RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਵਿਦੇਸ਼

ਮਲਾਲਾ ਨੇ ਬਚਪਨ ਦੇ ਦੋਸਤ ਨਾਲ ਕਰਵਾਇਆ ਨਿਕਾਹ |

Jass Grewal by Jass Grewal
November 10, 2021
in ਵਿਦੇਸ਼
Reading Time: 1 min read
0 0
0

ਨੋਬਲ ਸ਼ਾਂਤੀ ਪੁਰਸਕਾਰ ਵਿਜੇਤਾ ਤੇ ਪਾਕਿਸਤਾਨੀ ਕਾਰਕੁਨ ਮਲਾਲਾ ਯੂਸਫ਼ਜ਼ਈ (24) ਨੇ ਇੰਗਲੈਂਡ ਦੇ ਬਰਮਿੰਘਮ ‘ਚ ਆਪਣੇ ਬਚਪਨ ਦੇ ਦੋਸਤ ਅਸਹਰ ਮਲਿਕ ਨਾਲ ਨਿਕਾਹ ਕਰਵਾ ਲਿਆ। ਮਲਾਲਾ ਨੇ ਸੋਸ਼ਲ ਮੀਡੀਆ ‘ਤੇ ਆਪਣੇ ਨਿਕਾਹ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਜਿਸ ‘ਚ ਉਸ ਦੇ ਮਾਤਾ-ਪਿਤਾ ਵੀ ਨਜ਼ਰ ਆ ਰਹੇ ਹਨ। ਮਲਾਲਾ ਨੇ ਲਿਖਿਆ ਕਿ ਅੱਜ ਮੇਰੇ ਜੀਵਨ ਦਾ ਇਕ ਅਨਮੋਲ ਦਿਨ ਹੈ। ਅਸਹਰ ਤੇ ਮੈਂ ਜੀਵਨ ਭਰ ਇਕ-ਦੂਸਰੇ ਦਾ ਸਾਥ ਨਿਭਾਉਣ ਲਈ ਵਿਆਹ ਬੰਧਨ ‘ਚ ਬੱਝ ਗਏ। ਲੜਕੀਆਂ ਦੀ ਪੜ੍ਹਾਈ ਦੇ ਹੱਕ ‘ਚ ਆਵਾਜ਼ ਚੁੱਕਣ ਵਾਲੀ ਮਲਾਲਾ ਪਾਕਿਸਤਾਨ ਦੇ ਸਵਾਤ ਘਾਟੀ ਦੀ ਰਹਿਣ ਵਾਲੀ ਹੈ। 9 ਅਕਤੂਬਰ 2012 ਨੂੰ ਸਕੂਲ ਬੱਸ ‘ਚ ਜਾਂਦਿਆਂ ਹੋਇਆਂ ਤਾਲਿਬਾਨ ਅੱਤਵਾਦੀਆਂ ਨੇ ਮਲਾਲਾ ਦੇ ਸਿਰ ‘ਚ ਗੋਲੀ ਮਾਰ ਦਿੱਤੀ ਸੀ। ਉਸ ਸਮੇਂ ਮਲਾਲਾ ਦੀ ਉਮਰ 15 ਸਾਲ ਸੀ। ਮਲਾਲਾ ਨੂੰ 2014 ‘ਚ ਸ਼ਾਂਤੀ ਦਾ ਨੋਬੇਲ ਪੁਰਸਕਾਰ ਦਿੱਤਾ ਗਿਆ। ਮਲਾਲਾ ਦੇ ਨਾਂਅ ਸਭ ਤੋਂ ਘੱਟ ਉਮਰ ‘ਚ ਇਹ ਪੁਰਸਕਾਰ ਹਾਸਲ ਕਰਨ ਦਾ ਰਿਕਾਰਡ ਹੈ, ਉਸ ਸਮੇਂ ਮਲਾਲਾ ਦੀ ਉਮਰ 17 ਸਾਲ ਸੀ।

Previous Post

ਐਡਵੋਕੇਟ ਜਨਰਲ ਦਾ ਅਸਤੀਫ਼ਾ ਪ੍ਰਵਾਨ ਡੀ.ਜੀ.ਪੀ. ਵੀ ਬਦਲਿਆ ਜਾਵੇਗਾ |

Next Post

ਸਿੰਗਾਪੁਰ ਦੇ ਚਿੜੀਆਘਰ ‘ਚ ਚਾਰ ਏਸ਼ੀਆਈ ਸ਼ੇਰ ਕੋਰੋਨਾ ਪੌਜ਼ਿਟਿਵ |

Next Post
ਸਿੰਗਾਪੁਰ ਦੇ ਚਿੜੀਆਘਰ ‘ਚ ਚਾਰ ਏਸ਼ੀਆਈ ਸ਼ੇਰ ਕੋਰੋਨਾ ਪੌਜ਼ਿਟਿਵ  |

ਸਿੰਗਾਪੁਰ ਦੇ ਚਿੜੀਆਘਰ 'ਚ ਚਾਰ ਏਸ਼ੀਆਈ ਸ਼ੇਰ ਕੋਰੋਨਾ ਪੌਜ਼ਿਟਿਵ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers