RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਚੰਡੀਗੜ੍ਹ

ਮਨੀਸ਼ਾ ਗੁਲਾਟੀ ਨੇ ਮੁੜ ਸੰਭਾਲਿਆ ਅਹੁਦਾ, ਦਿੱਤਾ ਵੱਡਾ ਬਿਆਨ

ਮਨੀਸ਼ਾ ਗੁਲਾਟੀ ਨੇ ਮੁੜ ਸੰਭਾਲਿਆ ਅਹੁਦਾ, ਦਿੱਤਾ ਵੱਡਾ ਬਿਆਨ

Jass Grewal by Jass Grewal
February 16, 2023
in ਚੰਡੀਗੜ੍ਹ, ਪੰਜਾਬ, ਰਾਜਨੀਤੀ
Reading Time: 1 min read
0 0
0

ਮੁੜ ਅਹੁਦਾ ਸੰਭਾਲਣ ਤੋਂ ਬਾਅਦ ‘ਪੰਜਾਬ ਰਾਜ ਮਹਿਲਾ ਕਮਿਸ਼ਨ’ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਇਕ ਵੀਡੀਓ ਜਾਰੀ ਕਰਕੇ ਅਹਿਮ ਬਿਆਨ ਦਿੱਤਾ ਹੈ।  ਉਹਨਾਂ ਕਿਹਾ ਕਿ ਇਹ ਸਭ ਪਰਮਾਤਮਾ ਦੀ ਕਿਰਪਾ ਕਰਕੇ ਹੋਇਆ ਹੈ। ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਸਰਕਾਰ ਅਤੇ ਅਫ਼ਸਰਸ਼ਾਹੀ ਦਾ ਵੀ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਉਨ੍ਹਾਂ ਦੇ ਕੋਈ ਵੀ ਮਤਭੇਦ ਨਹੀਂ ਹਨ ਅਤੇ ਉਹ ਪੰਜਾਬ ਸਰਕਾਰ ਦਾ ਪੂਰਾ ਸਤਿਕਾਰ ਕਰਦੇ ਹਨ। ਇਹ ਸਿਰਫ਼ ਮਾਣ-ਸਨਮਾਣ ਦੀ ਲੜਾਈ ਸੀ। ਉਹ ਸਿਰਫ ਅਦਾਲਤ ‘ਚ ਤਾਂ ਹੀ ਗਏ ਸੀ ਕਿਉਂਕਿ ਸਰਕਾਰ ਦਾ ਕਹਿਣਾ ਸੀ ਕਿ ਕਾਰਜਕਾਲ ‘ਚ ਵਾਧਾ ਮਿਲਣ ਦਾ ਕੋਈ ਨਿਯਮ ਨਹੀਂ ਹੈ, ਜਦੋਂ ਕਿ ਮੇਰਾ ਮੰਨਣਾ ਸੀ ਕਿ ਕਮਿਸ਼ਨ ਦੇ ਬਣਨ ਤੋਂ ਲੈ ਕੇ ਹੁਣ ਤੱਕ ਇਹ ਸਹੂਲਤ ਮਿਲਦੀ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ ਸਰਕਾਰ ਵੱਲੋਂ ਬੀਤੇ ਦਿਨ ਵਾਪਸ ਲੈ ਲਏ ਗਏ, ਜਿਸ ਕਾਰਨ ਉਹ ਸਰਕਾਰ ਦਾ ਧੰਨਵਾਦ ਕਰਦੇ ਹਨ।

ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਮਾਨ ਨੂੰ ਮਿਲਣ ਦਾ ਇਕ ਮੌਕਾ ਭਾਲ ਰਹੇ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਦਿਨਾਂ ‘ਚ ਮੁੱਖ ਮੰਤਰੀ ਉਨ੍ਹਾਂ ਨੂੰ ਇਹ ਮੌਕਾ ਦੇਣਗੇ। ਨਾਲ ਹੀ ਉਹਨਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਲਈ ਕੰਮ ਕਰਦੇ ਰਹਿਣਗੇ।

Tags: ChandigarhCM MannManisha GulatipoliticsPunjab Newspunjabi newsStatement
Previous Post

ਪੰਜਾਬ ਨੂੰ ਮਿਲਿਆ ਨਵਾਂ Chief Electoral Officer, ਮੁੱਖ ਚੋਣ ਕਮਿਸ਼ਨਰ ਦਾ ਸੰਭਾਲਿਆ ਅਹੁਦਾ

Next Post

ਪੰਜਾਬ ਦੇ ਸਿੰਚਾਈ ਅਫ਼ਸਰਾਂ ਨਾਲ ਤੇਲੰਗਾਨਾ ਪਹੁੰਚੇ ਸੀ.ਐਮ. ਮਾਨ, ਡੈਮ ਦਾ ਕੀਤਾ ਨਿਰੀਖਣ

Next Post
ਪੰਜਾਬ ਦੇ ਸਿੰਚਾਈ ਅਫ਼ਸਰਾਂ ਨਾਲ ਤੇਲੰਗਾਨਾ ਪਹੁੰਚੇ ਸੀ.ਐਮ. ਮਾਨ, ਡੈਮ ਦਾ ਕੀਤਾ ਨਿਰੀਖਣ

ਪੰਜਾਬ ਦੇ ਸਿੰਚਾਈ ਅਫ਼ਸਰਾਂ ਨਾਲ ਤੇਲੰਗਾਨਾ ਪਹੁੰਚੇ ਸੀ.ਐਮ. ਮਾਨ, ਡੈਮ ਦਾ ਕੀਤਾ ਨਿਰੀਖਣ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers