RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮਾਨਸਾ ‘ਚ ਅਧਿਆਪਕਾਂ ਤੇ ਹੋਏ ਲਾਠੀਚਾਰਜ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ |

Jass Grewal by Jass Grewal
December 12, 2021
in ਪੰਜਾਬ
Reading Time: 1 min read
0 0
0

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮਾਨਸਾ ਰੈਲੀ ਦੌਰਾਨ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਜਿਸ ਦੌਰਾਨ ਪੁਲਿਸ ਵੱਲੋਂ ‘ਚ ਅਧਿਆਪਕਾਂ ‘ਤੇ ਬੁਰੀ ਨਾਲ ਲਾਠੀਚਾਰਜ ਕੀਤਾ ਗਿਆ ਸੀ। ਇਸ ‘ਤੇ ਹੁਣ ਅਧਿਆਪਕਾਂ ਤੇ ਹੋਏ ਲਾਠੀਚਾਰਜ ਦੀ ਮੈਜਿਸਟ੍ਰੇਟ ਵੱਲੋਂ ਜਾਂਚ ਦੇ ਹੁਕਮ ਦਿੱਤੇ ਗਏ ਹਨ।

Teacher Protest : ਮਾਨਸਾ ‘ਚ ਅਧਿਆਪਕਾਂ ਤੇ ਹੋਏ ਲਾਠੀਚਾਰਜ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ

ਪੜ੍ਹੋ ਪੂਰਾ ਮਾਮਲਾ

ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਵਲੋਂ ਮਾਨਸਾ ਫੇਰੀ ਦੌਰਾਨ ਈਟੀਟੀ ਅਧਿਆਪਕ ਤੇ ਬੀਐੱਡ ਟੈੱਟ ਪਾਸ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਦਾ ਵਿਰੋਧ ਕਰਦਿਆਂ ਮੁੱਖ ਮੰਤਰੀ ਨੂੰ ਭਾਸ਼ਣ ਤਕ ਦੇਣ ਨਹੀਂ ਦਿੱਤਾ ਗਿਆ ਸੀ। ਅਧਿਆਪਕਾਂ ਵੱਲੋਂ ਜਦੋਂ ਹੀ ਪੰਡਾਲ ‘ਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤਾਂ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਪੁਲਿਸ ਨੇ ਅਧਿਆਪਕਾਂ ਨਾਲ ਜ਼ਬਰਦਸਤੀ ਖਿੱਚ ਧੂਹ ਕਰਦੇ ਹੋਏ ਪੰਡਾਲ ‘ਚੋਂ ਬਾਹਰ ਕੱਢ ਕੇ ਕੁੱਟ ਮਾਰ ਕੀਤੀ ਸੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਈਟੀਟੀ ਭਰਤੀ ਨੂੰ ਕੋਰਟ ‘ਚ ਰੋਲ ਕੇ ਰੱਖ ਦਿੱਤਾ ਹੈ ਅਤੇ ਬੀਐੱਡ ਟੈੱਟ ਪਾਸ ਅਧਿਆਪਕਾਂ ਨੂੰ ਭਰਤੀ ਨਹੀਂ ਕਰ ਰਹੀ ਜਿਸ ਕਾਰਨ ਉਹ ਵਿਰੋਧ ਕਰਦੇ ਹਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਰੋਜ਼ਾਨਾ ਹੀ ਝੂਠੇ ਦਾਅਵੇ ਕਰ ਰਿਹਾ ਹੈ। ਉਹ ਆਪਣੇ ਹੱਕ ਲੈਣ ਲਈ ਲਗਾਤਾਰ ਮੁੱਖ ਮੰਤਰੀ ਦਾ ਵਿਰੋਧ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨਗੀ ਨਹੀਂ ਮਿਲ ਜਾਂਦੀ ਉਹ ਮੁੱਖ ਮੰਤਰੀ ਦੀ ਹਰ ਫੇਰੀ ਦਾ ਵਿਰੋਧ ਕਰਦੇ ਰਹਿਣਗੇ ਬੇਸ਼ੱਕ ਸਰਕਾਰ ਉਨ੍ਹਾਂ ਨੂੰ ਜਿੰਨਾ ਮਰਜ਼ੀ ਕੁੱਟ ਲਵੇ।

ਇਸ ਦੌਰਾਨ ਗਾਇਕ ਤੋਂ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਨੂੰ ਕਾਂਗਰਸ ਵਰਕਰਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਸਿੱਧੂ ਮੂਸੇਵਾਲਾ ਜਦੋਂ ਹੀ ਮਾਇਕ ‘ਤੇ ਬੋਲਣ ਲੱਗਾ ਤਾਂ ਕਾਂਗਰਸੀ ਵਰਕਰਾਂ ਨੇ ਚੁਸ਼ਪਿੰਦਰ ਚਾਹਲ ਯੂਥ ਆਗੂ ਜਿੰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਸਿੱਧੂ ਮੂਸੇਵਾਲੇ ਨੂੰ ਬੋਲਣ ਨਹੀਂ ਦਿੱਤਾ ਤੇ ਹੱਥ ਹਿਲਾ ਇਸ਼ਾਰੇ ਨਾਲ ਨਾ ਬੋਲਣ ਦੇ ਇਸ਼ਾਰੇ ਕਰਦੇ ਰਹੇ ਮੂਸੇਵਾਲਾ ਨੇ ਆਪਣੀ ਬੇਇੱਜ਼ਤੀ ਦੇਖ ਕਾਂਗਰਸੀ ਵਰਕਰਾਂ ਨੂੰ ਕਿਹਾ ਕਿ ਉਹ ਵੱਡੇ ਹਨ ਤੇ ਮੈਂ ਬਹੁਤ ਛੋਟਾ ਹਾਂ। ਤੁਸੀਂ ਜੋ ਹੁਕਮ ਕਰੋ ਗਏ ਮੈਨੂੰ ਮਨਜ਼ੂਰ ਹੋਵੇਗਾ। ਇਸ ਤੋਂ ਬਾਅਦ ਅਮਰਿੰਦਰ ਰਾਜਾ ਵੜਿੰਗ ਸਿੱਧੂ ਮੂਸੇਵਾਲਾ ਦੇ ਹੱਕ ਵਿੱਚ ਉਤਰ ਮਾਇਕ ਤੋਂ ਗੁੱਸਾ ਜ਼ਾਹਿਰ ਕਰਦੇ ਬੋਲੇ ਕੀ ਕਾਂਗਰਸ ਕਿਸੇ ਵਿਸ਼ੇਸ਼ ਵਿਅਕਤੀ ਦੀ ਪਾਰਟੀ ਨਹੀਂ ਹੈ।

Previous Post

ਪੰਜਾਬ ‘ਚ ਓਮੀਕ੍ਰੋਨ ਦਾ ਖਤਰਾ, 11 ਦਿਨਾਂ ‘ਚ ਤੇਜ਼ੀ ਨਾਲ ਵਧੇ ਕੇਸ |

Next Post

ਪਹਿਲੀ ਪੰਜਾਬਣ ਹਰਨਾਜ਼ ਕੌਰ ਸੰਧੂ ਨੇ ਜਿੱਤਿਆ ਮਿਸ ਯੂਨੀਵਰਸ 2021 ਦਾ ਖਿਤਾਬ |

Next Post
ਪਹਿਲੀ ਪੰਜਾਬਣ ਹਰਨਾਜ਼ ਕੌਰ ਸੰਧੂ ਨੇ ਜਿੱਤਿਆ ਮਿਸ ਯੂਨੀਵਰਸ 2021 ਦਾ ਖਿਤਾਬ |

ਪਹਿਲੀ ਪੰਜਾਬਣ ਹਰਨਾਜ਼ ਕੌਰ ਸੰਧੂ ਨੇ ਜਿੱਤਿਆ ਮਿਸ ਯੂਨੀਵਰਸ 2021 ਦਾ ਖਿਤਾਬ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers