RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਭਿੰਡੀ ਸੈਦਾਂ ਪੁਲੀਸ ਥਾਣਾ ਧਮਾਕੇ ਦੇ ਮਾਮਲੇ ‘ਚ 6 ਗ੍ਰਿਫ਼ਤਾਰ

ਪੁਲੀਸ ਅਨੁਸਾਰ ਸ਼ੁਰੂਆਤੀ ਜਾਂਚ ਇੱਕ ਅਤਿਵਾਦੀ ਸਮੂਹ ਦੀ ਸ਼ਮੂਲੀਅਤ ਵੱਲ ਇਸ਼ਾਰਾ ਕਰਦੀ ਹੈ, ਜਿਸ ਨੂੰ ਕਥਿਤ ਤੌਰ 'ਤੇ ਪਾਕਿਸਤਾਨ ਦੀ ਖੂਫੀਆ ਏਜੰਸੀ ਆਈ ਐੱਸ ਆਈ ਦੀ ਹਮਾਇਤ ਹਾਸਲ ਹੈ।

Jass Grewal by Jass Grewal
April 13, 2026
in ਪੰਜਾਬ
Reading Time: 1 min read
0 0
0

ਅੰਮ੍ਰਿਤਸਰ (ਦਿਹਾਤੀ) ਪੁਲੀਸ ਨੇ ਫਰੀਦਕੋਟ ਪੁਲੀਸ ਨਾਲ ਮਿਲ ਕੇ ਸਾਂਝੇ ਆਪਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਭਿੰਡੀ ਸੈਦਾਂ ਪੁਲੀਸ ਥਾਣੇ ‘ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾ ਲਈ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਦੋ ਪਿਸਤੌਲ ਬਰਾਮਦ ਕੀਤੇ ਹਨ।

ਪੁਲੀਸ ਅਨੁਸਾਰ ਸ਼ੁਰੂਆਤੀ ਜਾਂਚ ਇੱਕ ਅਤਿਵਾਦੀ ਸਮੂਹ ਦੀ ਸ਼ਮੂਲੀਅਤ ਵੱਲ ਇਸ਼ਾਰਾ ਕਰਦੀ ਹੈ, ਜਿਸ ਨੂੰ ਕਥਿਤ ਤੌਰ ‘ਤੇ ਪਾਕਿਸਤਾਨ ਦੀ ਖੂਫੀਆ ਏਜੰਸੀ ਆਈ ਐੱਸ ਆਈ ਦੀ ਹਮਾਇਤ ਹਾਸਲ ਹੈ।

ਪੰਜਾਬ ਪੁਲੀਸ ਦੇ ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਇੱਕ ਹੈਂਡਲਰ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਪੰਜਾਬ ਵਿੱਚ ਅਤਿਵਾਦੀ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਪੁਲੀਸ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ 29 ਅਤੇ 30 ਮਾਰਚ ਦੀ ਵਿਚਕਾਰਲੀ ਰਾਤ ਨੂੰ ਮੁਲਜ਼ਮਾਂ ਨੇ ਪਹਿਲਾਂ ਹੈਂਡ ਗ੍ਰਨੇਡ ਹਾਸਲ ਕੀਤੇ,ਫਿਰ ਹਮਲੇ ਵਾਲੀ ਜਗ੍ਹਾ ਦੀ ਚੰਗੀ ਤਰ੍ਹਾਂ ਰੇਕੀ ਕੀਤੀ ਅਤੇ ਉਸ ਤੋਂ ਬਾਅਦ ਭਿੰਡੀ ਸੈਦਾਂ ਪੁਲੀਸ ਸਟੇਸ਼ਨ ‘ਤੇਹਮਲੇ ਨੂੰ ਅੰਜਾਮ ਦਿੱਤਾ।

ਰਿਪੋਰਟਾਂ ਮੁਤਾਬਕ ਇਸ ਗਿਰੋਹ ਦੇ ਮੈਂਬਰਾਂ ਨੂੰ ਕੱਟੜਪੰਥੀ ਬਣਾ ਕੇ ਗੁਮਰਾਹ ਕੀਤਾ ਗਿਆ ਸੀ। ਉਨ੍ਹਾਂ ਨੂੰ ਪੰਜਾਬ ਵਿੱਚ ਪੁਲੀਸ ਦਫ਼ਤਰਾਂ ਅਤੇ ਥਾਣਿਆਂ ‘ਤੇ ਹਮਲੇ ਕਰਨ ਲਈ ਮੋਟੀ ਰਕਮ ਦੇਣ ਦੇ ਵਾਅਦੇ ਕੀਤੇ ਗਏ ਸਨ।

ਡੀਜੀਪੀ ਨੇ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਵਿਸਫੋਟਕ ਪਦਾਰਥ ਐਕਟ, ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ, ਭਾਰਤੀ ਨਿਆ ਸੰਹਿਤਾ ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐੱਫ ਆਈ ਆਰ ਦਰਜ ਕੀਤੀ ਗਈ ਹੈ।

Previous Post

Sonam Wangchuk ਵੱਲੋਂ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਦਖ਼ਲ ਦੇਣ ਦੀ ਅਪੀਲ

Next Post

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਇਆ ਗਿਆ ਸਿੱਖ ਦਸਤਾਰ ਦਿਵਸ

Next Post
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਇਆ ਗਿਆ ਸਿੱਖ ਦਸਤਾਰ ਦਿਵਸ

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਇਆ ਗਿਆ ਸਿੱਖ ਦਸਤਾਰ ਦਿਵਸ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers