RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮਨੀਸ਼ਾ ਗੁਲਾਟੀ ਵਲੋਂ ਪੰਜਾਬ ਸਰਕਾਰ ਖਿਲਾਫ਼ ਪਾਈ ਪਟੀਸ਼ਨ ‘ਤੇ ਹਾਈਕੋਰਟ ਅੱਜ ਕਰੇਗਾ ਸੁਣਵਾਈ

ਮਨੀਸ਼ਾ ਗੁਲਾਟੀ ਵਲੋਂ ਪੰਜਾਬ ਸਰਕਾਰ ਖਿਲਾਫ਼ ਪਾਈ ਪਟੀਸ਼ਨ 'ਤੇ ਹਾਈਕੋਰਟ ਅੱਜ ਕਰੇਗਾ ਸੁਣਵਾਈ

Jass Grewal by Jass Grewal
February 15, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਅਤੇ ਹਰਿਆਣਾ ਹਾਈਕੋਰਟ ਅੱਜ ਪੰਜਾਬ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਕੱਲ੍ਹ ਮੰਗਲਵਾਰ ਨੂੰ ਹਾਈਕੋਰਟ ਨੇ ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਦੇ ਹੁਕਮ ਦਿੱਤੇ ਸਨ ਅਤੇ ਸਰਕਾਰ ਵੱਲੋਂ ਜਵਾਬ ਲਈ ਸਮਾਂ ਮੰਗਣ ’ਤੇ ਸੁਣਵਾਈ ਬੁੱਧਵਾਰ ਤੱਕ ਮੁਲਤਵੀ ਕਰ ਦਿੱਤੀ ਸੀ।  ਇਥੇ ਦਸ ਦਈਏ ਕਿ ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਵੱਲੋਂ ਛੇ ਮਹੀਨੇ ਪਹਿਲਾਂ ਆਪਣੀ ਸੇਵਾਕਾਲ ਖ਼ਤਮ ਕਰਨ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਜਿਸ ਦੀ ਸੁਣਵਾਈ ਅੱਜ ਹਾਈਕੋਰਟ ਕਰੇਗਾ ਅਤੇ ਸਰਕਾਰ ਨੂੰ ਆਪਣਾ ਜਵਾਬ ਪੇਸ਼ ਕਰਨਾ ਹੋਵੇਗਾ।

ਮਨੀਸ਼ਾ ਗੁਲਾਟੀ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਰਚ 2018 ਵਿੱਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਸੀ। ਫਿਰ ਸਾਲ 2020 ਵਿੱਚ ਉਨ੍ਹਾਂ ਦਾ ਕਾਰਜਕਾਲ ਤਿੰਨ ਸਾਲ ਲਈ ਵਧਾ ਦਿੱਤਾ ਗਿਆ। ਇਸ ਤੋਂ ਬਾਅਦ 20 ਫਰਵਰੀ 2022 ਨੂੰ ਉਹ ਵੀ ਭਾਜਪਾ ‘ਚ ਸ਼ਾਮਲ ਹੋ ਗਈ ਪਰ ਆਪਣੇ ਅਹੁਦੇ ‘ਤੇ ਬਣੀ ਰਹੀ।

ਦਸ ਦਈਏ ਕਿ ਕੁਝ ਸਮਾਂ ਪਹਿਲਾਂ ਹੀ ਸਬੰਧਤ ਵਿਭਾਗ ਵੱਲੋਂ ਮਨੀਸ਼ਾ ਗੁਲਾਟੀ ਨੂੰ ਸਮੇਂ ਤੋਂ ਪਹਿਲਾਂ ਸੇਵਾ ਮੁਕਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਵਿਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ 2001 (ਹੋਰ ਸੋਧ) ਵਿਚ ਕਮਿਸ਼ਨ ਦੇ ਮੌਜੂਦਾ ਚੇਅਰਪਰਸਨ ਜਾਂ ਮੈਂਬਰਾਂ ਦੀ ਸੇਵਾ ਵਿਚ ਵਾਧਾ ਕਰਨ ਦੀ ਕੋਈ ਵਿਵਸਥਾ ਨਹੀਂ ਹੈ। ਚੇਅਰਪਰਸਨ ਅਤੇ ਮੈਂਬਰਾਂ ਦਾ ਕਾਰਜਕਾਲ ਸਿਰਫ਼ ਤਿੰਨ ਸਾਲ ਦਾ ਹੁੰਦਾ ਹੈ।

Tags: AgainstManisha GulatiPunjab Government
Previous Post

ਪੰਜਾਬ ਵਾਸੀਆਂ ਨੂੰ ਰਾਤ 12 ਵਜੇ ਮਿਲੇਗੀ ਇਕ ਹੋਰ ਵੱਡੀ ਰਾਹਤ, 3 ਟੋਲ ਪਲਾਜ਼ੇ ਹੋਣਗੇ ਬੰਦ

Next Post

ਹਾਈਕੋਰਟ ਦਾ ਫੈਸਲਾ: ਮਨੀਸ਼ਾ ਗੁਲਾਟੀ ਨੂੰ ਰਾਹਤ, ਪੰਜਾਬ ਸਰਕਾਰ ਨੂੰ ਝਟਕਾ

Next Post
ਮਨੀਸ਼ਾ ਗੁਲਾਟੀ ਵਲੋਂ ਪੰਜਾਬ ਸਰਕਾਰ ਖਿਲਾਫ਼ ਪਾਈ ਪਟੀਸ਼ਨ ‘ਤੇ ਹਾਈਕੋਰਟ ਅੱਜ ਕਰੇਗਾ ਸੁਣਵਾਈ

ਹਾਈਕੋਰਟ ਦਾ ਫੈਸਲਾ: ਮਨੀਸ਼ਾ ਗੁਲਾਟੀ ਨੂੰ ਰਾਹਤ, ਪੰਜਾਬ ਸਰਕਾਰ ਨੂੰ ਝਟਕਾ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers