RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮਨਦੀਪ ਮਨੀਲਾ ਦਾ ਫਿਲੀਪੀਨਜ਼ ਵਿੱਚ ਗੋਲੀਆਂ ਮਾਰ ਕੇ ਕਤਲ |

Jass Grewal by Jass Grewal
August 26, 2022
in ਪੰਜਾਬ, ਵਿਦੇਸ਼
Reading Time: 1 min read
0 0
0

 ਫਿਲੀਪੀਨਜ਼ ਦੇ ਮਨੀਲਾ ਵਿੱਚ ਗੈਂਗਸਟਰ ਮਨਦੀਪ ਮਨੀਲਾ ਦਾ ਗੋਲੀਆਂ ਮਾਰ ਕੇ ਕਤਲ (Gangster Mandeep Manila shot dead) ਕਰ ਦਿੱਤਾ ਗਿਆ ਹੈ। ਮਨਦੀਪ ਮਨੀਲਾ ਗੈਂਗਸਟਰ ਗੋਲਡੀ ਬਰਾੜ (Gangster Goldy Brar) ਦੇ ਦੁਸ਼ਮਣ ਗੈਂਗ ਦਾ ਮੈਂਬਰ ਸੀ ਅਤੇ ਪੰਜਾਬ ਦਾ ਰਹਿਣਾ ਵਾਲਾ ਸੀ। ਉੁਹ ਪਿਛਲੇ ਕਈ ਸਾਲਾਂ ਤੋਂ ਮਨੀਲਾ ਵਿੱਚ ਰਹਿ ਰਿਹਾ ਸੀ।

ਮਨਦੀਪ ਮਨੀਲਾ ਬੰਬੀਹਾ ਗਰੁੱਪ (Bambhia Group) ਦਾ ਮੈਂਬਰ ਦੱਸਿਆ ਜਾ ਰਿਹਾ ਹੈ, ਜੋ ਪਿਛਲੇ ਕਾਫੀ ਸਮੇਂ ਤੋਂ ਫਿਲੀਪੀਨਜ਼ ਤੋਂ ਹੀ ਗੈਂਗ ਦੀਆਂ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਆ ਰਿਹਾ ਸੀ। ਇਸ ਕਤਲ ਨੂੰ ਸਿੱਧੂ ਮੂਸੇਵਾਲਾ ਕਤਲ ਨਾਲ ਵੀ ਜੋੜਿਆ ਜਾ ਰਿਹਾ ਹੈ ਕਿਉਂਕਿ ਗੋਲਡੀ ਬਰਾੜ, ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਸਰਗਨਾ ਹੈ।

ਉਧਰ, ਮਨਦੀਪ ਮਨੀਲਾ ਦੇ ਕਤਲ ਬਾਰੇ ਪਤਾ ਲੱਗਣ ‘ਤੇ ਬੰਬੀਹਾ ਗਰੁੱਪ ਨੇ ਪੋਸਟ ਪਾ ਕੇ ਬਦਲਾ ਲੈਣ ਦੀ ਗੱਲ ਕਹੀ ਹੈ। ਬੰਬੀਹਾ ਗਰੁੱਪ ਨੇ ਪੋਸਟ ਵਿੱਚ ਕਿਹਾ ਹੈ ਕਿ ਸਾਡੇ ਭਰਾ ਨੂੰ ਕਤਲ ਕਰ ਦਿੱਤਾ ਗਿਆ ਹੈ ਅਤੇ ਜਿਸ ਨੇ ਵੀ ਇਹ ਕਤਲ ਕੀਤਾ ਹੈ ਉਹ ਹੁਣ ਆਪਣੇ ਅੰਜਾਮ ਨੂੰ ਭੁਗਤਣ ਲਈ ਤਿਆਰ ਰਹੇ।

ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਹੀ ਬੰਬੀਹਾ ਗਰੁੱਪ ਵੱਲੋਂ ਪੋਸਟ ਸਾਂਝੀ ਕਰਦੇ ਹੋਏ ਗਾਇਕ ਮਨਕੀਰਤ ਔਲਖ ਸਣੇ ਕਈ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਵਰਗੇ ਗੈਂਗਸਟਰਾਂ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ।

ਇਸਤੋਂ ਪਹਿਲਾਂ ਕੇਂਦਰ ਦੀ ਖੁਫੀਆ ਏਜੰਸੀਆਂ ਨੇ ਵੀ ਪੰਜਾਬ ਸਰਕਾਰ ਨੂੰ ਅਲਰਟ ਕੀਤਾ ਹੈ ਕਿ ਜੇਲ ਵਿੱਚ ਗੈਂਗਵਾਰ ਹੋਣ ਦਾ ਖਦਸ਼ਾ ਹੈ। ਕੇਂਦਰੀ ਗ੍ਰਹਿ ਵਿਭਾਗ ਨੇ ਪੰਜਾਬ ਦੇ ਡੀਜੀਪੀ (DGP Punjab) ਨੂੰ ਪੱਤਰ ਲਿਖ ਕੇ ਖਦਸ਼ਾ ਜਤਾਇਆ ਹੈ ਕਿ ਪੰਜਾਬ ਵਿੱਚ ਇੱਕ ਵਾਰ ਮੁੜ ਗੈਂਗਵਾਰ ਹੋ ਸਕਦੀ ਹੈ।

Previous Post

ਭੱਠਾ ਮਾਲਕਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ |

Next Post

ਹੁਣ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਵਿਜੀਲੈਂਸ ਦੇ ਰਾਡਾਰ ‘ਤੇ ?

Next Post
ਹੁਣ ਸਾਬਕਾ ਵਿੱਤ ਮੰਤਰੀ  ਮਨਪ੍ਰੀਤ ਬਾਦਲ ਵੀ ਵਿਜੀਲੈਂਸ ਦੇ ਰਾਡਾਰ ‘ਤੇ ?

ਹੁਣ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਵਿਜੀਲੈਂਸ ਦੇ ਰਾਡਾਰ ‘ਤੇ ?

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers