛਲੇ 3 ਦਿਨਾਂ 'ਚ ਪੰਜਾਬ ਦੇ ਕਈ ਇਲਾਕਿਆਂ 'ਚ ਪਏ ਮੀਂਹ ਕਰਕੇ ਕਿਸਾਨਾਂ ਦੀ ਖੇਤਾਂ 'ਚ ਤਿਆਰ ਖੜ੍ਹੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ…ਜਿਸ ਕਰਕੇ ਮੈਂ ਅਫ਼ਸਰਾਂ ਨੂੰ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਨੇ…

ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿਆਂਗੇ…

— Bhagwant Mann (@BhagwantMann) March 21, 2023

ਇਸ ਤੋਂ ਪਹਿਲਾਂ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਦਾਅਵਾ ਕੀਤਾ ਸੀ ਕਿ ਬੇਮੌਸਮੀ ਬਾਰਸ਼ ਤੇ ਗੜਿਆਂ ਨਾਲ ਫਸਲਾਂ ਦਾ ਕੋਈ ਬਹੁਤਾ ਨੁਕਸਾਨ ਨਹੀਂ ਹੋਇਆ। ਉਨ੍ਹਾਂ ਨੇ ਕਿਹਾ ਕਿ ਇਹ ਅਨੁਮਾਨ ਮੁੱਢਲੀਆਂ ਰਿਪੋਰਟਾਂ ਦੇ ਅਧਾਰਤ ਹੈ। ਉਂਝ ਸੂਬਿਆਂ ਤੋਂ ਪੂਰੀਆਂ ਰਿਪੋਰਟਾਂ ਮਗਰੋਂ ਪੂਰਾ ਪਤਾ ਲੱਗੇਗਾ।ਦੱਸ ਦਈਏ ਕਿ ਕਿ ਪੰਜਾਬ ਤੇ ਹਰਿਆਣਾ ਵਿੱਚ ਕਣਕ ਦੀ ਫਸਲ ਤਿਆਰ ਹੋਣ ਕੰਢੇ ਪਹੁੰਚ ਚੁੱਕੀ ਹੈ। ਇਸ ਸਮੇਂ ਮੀਂਹ ਤੇ ਤੇਜ਼ ਹਵਾਵਾਂ ਕਰਕੇ ਪੱਕੀ ਹੋਈ ਫਸਲ ਹੇਠਾਂ ਡਿੱਗ ਗਈ ਹੈ। ਇਸ ਨਾਲ ਕਣਕ ਦਾ ਦਾਣਾ ਸੁੰਗੜ ਜਾਵੇਗਾ ਤੇ ਫਸਲ ਦੇ ਝਾੜ ’ਤੇ ਵੀ ਅਸਰ ਦੇਖਣ ਨੂੰ ਮਿਲੇਗਾ। ਤੇਜ਼ ਮੀਂਹ ਪੈਣ ਕਰਕੇ ਖੇਤ ਪਾਣੀ ਵਿੱਚ ਡੁੱਬ ਗਏ ਹਨ ਜੋ ਫਸਲ ਲਈ ਨੁਕਸਾਨਦਾਇਕ ਸਾਬਤ ਹੋਵੇਗਾ। ਮੀਂਹ ਦਾ ਫਲ ਤੇ ਸਬਜ਼ੀਆਂ ਦੀ ਫਸਲ ’ਤੇ ਵੀ ਅਸਰ ਪਵੇਗਾ।

Previous Post

ਅੰਮ੍ਰਿਤਪਾਲ ਸਿੰਘ ‘ਤੇ ਲਗਾਇਆ ਗਿਆ NSA, ਪੁਲਿਸ ਨੇ ਹਾਈਕੋਰਟ ‘ਚ ਦਿੱਤਾ ਜਵਾਬ

Next Post

ਕੋਟਕਪੂਰਾ-ਗੋਲੀਕਾਂਡ ਮਾਮਲਾ: ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਖਬੀਰ ਬਾਦਲ ਨੂੰ ਦਿੱਤੀ ਵੱਡੀ ਰਾਹਤ

Next Post
ਕੋਟਕਪੂਰਾ-ਗੋਲੀਕਾਂਡ ਮਾਮਲਾ: ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਖਬੀਰ ਬਾਦਲ ਨੂੰ ਦਿੱਤੀ ਵੱਡੀ ਰਾਹਤ

ਕੋਟਕਪੂਰਾ-ਗੋਲੀਕਾਂਡ ਮਾਮਲਾ: ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਖਬੀਰ ਬਾਦਲ ਨੂੰ ਦਿੱਤੀ ਵੱਡੀ ਰਾਹਤ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers