RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਮਹਾਰਾਸ਼ਟਰ ਦੇ ਅਗਲੇ ਰਾਜਪਾਲ ਬਣਨ ਦੀਆਂ ਚਰਚਾਵਾਂ ‘ਤੇ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ

ਮਹਾਰਾਸ਼ਟਰ ਦੇ ਅਗਲੇ ਰਾਜਪਾਲ ਬਣਨ ਦੀਆਂ ਚਰਚਾਵਾਂ ‘ਤੇ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ

Jass Grewal by Jass Grewal
February 3, 2023
in ਦੇਸ਼, ਰਾਜਨੀਤੀ
Reading Time: 1 min read
0 0
0

ਮਹਾਰਾਸ਼ਟਰ ਦੇ ਅਗਲੇ ਰਾਜਪਾਲ ਬਣਨ ਦੀਆਂ ਚਰਚਾਵਾਂ ‘ਤੇ ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਰਨ ਵਿਰਾਮ ਲਗਾ ਦਿੱਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਮੀਡੀਆ ਦੇ ਰੁਬਰੂ ਹੋਏ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨੂੰ ਬਿਆਨ ਦਿੰਦਿਆਂ ਕਿਹਾ ਹੈ ਕਿ ਇਸ ਬਾਰੇ ਉਨ੍ਹਾਂ ਨੂੰ ਕੁੱਝ ਪਤਾ ਨਹੀਂ ਹੈ। ਇਸ ਬਾਰੇ ਉਨ੍ਹਾਂ ਨਾਲ ਕਿਸੇ ਤਰ੍ਹਾਂ ਦਾ ਕੋਈ ਸੰਪਰਕ ਨਹੀਂ ਕੀਤਾ ਗਿਆ ਹੈ, ਉਹ ਇਸ ਬਾਰੇ ਕੁੱਝ ਨਹੀਂ ਜਾਣਦੇ। ਉਹਨਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਪਸ਼ਟ ਕਰ ਦਿੱਤਾ ਹੈ ਕਿ ਉਹ ਮੈਨੂੰ ਜਿੱਥੇ ਭੇਜਣਾ ਚਾਹੁੰਦੇ ਹਨ ਮੈਂ ਉਥੇ ਜਾਣ ਲਈ ਤਿਆਰ ਹਾਂ।

ਦਰਅਸਲ, ਛੱਤਰਪਤੀ ਸ਼ਿਵਾਜੀ ਮਹਾਰਾਜ ‘ਤੇ ਭਗਤ ਸਿੰਘ ਕੋਸ਼ਿਆਰੀ ਦੇ ਬਿਆਨ ਤੋਂ ਬਾਅਦ ਹੀ ਉਨ੍ਹਾਂ ਨੂੰ ਹਟਾਉਣ ਦੀ ਮੰਗ ਉੱਠ ਰਹੀ ਹੈ। ਇਸਦੇ ਨਾਲ ਹੀ ਮਹਾਰਾਸ਼ਟਰ ਦੇ ਮੌਜੂਦਾ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੌਰਾਨ ਆਪਣਾ ਅਹੁਦਾ ਛੱਡਣ ਦੀ ਇੱਛਾ ਜ਼ਾਹਰ ਕਰ ਚੁੱਕੇ ਹਨ। ਇਸ ਤੋਂ ਇਲਾਵਾ ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਅਗਲਾ ਰਾਜਪਾਲ ਬਣਨ ਦੀਆਂ ਕਿਆਸਰਾਈਆਂ ਤੇਜ਼ ਹੋ ਗਈਆਂ ਹਨ।  ਇਸ ਤੋਂ ਪਹਿਲਾਂ ਕੈਪਟਨ ਦਾ ਨਾਂ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਵੀ ਚਰਚਾ ‘ਚ ਆਇਆ ਸੀ, ਹਾਲਾਂਕਿ ਬਾਅਦ ‘ਚ ਭਾਜਪਾ ਨੇ ਪੱਛਮੀ ਬੰਗਾਲ ਦੇ ਰਾਜਪਾਲ ਰਹੇ ਜਗਦੀਪ ਧਨਖੜ ਨੂੰ ਉਮੀਦਵਾਰ ਬਣਾ ਦਿੱਤਾ ਸੀ।

Tags: Captain Amarinder SinghMeetpunjabi newsStatement
Previous Post

PSPCL ’ਚ ਚਲ ਰਹੀ ਮੰਦੀ ਕਾਰਨ ਮੁਲਾਜ਼ਮਾਂ ਨੇ ਮੁਫ਼ਤ ਬਿਜਲੀ ਲੈਣ ਤੋਂ ਕੀਤਾ ਇਨਕਾਰ

Next Post

ਅਮੂਲ ਕਪੰਨੀ ਨੇ ਮੁੜ ਵਧਾਈਆਂ ਦੁੱਧ ਦੀਆਂ ਕੀਮਤਾਂ, ਆਮ ਆਦਮੀ ਨੂੰ ਵੱਡਾ ਝਟਕਾ

Next Post
ਅਮੂਲ ਕਪੰਨੀ ਨੇ ਮੁੜ ਵਧਾਈਆਂ ਦੁੱਧ ਦੀਆਂ ਕੀਮਤਾਂ, ਆਮ ਆਦਮੀ ਨੂੰ ਵੱਡਾ ਝਟਕਾ

ਅਮੂਲ ਕਪੰਨੀ ਨੇ ਮੁੜ ਵਧਾਈਆਂ ਦੁੱਧ ਦੀਆਂ ਕੀਮਤਾਂ, ਆਮ ਆਦਮੀ ਨੂੰ ਵੱਡਾ ਝਟਕਾ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers